Breaking News
Home / ਪੰਜਾਬ (page 1231)

ਪੰਜਾਬ

ਪੰਜਾਬ

ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚ ਕੇ ਵਿਵਾਦਾਂ ‘ਚ ਘਿਰੇ ਸਿੱਧੂ

ਪਾਕਿ ਫੌਜ ਦੇ ਜਨਰਲ ਬਾਜਵਾ ਨੂੰ ਪਾਈ ਜੱਫੀ ਚਰਚਾ ਦਾ ਵਿਸ਼ਾ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਸ਼ਨੀਵਾਰ ਨੂੰ ਇਮਰਾਨ ਖਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਮਰਾਨ ਖਾਨ ਦੇ ਇਸ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਸਨ ਅਤੇ ਉਹ ਇਮਰਾਨ ਲਈ ਕਸ਼ਮੀਰੀ ਸ਼ਾਲ ਤੋਹਫੇ …

Read More »

ਪਾਕਿ ਦੇ ਫੌਜ ਮੁਖੀ ਨੂੰ ਜੱਫੀ ਪਾ ਕੇ ਮਿਲਣਾ ਸਿੱਧੂ ਨੂੰ ਪਿਆ ਭਾਰੀ

ਬਿਹਾਰ ‘ਚ ਹੋਇਆ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਬਿਹਾਰ ਦੇ ਮੁਜੱਫਰਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪਾਕਿਸਤਾਨ ਦੇ ਫੌਜ ਮੁਖੀ ਨੂੰ ਜੱਫੀ ਪਾ ਕੇ ਮਿਲਣ ਕਰਕੇ ਸਿੱਧੂ ਖਿਲਾਫ ਦੇਸ਼ ਧ੍ਰੋਹ ਦੀਆਂ ਧਾਰਾਵਾਂ ‘ਚ ਇਹ ਮੁਕੱਦਮਾ ਦਰਜ ਹੋਇਆ ਹੈ। …

Read More »

ਨਸ਼ਿਆਂ ਖਿਲਾਫ ਪੰਜਾਬ ਸਮੇਤ 7 ਸੂਬਿਆਂ ਨੇ ਵਿੱਢੀ ਮੁਹਿੰਮ

ਹਰ ਛੇ ਮਹੀਨਿਆਂ ਬਾਅਦ ਮੁੱਖ ਮੰਤਰੀਆਂ ਦੀ ਹੋਇਆ ਕਰੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿਚ ਅੱਜ ਪੰਜਾਬ ਸਮੇਤ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਮੁਹਾਲੀ ‘ਚ ਦੋ ਵਿਅਕਤੀ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਐੱਸ. ਟੀ. ਐੱਫ. ਦੀ ਟੀਮ ਨੇ ਦੋ ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਐੱਸ. ਟੀ. ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਕਾਰ ਵਿਚ ਹੈਰੋਇਨ ਲੈ ਕੇ ਚੰਡੀਗੜ੍ਹ ਵੱਲ ਜਾ ਰਹੇ ਹਨ। ਪੁਲਿਸ …

Read More »

ਪ੍ਰਧਾਨ ਮੰਤਰੀ ਨੇ ਕੇਰਲਾ ਲਈ 500 ਕਰੋੜ ਰੁਪਏ ਰਾਹਤ ਰਾਸ਼ੀ ਦਾ ਕੀਤਾ ਐਲਾਨ

ਸ਼੍ਰੋਮਣੀ ਕਮੇਟੀ ਨੇ ਵੀ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਕੇਰਲਾ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ 400 ਦੇ ਕਰੀਬ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ 7 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਪੰਚਾਇਤੀ ਚੋਣਾਂ ‘ਚ ਡੋਪ ਟੈਸਟ ਬਾਰੇ ਮਾਮਲਾ ਸਰਕਾਰ ਦੇ ਵਿਚਾਰ ਅਧੀਨ

ਬਾਜਵਾ ਨੇ ਪੜ੍ਹੇ ਲਿਖੇ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲੜਨ ਵਾਲ਼ੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਇਆ ਜਾ ਸਕਦਾ ਹੈ। ਉਂਝ ਇਹ ਮਾਮਲਾ ਅਜੇ ਸਰਕਾਰ ਦੇ ਵਿਚਾਰ ਅਧੀਨ ਹੈ। ਬਾਜਵਾ ਹੋਰਾਂ ਨੇ ਕਿਹਾ …

Read More »

ਸੀਬੀਆਈ ਵਲੋਂ ਫਿਰੋਜ਼ਪੁਰ ਦੇ ਆਈ ਜੀ ਗੁਰਿੰਦਰ ਸਿੰਘ ਢਿੱਲੋਂ ਦੇ ਦਫਤਰ ਅਤੇ ਰਿਹਾਇਸ਼ ‘ਤੇ ਛਾਪੇਮਾਰੀ, ਕੀਤੀ ਪੁੱਛਗਿੱਛ

ਫਿਰੋਜ਼ਪੁਰ/ਬਿਊਰੋ ਨਿਊਜ਼ ਸੀਬੀਆਈ ਦੀ ਇਕ ਟੀਮ ਵਲੋਂ ਫਿਰੋਜ਼ਪੁਰ ਰੇਂਜ ਦੇ ਆਈਜੀ ਗੁਰਿੰਦਰ ਸਿੰਘ ਢਿੱਲੋਂ ਦੇ ਦਫਤਰ ਅਤੇ ਰਿਹਾਇਸ਼ ਵਿਚ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ ਗਈ ਹੈ। ਸੀ. ਬੀ. ਆਈ. ਦੇ ਅਧਿਕਾਰੀ ਸਾਰੀ ਰਾਤ ਆਈ. ਜੀ. ਦੇ ਦਫਤਰ ਅਤੇ ਰਿਹਾਇਸ਼ ਦੀ ਤਲਾਸ਼ੀ ਲੈਂਦੇ ਰਹੇ, ਜਿਹੜੀ ਕਿ ਸਵੇਰੇ 6.30 ਵਜੇ ਤੱਕ ਜਾਰੀ ਰਹੀ। …

Read More »

ਇਮਰਾਨ ਖਾਨ ਦਾ ਸਹੁੰ ਚੁੱਕ ਸਮਾਗਮ ਭਲਕੇ

ਨਵਜੋਤ ਸਿੱਧੂ ਪਹੁੰਚੇ ਪਾਕਿਸਤਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਲਕੇ 18 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਇਸਦੇ ਚੱਲਦਿਆਂ ਪਾਕਿਸਤਾਨ ਨੇ ਸਿੱਧੂ ਲਈ ਵੀਜ਼ਾ ਵੀ ਜਾਰੀ …

Read More »

ਆਮ ਆਦਮੀ ਪਾਰਟੀ ਦੀ ਲੜਾਈ ਹੇਠਲੇ ਪੱਧਰ ਤੱਕ ਪਹੁੰਚੀ

ਭਗਵੰਤ ਮਾਨ ਨੂੰ ਘੇਰਿਆ ਤਾਂ ਸੁਰੱਖਿਆ ਗਾਰਡਾਂ ਨੇ ਵਰਕਰਾਂ ਨਾਲ ਕੀਤੀ ਧੱਕਾਮੁੱਕੀ, ਵਰਕਰ ਦੇ ਪੈਰ ‘ਤੇ ਚੜ੍ਹੀ ਗੱਡੀ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਅੰਤਿਮ ਸਸਕਾਰ ‘ਤੇ ਮਹਿਲ ਕਲਾਂ ਪਹੁੰਚੇ ਸਨ ਆਪ ਸੰਸਦ ਮੈਂਬਰ ਭਗਵੰਤ ਮਾਨ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਆਪਸੀ ਲੜਾਈ ਹੁਣ ਹੇਠਲੇ ਪੱਧਰ ‘ਤੇ …

Read More »

ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ (90) ਦਾ ਮੰਗਲਵਾਰ ਨੂੰ ਰਾਇਪੁਰ ਦੇ ਡਾ. ਬੀਆਰ ਅੰਬੇਡਕਰ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਸਕੱਤਰ ਸੁਰੇਂਦਰ ਕੁਮਾਰ ਜਾਇਸਵਾਲ ਨੇ ਦੱਸਿਆ ਕਿ ਟੰਡਨ ਨੂੰ ਬੇਚੈਨੀ ਦੀ ਸ਼ਿਕਾਇਤ ਬਾਅਦ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਟੰਡਨ ਜਨਸੰਘ ਦੇ ਸੰਸਥਾਪਕ ਮੈਂਬਰਾਂ ਵਿਚੋਂ …

Read More »