ਰਾਜਾ ਵੜਿੰਗ ਨੇ ਕੱਟੀ ਪਿੰਡ ਬਾਦਲ ਦੇ ਮਜ਼ਦੂਰ ਘਰ ਰਾਤ ਬਠਿੰਡਾ/ਬਿਊਰੋ ਨਿਊਜ਼ ਜਿਊਂ ਜਿਊਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੀਡਰਾਂ ਨੂੰ ਹੁਣ ਗਰੀਬਾਂ ਦੀ ਯਾਦ ਵੀ ਆਉਣ ਲੱਗ ਪਈ ਹੈ। ਇਸੇ ਤਹਿਤ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਲੰਘੀ ਰਾਤ ਪ੍ਰਕਾਸ਼ ਸਿੰਘ ਬਾਦਲ …
Read More »ਭਗਵੰਤ ਮਾਨ ਨੇ ਅਕਾਲੀਆਂ ਅਤੇ ਕਾਂਗਰਸ ‘ਤੇ ਲਗਾਏ ਆਰੋਪ
ਕਿਹਾ – ਬਠਿੰਡਾ ਤੇ ਫਿਰੋਜ਼ਪੁਰ ‘ਚ ਅਕਾਲੀ ਤੇ ਕਾਂਗਰਸੀ ਖੇਡਣਗੇ ਦੋਸਤਾਨਾ ਮੈਚ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਬਠਿੰਡਾ ਅਤੇ ਫਿਰੋਜ਼ਪੁਰ ਵਿਚ ਅਕਾਲੀ ਅਤੇ ਕਾਂਗਰਸੀ ਦੋਵੇਂ ਦੋਸਤਾਨਾ ਮੈਚ ਖੇਡਣਗੇ। ਇਸ ਸਬੰਧੀ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੀ ਮਿਲੀਭੁਗਤ ਦਾ …
Read More »ਮੁਕਤਸਰ ਸਾਹਿਬ ਦੇ ਪਿੰਡਾਂ ‘ਚ 100 ਏਕੜ ਕਣਕ ਦੀ ਫਸਲ ਸੜ ਕੇ ਹੋਈ ਸੁਆਹ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਾਮਕੋਟ ਅਤੇ ਭੂੰਦੜ ਵਿਖੇ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦੀ 100 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। …
Read More »ਅਕਾਲੀ ਦਲ ‘ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
ਬਹੁਤੀਆਂ ਪਾਰਟੀਆਂ ਨੇ ਜਗਮੀਤ ਬਰਾੜ ਤੋਂ ਮੋੜ ਲਿਆ ਸੀ ਮੂੰਹ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਸਿੰਘ ਬਾਦਲ ਨੇ ਬਰਾੜ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਹ ਸਮਾਗਮ ਜਗਮੀਤ ਸਿੰਘ ਬਰਾੜ ਦੇ …
Read More »ਬਰਾੜ ਕਾਂਗਰਸ ‘ਚ ਸ਼ਾਮਲ ਹੋਣ ਲਈ ਹੁੰਦਾ ਰਿਹਾ ਤਰਲੋ ਮੱਛੀ : ਕੈਪਟਨ ਅਮਰਿੰਦਰ
ਭਗਵੰਤ ਮਾਨ ਦਾ ਕਹਿਣਾ – ਬਰਾੜ ਨੇ ਪਤਾ ਨਹੀਂ ਕਿੰਨੀਆਂ ਪਾਰਟੀਆਂ ਬਦਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਜਗਮੀਤ ਬਰਾੜ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਖੁਲਾਸੇ ਕੀਤੇ ਹਨ। ਕੈਪਟਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਜਗਮੀਤ ਬਰਾੜ ਕਾਂਗਰਸ ਵਿਚ ਸ਼ਾਮਲ ਹੋਣ ਲਈ ਤਰਲੋ …
Read More »ਗ੍ਰਹਿ ਵਿਭਾਗ ਨੇ ਡੀ.ਜੀ.ਪੀ. ਕੋਲੋਂ ਮੰਗੀ ਰਿਪੋਰਟ
ਦਲਬੀਰ ਕੌਰ ਪਾਕਿ ਜੇਲ੍ਹ ‘ਚ ਮਾਰੇ ਸਰਬਜੀਤ ਦੀ ਅਸਲ ਭੈਣ ਹੈ ਜਾਂ ਨਹੀਂ ਜਲੰਧਰ/ਬਿਊਰੋ ਨਿਊਜ਼ ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿਚ ਭਾਰਤੀ ਕੈਦੀ ਸਰਬਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਇਹ ਮਾਮਲਾ ਹੁਣ ਫਿਰ ਉਠਣ ਲੱਗਾ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਰਬਜੀਤ …
Read More »ਜਾਖੜ ਤੇ ਰੰਧਾਵਾ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ
ਕਿਹਾ – ਮੋਦੀ ਨੇ ਨੌਜਵਾਨਾਂ ਨਾਲ ਰੁਜ਼ਗਾਰ ਲਈ ਕੀਤੇ ਝੂਠੇ ਵਾਅਦੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਇਕ ਮਹੀਨੇ ਤੋਂ ਵੀ ਦਿਨ ਘਟਣੇ ਸ਼ੁਰੂ ਹੋ ਗਏ ਹਨ ਅਤੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਅੱਜ ਡੇਰਾ ਬਾਬਾ ਨਾਨਕ …
Read More »ਰੋਪੜ ਨੇੜਲੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ
ਇਲਾਕੇ ‘ਚ ਸੋਗ ਦੀ ਲਹਿਰ ਰੋਪੜ/ਬਿਊਰੋ ਨਿਊਜ਼ ਰੋਪੜ ਅਧੀਨ ਪੈਂਦੇ ਪੁਰਖਾਲੀ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਦੋ ਨੌਜਵਾਨ ਜੋ ਕਿ ਚੰਡੀਗੜ੍ਹ ਤੋਂ ਮੋਟਰਸਾਈਕਲ ‘ਤੇ ਵਾਪਸ ਆ ਰਹੇ ਸਨ ਤਾਂ …
Read More »ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ
ਕੁੰਵਰ ਦੇ ਤਬਾਦਲੇ ਦੀ ਸਮੀਖਿਆ ਕਰੇਗਾ ਚੋਣ ਕਮਿਸ਼ਨ : ਫੂਲਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਤੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਦੀ ਅਗਵਾਈ ਹੇਠ ਕਾਂਗਰਸ ਤੇ ‘ਆਪ’ ਆਗੂਆਂ ਵੱਲੋਂ ਭਾਰਤੀ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਵਿਸ਼ੇਸ਼ ਜਾਂਚ ਟੀਮ (ਸਿਟ) ਦੇ …
Read More »ਪੰਜਾਬੀ ਦੇ ਵਿਦਵਾਨ ਡਾ. ਕਿਰਪਾਲ ਸਿੰਘ ਕਸੇਲ ਦਾ ਦੇਹਾਂਤ
ਚੰਡੀਗੜ੍ਹ : ਪੰਜਾਬੀ ਦੇ ਮਸ਼ਹੂਰ ਵਿਦਵਾਨ ਕਿਰਪਾਲ ਸਿੰਘ ਕਸੇਲ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਅੰਮ੍ਰਿਤਸਰ ਦੇ ਪਿੰਡ ਢੰਡ ਕਸੇਲ ਵਿਚ ਜਨਮੇ ਡਾ. ਕਸੇਲ ਦੇ ਪਰਿਵਾਰ ਦਾ ਪਿਛੋਕੜ ਇਨਕਲਾਬੀ ਸੀ। ਉਨ੍ਹਾਂ ਨੇ ਡਾ. ਪਰਮਿੰਦਰ ਸਿੰਘ ਨਾਲ ‘ਪੰਜਾਬੀ ਸਾਹਿਤ ਦੀ ਉਤਪਤੀ ਤੇ ਵਿਕਾਸ’ ਕਿਤਾਬ ਲਿਖੀ, ਜੋ ਪੰਜਾਬੀ ਸਾਹਿਤ ਵਿਚ ਕਲਾਸਿਕ ਦਾ …
Read More »