‘ਆਪ’ ਦੇ ਸੀਨੀਅਰ ਆਗੂਆਂ ਨੇ ਛੋਟੇਪੁਰ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਮੁੜ ਇਕੱਠਾ ਕਰਨ ਲਈ ਅਰਵਿੰਦ ਕੇਜਰੀਵਾਲ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਕੇਜਰੀਵਾਲ ਦੇ ਕਹਿਣ ‘ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਡਾਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਕੁੱਝ ਆਗੂਆਂ ਨੇ ਸੁੱਚਾ …
Read More »ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ
ਵੋਟਾਂ 19 ਸਤੰਬਰ ਦਿਨ ਬੁੱਧਵਾਰ ਨੂੰ ਪੈਣੀਆਂ, ਨਤੀਜੇ 22 ਸਤੰਬਰ ਨੂੰ ਆਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਵੋਟਾਂ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਇਸ ਦੌਰਾਨ ਉਮੀਦਵਾਰ ਹੁਣ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਸਕਣਗੇ। ਧਿਆਨ …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ
ਕੈਪਟਨ ਅਮਰਿੰਦਰ ਨੇ ਕਿਹਾ – ਬਾਦਲ ਭਟਕਾਉੋਂਦੇ ਹਨ ਲੋਕਾਂ ਦਾ ਧਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਜ਼ੀਰਕਪੁਰ ਵਿਚ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਕੈਪਟਨ ਅਮਰਿੰਦਰ ਨੇ ਬਾਦਲਾਂ ‘ਤੇ ਦੋਸ਼ ਲਗਾਇਆ ਕਿ ਉਹ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ …
Read More »ਯੋਗ ਗੁਰੂ ਰਾਮਦੇਵ ਦਾ ਕਹਿਣਾ
ਮੋਦੀ ਸਰਕਾਰ ਇਜਾਜ਼ਤ ਦੇਵੇ ਤਾਂ ਦੇਸ਼ ਵਿਚ 35 ਰੁਪਏ ਲੀਟਰ ਵੇਚ ਸਕਦਾ ਹਾਂ ਪੈਟਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਪਿਛਲੇ ਕਈ ਦਿਨਾਂ ਤੋਂ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਰਾਮਦੇਵ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ …
Read More »ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨੂੰ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ
ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਦਿੱਤਾ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ …
Read More »ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ ‘ਚ ਹੋ ਰਹੀ ਰੈਲੀ ‘ਤੇ ਪ੍ਰਸ਼ਾਸਨ ਨੇ ਲਗਾਈ ਰੋਕ
ਪ੍ਰਸ਼ਾਸਨ ਨੇ ਟਕਰਾਅ ਦੇ ਡਰੋਂ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਿਤਾਰੇ ਅੱਜ ਕੱਲ੍ਹ ਕੁਝ ਜ਼ਿਆਦਾ ਹੀ ਧੁੰਦਲੇ ਹੁੰਦੇ ਜਾ ਰਹੇ ਹਨ। ਬੇਅਦਬੀ ਮਾਮਲਿਆਂ ਵਿਚ ਘਿਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਦੁੱਧ ਧੋਤਾ ਸਾਬਤ ਕਰਨ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਵਿਧਾਨ ਸਭਾ ਵਿਚ ਬੇਅਦਬੀ …
Read More »ਹੁਣ ਰੇਲ ਗੱਡੀਆਂ ‘ਚ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਆਇਆ ਸਾਹਮਣੇ
ਸ਼੍ਰੋਮਣੀ ਕਮੇਟੀ ਨੇ ਕੀਤਾ ਸਖਤ ਇਤਰਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤੀ ਰੇਲਵੇ ਵਲੋਂ ਰੇਲ ਗੱਡੀਆਂ ਵਿਚ ਯਾਤਰੀਆਂ ਨੂੰ ਦਿੱਤੀ ਜਾਂਦੀ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਹਰਮਿੰਦਰ ਸਾਹਿਬ ਦੀ ਤਸਵੀਰ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ …
Read More »ਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਪਰਖ ਕਾਲ ਦੌਰਾਨ ਵੀ ਮਿਲੇਗੀ ਪੂਰੀ ਤਨਖਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਵਿਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ ਪਰਖ ਕਾਲ ਵਿਚ ਚੱਲ ਰਹੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਦੇਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ …
Read More »ਸਨਸਨੀਖੇਜ਼ ਖੁਲਾਸਾ : ਪੰਜਾਬ ‘ਚ 1 ਲੱਖ ਔਰਤਾਂ ਨੂੰ ਨਸ਼ੇ ਦੀ ਆਦਤ
ਪੀਜੀਆਈ ਦੀ ਸਰਵੇ ਰਿਪੋਰਟ ਅਨੁਸਾਰ 31 ਲੱਖ ਪੁਰਸ਼ਾਂ ਨੂੰ ਲੱਗ ਚੁੱਕੀ ਹੈ ਨਸ਼ੇ ਦੀ ਆਦਤ ਚੰਡੀਗੜ੍ਹ : ਪੰਜਾਬ ‘ਚ ਨਸ਼ੇ ਦੀ ਲਪੇਟ ‘ਚ ਕੇਵਲ ਪੁਰਸ਼ ਜਾਂ ਨੌਜਵਾਨ ਹੀ ਨਹੀਂ ਬਲਕਿ ਔਰਤਾਂ ਵੀ ਹਨ। ਪੀਜੀਆਈ ਵੱਲੋਂ ਸੂਬੇ ਦੇ ਕਈ ਘਰਾਂ ‘ਚ ਜਾ ਕੇ ਕੀਤੇ ਗਏ ਸਰਵੇ ‘ਚ ਇਹ ਸਨਸਨੀਖੇਜ਼ ਖੁਲਾਸਾ ਹੋਇਆ …
Read More »ਸੁਖਦੇਵ ਸਿੰਘ ਭੌਰ ਨੂੰ ਮਿਲੀ ਜ਼ਮਾਨਤ
50 ਹਜ਼ਾਰ ਰੁਪਏ ਦੇ ਬੌਂਡ ‘ਤੇ ਜਲਦ ਹੋਣਗੇ ਰਿਹਾਅ ਨਵਾਂਸ਼ਹਿਰ/ਬਿਊਰੋ ਨਿਊਜ਼ : ਸੰਤ ਰਾਮਾਨੰਦ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਤੋਂ ਬਾਅਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏ ਜਾਣ ਦੇ ਮਾਮਲੇ ਵਿੱਚ ਜੇਲ੍ਹ ਭੇਜੇ ਗਏ ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਦੀ ਜ਼ਮਾਨਤ ਅਦਾਲਤ ਵੱਲੋਂ ਮਨਜੂਰ ਕਰ ਲਈ ਗਈ ਹੈ। ਇਸ …
Read More »