ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ ਅਤੇ ਚਾਰ ਗੇੜਾਂ ਦੀਆਂ ਵੋਟਾਂ ਪੈ ਵੀ ਚੁੱਕੀਆਂ ਹਨ। ਇਨ੍ਹਾਂ ਲੋਕ ਸਭਾ ਚੋਣਾਂ ਦਾ ਕੰਮ 7 ਗੇੜਾਂ ਵਿਚ ਮੁਕੰਮਲ ਹੋਣਾ ਹੈ। ਧਿਆਨ ਰਹੇ ਕਿ 7ਵੇਂ …
Read More »ਕਾਂਗਰਸ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਰਾਣਾ ਕੰਵਰਪਾਲ ਸਿੰਘ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਬਾਕੀ ਬਚੇ ਤਿੰਨ ਗੇੜਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਨੂੰ ਮਨਜ਼ੂਰੀ ਦੇ …
Read More »ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨਹੀਂ ਲੜੇਗਾ ਸ਼ੋ੍ਮਣੀ ਅਕਾਲੀ ਦਲ
ਅਕਾਲੀ ਉਮੀਦਵਾਰ ਹੋ ਗਿਆ ਸੀ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸ਼ੋ੍ਰਮਣੀ ਅਕਾਲੀ ਦਲ ਚੋਣ ਨਹੀਂ ਲੜੇਗਾ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟੇਰਲਾ ਨੂੰ ਉਮੀਦਵਾਰ ਬਣਾਇਆ ਸੀ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀ ਟਿਕਟ ਵਾਪਸ ਕਰ ਦਿੱਤੀ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਕਾਰਵਾਈ ਦੀ ਤਿਆਰੀ
ਪੰਜਾਬ ਦੇ ਚੋਣ ਅਧਿਕਾਰੀ ਨੇ ਇਲੈਕਸ਼ਨ ਕਮਿਸ਼ਨ ਨੂੰ ਲਿਖਿਆ ਪੱਤਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਨੇ ਜਲੰਧਰ ਤੋਂ ਲੋਕ ਸਭਾ ਲਈ ਉਮੀਦਵਾਰ ਬਣਾਇਆ ਹੋਇਆ ਹੈ। ਇਸਦੇ ਚੱਲਦਿਆਂ ਚੰਨੀ ਦੀਆਂ ਮੁਸ਼ਕਲਾਂ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਦੇ ਮੁੱਖ ਚੋਣ …
Read More »ਬੀਬੀ ਜਗੀਰ ਕੌਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਨਿੱਤਰੀ
ਕਿਹਾ : ਸਤਿਕਾਰ ਵਾਲੇ ਮਾਹੌਲ ’ਚ ਹੀ ਚੰਨੀ ਨੇ ਲਗਾਇਆ ਸੀ ਮੇਰੀ ਠੋਡੀ ਨੂੰ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਠੋਡੀ ’ਤੇ ਹੱਥ ਲਗਾਉਣ ਵਾਲੇ ਮਾਮਲੇ ਵਿਚ ਅੱਜ ਨਵਾਂ ਮੋੜ ਆ ਗਿਆ। …
Read More »ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ
ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਹੋਏ ਸਨ ਸ਼ਾਮਲ ਖਰੜ/ਬਿਊਰੋ ਨਿਊਜ਼ : ਜਿਉਂ-ਜਿਉਂ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਰੁਝਾਨ ਵੀ ਵਧਦਾ ਜਾ ਰਿਹਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ …
Read More »ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ
ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ’ਚ ਵੱਧ ਰਹੇ ਨਸ਼ੇ ਲਈ ਭਗਵੰਤ ਮਾਨ ਸਰਕਾਰ …
Read More »ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ
ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਆਖਰੀ ਗੇੜ ਲਈ ਨਾਮਜ਼ਦਗੀਆਂ ਭਰਨ ’ਚ ਸਿਰਫ਼ ਦੋ ਦਿਨ ਬਾਕੀ ਹਨ। ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ …
Read More »ਕਿਸਾਨ ਧਰਨੇ ਦੇ 100 ਦਿਨ ਪੂੁਰੇ ਹੋਣ ’ਤੇ ਵਿਸ਼ੇਸ਼ ਇਕੱਠ ਕਰਾਂਗੇ : ਕਿਸਾਨ ਆਗੂ ਪੰਧੇਰ
ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ‘ਰੇਲ ਰੋਕੋ ਮੋਰਚਾ’ ਜਾਰੀ ਪਟਿਆਲਾ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਜਾਰੀ ਕਿਸਾਨ-ਮਜ਼ਦੂਰ ਅੰਦੋਲਨ ਨੂੰ 90 ਦਿਨ ਹੋ ਗਏ ਹਨ, ਜਦਕਿ ਹਰਿਆਣਾ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਲਈ ਸ਼ੰਭੂ …
Read More »ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੀ ਗਿਣਤੀ ’ਚ ਮੌਜੂਦ ਸਾਹਿਤ ਪ੍ਰੇਮੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ। ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸਮਸ਼ਾਨਘਾਟ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ …
Read More »