ਜਨਰਲ ਜੇ.ਜੇ. ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਇਆ ਮੁਹਾਲੀ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਦਾਰ ਬ੍ਰਹਮਪੁਰਾ ਨੇ ਇਹ ਐਲਾਨ ਸ੍ਰੀ …
Read More »ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਸਿੱਕਾ ਤੇ ਟਿਕਟ ਜਾਰੀ ਅੰਮ੍ਰਿਤਸਰ : ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਇੱਥੇ ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦੀ ਸਮਾਰਕ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦਾਂ ਦੀ ਯਾਦ …
Read More »ਸਿਆਸੀ ਪਾਰਟੀਆਂ ਨੇ ਚੋਣਾਂ ਹਾਰ ਚੁੱਕੇ ਕਈ ਉਮੀਦਵਾਰਾਂ ‘ਤੇ ਕੀਤਾ ਮੁੜ ਭਰੋਸਾ
ਕਾਂਗਰਸ ਨੇ ਪਰਨੀਤ ਕੌਰ, ਮੁਹੰਮਦ ਸਦੀਕ ਤੇ ਕੇਵਲ ਢਿੱਲੋਂ ਨੂੰ ਦਿੱਤੀਆਂ ਟਿਕਟਾਂ ਸੰਗਰੂਰ : ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿਚ ਰਾਜਨੀਤਕ ਦਲ ਚੋਣ ਦੰਗਲ ਦੇ ਤਜਰਬੇਕਾਰ ਉਮੀਦਵਾਰਾਂ ‘ਤੇ ਹੀ ਦਾਅ ਲਗਾ ਰਹੇ ਹਨ। ਪਿਛਲੀਆਂ ਚੋਣਾਂ ਵਿਚ ਹਾਰੇ ਉਮੀਦਵਾਰ ਇਸ ਵਾਰ ਵੱਡੀ ਗਿਣਤੀ ਵਿਚ ਟਿਕਟਾਂ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ। …
Read More »‘ਆਪ’ ਨੇ ਸਿਆਸੀ ਦਿੱਗਜਾਂ ਸਾਹਮਣੇ ਉਤਾਰੇ ਵਲੰਟੀਅਰ
ਪੰਜਾਬ ਦੀਆਂ 13 ਸੀਟਾਂ ਵਿਚੋਂ 4 ਸੀਟਾਂ ‘ਤੇ ਪਾਰਟੀ ਨੇ ਵਲੰਟੀਅਰ ਉਤਾਰੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀਆਂ ਲੋਕ ਸਭਾ ਚੋਣਾਂ ਇਸ ਵਾਰ ਦਿਲਚਸਪ ਬਣਦੀਆਂ ਜਾ ਰਹੀਆਂ ਹਨ। ਸਿਆਸਤ ਵਿਚ ਵੱਡੀ ਮੁਹਾਰਤ ਰੱਖਣ ਵਾਲੇ ਸਿਆਸੀ ਦਿੱਗਜਾਂ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਫਾਰਮੂਲੇ ‘ਤੇ ਕੰਮ ਕਰਦਿਆਂ ਆਪਣੇ …
Read More »ਸ਼ਮਸ਼ੇਰ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ
‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਦੀ ਟਿਕਟ ਕੱਟ ਕੇ ਹਰਬੰਸ ਕੌਰ ਦੂਲੋਂ ਨੂੰ ਦਿੱਤੀ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਹਰਬੰਸ ਕੌਰ ਦੂਲੋ ਆਮ ਆਦਮੀ …
Read More »ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਹਰਿਮੰਦਰ ਸਾਹਿਬ ‘ਚ ਵੱਡੀ ਗਿਣਤੀ ਸੰਗਤ ਨਤਮਸਤਕ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਖਾਂ ਦੀ ਤਾਦਾਦ ਵਿੱਚ ਪੁੱਜੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ …
Read More »ਪੰਜਾਬ ਸਮੇਤ ਦੇਸ਼ ਭਰ ‘ਚ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਮੌਤਾਂ
ਫਸਲਾਂ ਦਾ ਵੀ ਹੋਇਆ ਭਾਰੀ ਨੁਕਸਾਨ ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਮੇਤ ਦੇਸ਼ ਭਰ ਵਿਚ ਮੌਸਮ ਨੇ ਅਚਾਨਕ ਮਿਜ਼ਾਜ਼ ਬਦਲ ਲਿਆ ਅਤੇ ਤੇਜ਼ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਜਾਨਾਂ ਚਲੀਆਂ ਗਈਆਂ ਅਤੇ 50 …
Read More »ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ
ਕਿਹਾ – ਸਰਕਾਰ ਨੇ ਪਹਿਲਾਂ ਹੀ ਕੀਤੀ ਹੋਈ ਹੈ ਗਿਰਦਾਵਰੀ ਚੰਡੀਗੜ੍ਹ/ਬਿਊਰੋ ਨਿਊਜ਼ ਮੀਂਹ-ਹਨ੍ਹੇਰੀ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਵਿਚ ਕਿਸਾਨਾਂ ਦੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ …
Read More »ਜਗਮੀਤ ਸਿੰਘ ਬਰਾੜ 19 ਅਪ੍ਰੈਲ ਨੂੰ ਹੋ ਸਕਦੇ ਹਨ ਅਕਾਲੀ ਦਲ ‘ਚ ਸ਼ਾਮਲ
ਫਿਰੋਜ਼ਪੁਰ ਤੋਂ ਮਿਲ ਸਕਦੀ ਹੈ ਲੋਕ ਸਭਾ ਲਈ ਟਿਕਟ ਅਬੋਹਰ/ਬਿਊਰੋ ਨਿਊਜ਼ ਕਦੇ ਕਾਂਗਰਸ ਦੇ ਸੀਨੀਅਰ ਆਗੂ ਰਹੇ ਜਗਮੀਤ ਸਿੰਘ ਬਰਾੜ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਜਾਣ ਦਾ ਮਨ ਬਣਾ ਲਿਆ ਹੈ ਅਤੇ ਉਹ ਆਉਂਦੀ 19 ਅਪ੍ਰੈਲ ਨੂੰ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਤੋਂ ਦੂਰ ਹੋਏ ਬਰਾੜ …
Read More »ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨੂੰ ਲੈ ਕੇ ਬਰਗਾੜੀ ਮੋਰਚੇ ਵਲੋਂ 20 ਅਪ੍ਰੈਲ ਨੂੰ ਧਰਨੇ ਦਾ ਐਲਾਨ
ਬਰਨਾਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣ ਦੇ ਵਿਰੋਧ ਵਿਚ ਅੱਜ ਬਰਗਾੜੀ ਮੋਰਚੇ ਦੀ ਮੀਟਿੰਗ ਬਰਨਾਲਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਿਆਨ ਸਿੰਘ ਮੰਡ …
Read More »