ਸੰਨੀ ਨੇ ਹਾਈਕੋਰਟ ‘ਚ ਪਾਈ ਪਟੀਸ਼ਨ – ਗੁਰਦਾਸਪੁਰ ਨੂੰ ਅਤਿ ਸੰਵੇਦਨਸ਼ੀਲ ਹਲਕਾ ਐਲਾਨਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਗੁਰਦਾਸਪੁਰ ਲੋਕ ਸਭਾ ਹਲਕੇ ਨੂੰ ਅਤਿ ਸੰਵੇਦਨਸ਼ੀਲ ਹਲਕਾ ਐਲਾਨੇ ਜਾਣ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗੁਰਦਾਸਪੁਰ …
Read More »ਪੰਜਾਬ ਵਿਚ ਅੱਜ ਵੀ ਰੋਡ ਸ਼ੋਆਂ ਦਾ ਰਿਹਾ ਬੋਲਬਾਲਾ
ਕੇਜਰੀਵਾਲ ਨੇ ਪਟਿਆਲਾ ਅਤੇ ਮਨਪ੍ਰੀਤ ਬਾਦਲ ਤੇ ਸਿੱਧੂ ਤੇ ਬਠਿੰਡਾ ‘ਚ ਕੀਤੇ ਰੋਡ ਸ਼ੋਅ ਪਟਿਆਲਾ/ਬਿਊਰੋ ਨਿਊਜ਼ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਵਿਚ ਰੋਡ ਸ਼ੋਆਂ ਦਾ ਬੋਲਬਾਲਾ ਰਿਹਾ। ਸਾਰੀਆਂ ਪਾਰਟੀਆਂ ਦੇ ਆਗੂਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪਟਿਆਲਾ …
Read More »ਆਸਟ੍ਰੇਲੀਆ ਦੀ ਆਨਲਾਈਨ ਸਮਾਨ ਵੇਚਣ ਵਾਲੀ ਕੰਪਨੀ ਨੇ ਮਿੰਨੀ ਸਕਰਟਾਂ ‘ਤੇ ਛਾਪੇ ਸਿੱਖਾਂ ਦੇ ਧਾਰਮਿਕ ਚਿੰਨ੍ਹ
ਐਸਜੀਪੀਸੀ ਨੇ ਕੰਪਨੀ ਖਿਲਾਫ ਕੀਤਾ ਕੇਸ ਅੰਮ੍ਰਿਤਸਰ/ਬਿਊਰੋ ਨਿਊਜ਼ ਆਸਟਰੇਲੀਆ ਦੀ ‘ਰੈਡ ਬਬਲ’ ਨਾਮ ਦੀ ਇਕ ਕੰਪਨੀ ਨੇ ਮਹਿਲਾਵਾਂ ਦੇ ਕੱਪੜਿਆਂ ‘ਤੇ ਹਰਿਮੰਦਰ ਸਾਹਿਬ ਅਤੇ ਖੰਡੇ ਦੀਆਂ ਫੋਟੋਆਂ ਛਾਪ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਮਾਮਲੇ ਦਾ ਐਸਜੀਪੀਸੀ ਨੇ ਸਖਤ ਨੋਟਿਸ ਲਿਆ ਹੈ ਅਤੇ ਅੰਮ੍ਰਿਤਸਰ ‘ਚ ਕੰਪਨੀ …
Read More »ਨੋਟਬੰਦੀ ਪ੍ਰਧਾਨ ਮੰਤਰੀ ਮੋਦੀ ਦਾ ਆਰਥਿਕ ‘ਪਾਗਲਪਨ’ : ਰਾਹੁਲ ਗਾਂਧੀ
ਮੁਹੰਮਦ ਸਦੀਕ ਦੇ ਹੱਕ ‘ਚ ਕੀਤੀ ਰੈਲੀ ਦੌਰਾਨ ਬੇਅਬਦੀ ਦਾ ਮਾਮਲਾ ਵੀ ਚੁੱਕਿਆ ਬਰਗਾੜੀ/ਮੁੱਲਾਂਪੁਰ ਦਾਖਾ/ਬਿਊਰੋ ਨਿਊਜ਼ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਿੰਡ ਬਰਗਾੜੀ ਵਿਚ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਚੋਣ ਰੈਲੀ ਕਰਦਿਆਂ ਬੇਅਦਬੀ ਦਾ ਮੁੱਦਾ ਛੋਹਿਆ ਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਰਵਾਈ ਦਾ ਅਹਿਦ …
Read More »ਕਾਂਗਰਸ ਸਿੱਖਾਂ ਦੇ ਜ਼ਖਮਾਂ ‘ਤੇ ਕਦੋਂ ਤੱਕ ਲੂਣ ਛਿੜਕਦੀ ਰਹੇਗੀ : ਨਰਿੰਦਰ ਮੋਦੀ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਕੀਤੀ ‘ਵਿਜੈ ਸੰਕਲਪ ਰੈਲੀ’ ਨੂੰ ਸਥਾਨਕ ਥਰਮਲ ਗਰਾਊਂਡ ਵਿਖੇ ਸੰਬੋਧਨ ਕਰਦਿਆਂ ਇਕ ਵਾਰ ਫਿਰ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਨੂੰ …
Read More »ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਧੀ ਮੁੜ ਅਕਾਲੀ ਦਲ ‘ਚ ਸ਼ਾਮਲ
ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ‘ਚ ਵੀ ਕੀਤੀ ਸੀ ਸ਼ਮੂਲੀਅਤ ਡੇਰਾਬਸੀ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਅਕਾਲੀ ਦਲ ਵਿਚ ਸ਼ਾਮਲ ਹੋ ਗਈਆਂ। ਪੰਚਕੂਲਾ …
Read More »ਮੋਦੀ ਨੇ ਦੇਸ਼ ਨੂੰ ਧਰਮ ਤੇ ਜਾਤ-ਪਾਤ ‘ਚ ਵੰਡਿਆ : ਕੈਪਟਨ ਅਮਰਿੰਦਰ
ਸੁਨੀਲ ਜਾਖੜ ਨੂੰ ਦੱਸਿਆ ਭਵਿੱਖ ਦਾ ਮੁੱਖ ਮੰਤਰੀ ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੋਆ ਅਤੇ ਬਟਾਲਾ ਵਿਚ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਕੀਤੀਆਂ ਚੋਣ ਰੈਲੀਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਵੋਟਾਂ ਦੀ ਰਾਜਨੀਤੀ ਨੂੰ ਲੈ ਕੇ ਦੇਸ਼ ਨੂੰ ਧਰਮ ਅਤੇ ਜਾਤ-ਪਾਤ …
Read More »ਪੰਥਕ ਤੇ ਕਿਸਾਨ ਜਥੇਬੰਦੀਆਂ ਨੇ ਅਕਾਲੀ ਬਣਾਏ ਬੰਦੀ
ਮੰਡੀ ਕਲਾਂ ‘ਚ ਟਕਰਾਅ ਹੋਇਆ ਅਤੇ ਇੱਟਾਂ ਰੋੜੇ ਚੱਲੇ, ਅਕਾਲੀਆਂ ਨੇ ਲਾਇਆ ਧਰਨਾ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦੌਰੇ ਨੂੰ ਲੈ ਕੇ ਪੰਥਕ ਤੇ ਕਿਸਾਨ ਜਥੇਬੰਦੀ ਨੇ ਵਿਰੋਧ ਸ਼ੁਰੂ ਕਰ ਦਿੱਤਾ। ਸ੍ਰੀ …
Read More »ਬੈਂਸ ਭਰਾਵਾਂ ਦਾ ਨਾਮ ਕਿਸੇ ਨਾ ਕਿਸੇ ਵਿਵਾਦ ਨਾਲ ਜੁੜਨਾ ਆਮ ਵਰਤਾਰਾ ਬਣਿਆ
ਬੈਂਸ ਭਰਾਵਾਂ ਨੇ ਸਰਕਾਰ ਦੀਆਂ ਕਮਜ਼ੋਰੀਆਂ ਨੂੰ ਸਾਹਮਣੇ ਲਿਆ ਬਣਾਈ ਪਛਾਣ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਸਨਅਤੀ ਰਾਜਧਾਨੀ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦੀ ਸਿਆਸਤ ਵਿੱਚੋਂ ਉਭਰੇ ਸਿਮਰਜੀਤ ਸਿੰਘ ਬੈਂਸ ਦਾ ਨਾਮ ਕਿਸੇ ਨਾ ਕਿਸੇ ਵਿਵਾਦ ਨਾਲ ਜੁੜਨਾ ਆਮ ਵਰਤਾਰਾ ਬਣ ਗਿਆ ਹੈ। ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਵਿੱਚ ਆਧੁਨਿਕ ਤਕਨੀਕ …
Read More »ਸਿੱਧੂ ਨੇ ਮੋਦੀ ਅਤੇ ਬਾਦਲਾਂ ਦੀ ਕੀਤੀ ਤਿੱਖੀ ਆਲੋਚਨਾ
ਨਵਜੋਤ ਕੌਰ ਸਿੱਧੂ ਦੀ ਟਿਕਟ ਕੱਟੇ ਜਾਣ ਲਈ ਅਸਿੱਧੇ ਤੌਰ ‘ਤੇ ਕੈਪਟਨ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ :ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਡਾ. ਨਵਜੋਤ ਕੌਰ ਸਿੱਧੂ ਦੀ ਟਿੱਕਟ ਕੱਟੇ ਜਾਣ ਲਈ ਕੈਪਟਨ ਅਮਰਿੰਦਰ ਨੂੰ …
Read More »