ਵਿਰੋਧੀ ਪਾਰਟੀਆਂ ਨੇ ਬਿੱਟੂ ਖਿਲਾਫ਼ ਨਹੀਂ ਉਤਾਰਿਆ ਆਪਣਾ ਕੋਈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾ ਕਿਸੇ ਵਿਰੋਧ ਦੇ ਰਾਜ ਸਭਾ ਮੈਂਬਰ ਚੁਣੇ ਗਏ ਹਨ। ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਖਿਲਾਫ਼ ਆਪਣਾ ਕੋਈ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰਿਆ। ਧਿਆਨ ਰਹੇ …
Read More »ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
ਕਿਹਾ : 30 ਅਗਸਤ ਨੂੰ ਹੋਣ ਵਾਲੀ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਜਾਵੇ ਮਿਸਾਲੀ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇਕ ਮੰਗ …
Read More »ਕੇ ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਕਿਹਾ : ਮਾਮਲੇ ਨਾਲ ਸਬੰਧਤ ਸਬੂਤਾਂ ਨਾਲ ਨਹੀਂ ਕੀਤੀ ਜਾਵੇਗੀ ਕੋਈ ਛੇੜਛਾੜ ਨਵੀਂ ਦਿੱਲੀ/ਬਿਊਰੋ ਨਿਊਜ਼ : ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ ਦੀ ਬੇਟੀ ਕੇ ਕਵਿਤਾ ਨੂੰ ਸੁਪਰੀਮ ਕੋਰਟ ਨੇ ਅੱਜ ਸ਼ਰਾਬ ਘੁਟਾਲਾ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇ ਕਵਿਤਾ ਪਿਛਲੇ 6 …
Read More »ਗਿੱਦੜਬਾਹਾ ਜ਼ਿਮਨੀ ਚੋਣ : ਸੁਖਬੀਰ ਬਾਦਲ ਤੇ ਡਿੰਪੀ ਢਿੱਲੋਂ ਹੋ ਸਕਦੇ ਹਨ ਆਹਮੋ-ਸਾਹਮਣੇ
ਮਨਪ੍ਰੀਤ ਦੀ ਵਾਪਸੀ ਸਬੰਧੀ ਗੱਲਾਂ ਨੂੰ ਸੁਖਬੀਰ ਨੇ ਦੱਸਿਆ ਬੇਬੁਨਿਆਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਹ ਸੀਟਾਂ ਖਾਲੀ ਹੋ …
Read More »ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੰਗਣਾ ਰਣੌਤ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
ਕਿਹਾ : ਪੰਜਾਬ ਦੇ ਲੋਕਾਂ ਕੋਲੋਂ ਖੁਦ ਹੀ ਮੁਆਫ਼ੀ ਮੰਗੇ ਕੰਗਣਾ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਪਰ ਪੰਜਾਬ ਦੇ ਕਿਸਾਨ ਇਸ ਨੂੰ ਮੰਨਣ ਲਈ ਤਿਆਰ ਨਹੀਂ। …
Read More »ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ
ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੀ ਨਿਰਮਲ ਸਿੰਘ ਭੰਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ ਹੋ ਗਿਆ ਹੈ। ਨਿਰਮਲ ਸਿੰਘ ਭੰਗੂ ਪਰਲਜ਼ …
Read More »ਰੋਪੜ ਦੇ 5 ਸਾਲਾਂ ਦੇ ਬੱਚੇ ਨੇ ਬਣਾਇਆ ਰਿਕਾਰਡ
ਮਾਊਂਟ ਕਿਲਿਮੰਜਾਰੋ ’ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟੀ ਉਮਰ ਦਾ ਬੱਚਾ ਚੰਡੀਗੜ੍ਹ/ਬਿਊਰੋ ਨਿਊਜ਼ ਰੋਪੜ ਦੇ 5 ਸਾਲਾਂ ਦੇ ਬੱਚੇ ਤੇਗਬੀਰ ਸਿੰਘ ਨੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਹ ਮਾਊਂਟ ਕਿਲਿਮੰਜਾਰੋ ’ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ ਦਾ ਬੱਚਾ ਬਣ ਗਿਆ ਹੈ। ਕਿਲਿਮੰਜਾਰੋ ਅਫਰੀਕੀ ਮਹਾਂਦੀਪ …
Read More »ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਅਕਾਲੀ ਦਲ ’ਚ ਵਾਪਸ ਆਉਣ ਲਈ ਕੀਤੀ ਅਪੀਲ
ਕਿਹਾ : ਡਿੰਪੀ ਢਿੱਲੋਂ ਨੂੰ ਅੱਜ ਵੀ ਗਿੱਦੜਬਾਹਾ ਤੋਂ ਟਿਕਟ ਦੇਣ ਲਈ ਹਾਂ ਤਿਆਰ ਗਿੱਦੜਬਾਹਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ’ਚ ਵਾਪਸ …
Read More »ਜਲੰਧਰ ’ਚ 1857 ਤੋਂ ਵੀ ਪਹਿਲਾਂ ਦੇ ਬਣੇ ਮਕਾਨ ਵਿਚ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ
ਏਕੜਾਂ ਥਾਂ ’ਚ ਬਣਿਆ ਹੋਇਆ ਘਰ ਮੁੱਖ ਮੰਤਰੀ ਲਈ ਕੀਤਾ ਜਾ ਰਿਹਾ ਤਿਆਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਜਲੰਧਰ ਵਿਚ ਏਕੜਾਂ ਥਾਂ ’ਚ ਬਣੇ ਹੋਏ ਘਰ ਨੂੰ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਐਲਾਨ ਕੀਤਾ ਸੀ ਕਿ ਉਹ ਇਸ ਪੁਰਾਤਨ …
Read More »ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਆਮ ਆਦਮੀ ਪਾਰਟੀ ’ਚ ਜਾਣ ਦੇ ਸੰਕੇਤ
ਡਿੰਪੀ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਲਗਾਏ ਵੱਡੇ ਇਲਜ਼ਾਮ ਗਿੱਦੜਬਾਹਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੱਡੇ ਇਲਜ਼ਾਮ ਲਗਾਏ ਹਨ। ਇਸਦੇ ਨਾਲ ਹੀ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਸੰਕੇਤ ਵੀ ਦੇ ਦਿੱਤੇ …
Read More »