ਮੌਜੂਦਾ ਵਿਧਾਇਕ ਸ਼ਰਨਜੀਤ ਢਿੱਲੋਂ ਦਾ ਭਰਾ ਅਜਮੇਰ ਸਿੰਘ ਕਾਂਗਰਸ ‘ਚ ਸ਼ਾਮਲ ‘ਆਪ’ ਦੀ ਸਟਾਰ ਪ੍ਰਚਾਰਕ ਰਹੀ ਅਮਨਦੀਪ ਕੌਰ ਗੋਸਲ ਦੀ ਅਕਾਲੀ ਦਲ ‘ਚ ਐਂਟਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ‘ਤੇ ਹੈ। ਇਸੇ ਤਹਿਤ ਅੱਜ …
Read More »ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵਜੋਤ ਸਿੱਧੂ ਨੂੰ 28ਵੇਂ ਨੰਬਰ ‘ਤੇ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਮੁਤਾਬਕ ਸਟਾਰ ਪ੍ਰਚਾਰਕਾਂ ਵਿਚ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰੱਖਿਆ ਗਿਆ ਹੈ, ਪਰ ਨਵਜੋਤ …
Read More »ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਕਰਨ ਵਾਲੇ ਪੰਜਾਬ ਪੁਲਿਸ ਦੇ ਦੋ ਏ.ਐਸ.ਆਈ ਕੇਰਲ ‘ਚ ਗ੍ਰਿਫਤਾਰ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਫਾਦਰ ਐਂਥਨੀ ਦੇ ਕਰੋੜਾਂ ਰੁਪਏ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਦੋ ਏ.ਐਸ.ਆਈ. ਜੋਗਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਨੂੰ ਕੇਰਲ ਦੇ ਕੋਚੀ ਵਿਚੋਂ ਗ੍ਰਿਫਤਾਰ ਕਰ ਲਿਆ ਗਿਆ। ਇਸਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਟਵੀਟ ਕਰਕੇ ਦਿੱਤੀ। …
Read More »ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਭਰੇ ਨਾਮਜ਼ਦਗੀ ਪਰਚੇ
ਫ਼ਿਰੋਜ਼ਪੁਰ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਜ਼ਾਰਾਂ ਵਿਅਕਤੀਆਂ ਦੇ ਇਕੱਠ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸੇ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਵੀ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਅਕਾਲੀਆਂ ਨੂੰ ਕੋਈ ਕਲੀਨ ਚਿੱਟ ਨਹੀਂ : ਕੈਪਟਨ ਅਮਰਿੰਦਰ
ਕਿਹਾ – ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਰੂਪਨਗਰ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰ ਦਿੱਤਾ ਹੈ। ਰੂਪਨਗਰ ‘ਚ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ …
Read More »ਕਾਂਗਰਸੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਖਿਲਾਫ ਹੋਈ ਕਾਂਗਰਸ
ਅਸਤੀਫਾ ਦੇ ਕੇ ਪਾਰਟੀ ‘ਚੋਂ ਲਾਂਭੇ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚੋਂ ਬਾਗੀ ਹੋਏ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਤੋਂ ਪਾਰਟੀ ਕਾਫੀ ਖਫਾ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਚੋਣ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਸ਼ਮਸ਼ੇਰ ਦੂਲੋਂ ਕੋਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਮੰਗ ਕੇ ਲਾਂਭੇ …
Read More »ਹਨਪ੍ਰੀਤ ਨੇ ਜ਼ਮਾਨਤ ਲਈ ਹਾਈਕੋਰਟ ਤੱਕ ਕੀਤੀ ਪਹੁੰਚ
ਹਨਪ੍ਰੀਤ ‘ਤੇ ਰਾਮ ਰਹੀਮ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਦਾ ਲੱਗਿਆ ਸੀ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਆਪਣੀ ਜ਼ਮਾਨਤ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਹਨੀਪ੍ਰੀਤ ਨੇ ਪੰਜਾਬ ਤੇ …
Read More »ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ ‘ਤੇ
ਸੁਖਬੀਰ ਬਾਦਲ ਨੇ ਫਿਰੋਜ਼ਪੁਰ, ਹਰਸਿਮਰਤ ਨੇ ਬਠਿੰਡਾ, ਪਰਨੀਤ ਕੌਰ ਨੇ ਪਟਿਆਲਾ, ਭਗਵੰਤ ਮਾਨ ਨੇ ਸੰਗਰੂਰ ਅਤੇ ਹਰਦੀਪ ਪੁਰੀ ਨੇ ਅੰਮ੍ਰਿਤਸਰ ਤੋਂ ਭਰਿਆ ਨਾਮਜ਼ਦਗੀ ਪਰਚਾ ਫ਼ਿਰੋਜ਼ਪੁਰ/ਬਿਊਰੋ ਨਿਊਜ਼ 19 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਵਿਚ ਕਈ ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਫ਼ਿਰੋਜ਼ਪੁਰ …
Read More »ਕੈਪਟਨ ਅਮਰਿੰਦਰ ਨੇ ਪੂਰੇ ਭਰੋਸੇ ਨਾਲ ਕਿਹਾ
ਕਾਂਗਰਸ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਇਸ ਨਾਲ ਕਿਸੇ ਵੀ ਹੋਰ ਸਿਆਸੀ ਦਾ ਧਿਰ ਦਾ ਮੁਕਾਬਲਾ ਨਹੀਂ ਹੈ। ਅਜਿਹਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਕੀਤਾ। ਕੈਪਟਨ ਨੇ ਭਰੋਸੇ ਨਾਲ ਕਿਹਾ …
Read More »ਪਟਿਆਲਾ ਦੀ ਸੈਂਟਰਲ ਜੇਲ੍ਹ ਦੇ 4 ਅਫਸਰ ਬਰਖਾਸਤ
ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਖਜਿੰਦਰ ਰੰਧਾਵਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਸੈਂਟਰਲ ਜੇਲ੍ਹ ਦੇ ਚਾਰ ਅਫਸਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਜੇਲ੍ਹ ਦੇ ਸਾਬਕਾ ਸੂਪਰਡੈਂਟ ਰਾਜਨ ਕਪੂਰ ਦਾ ਨਾਮ ਵੀ ਸ਼ਾਮਲ ਹੈ। ਇਨ੍ਹਾਂ ਚਾਰ ਅਫਸਰਾਂ ‘ਤੇ ਆਰੋਪ ਹੈ ਕਿ ਇਨ੍ਹਾਂ ਨੇ ਬਿਹਾਰ …
Read More »