ਅੰਮ੍ਰਿਤਸਰ : ਸੰਸਦ ਮੈਂਬਰ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਆਖਿਆ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਅਹਿਮ ਹੈ। ਵਿਚਾਰਾਂ ਦੇ ਵਖਰੇਵੇਂ ਹੋਣਾ ਚੰਗੀ ਗੱਲ ਹੈ ਪਰ ਇਹ ਵਖਰੇਵੇਂ ਪਾਰਟੀ ਦੇ ਅੰਦਰ ਬੈਠ ਕੇ ਹੀ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹ ਇਥੇ ਪਾਰਟੀ ਦਫ਼ਤਰ ਦੇ …
Read More »ਐਸਜੀਪੀਸੀ ਵਲੋਂ ਡਾ. ਕਿਰਪਾਲ ਸਿੰਘ ਦੀ ਛੁੱਟੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ …
Read More »ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ
ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕੀਤਾ। ਪਹਿਲੇ ਵਿਸ਼ਵ ਯੁੱਧ ਵਿਚ ਕਾਮਨਵੈਲਥ ਦੇਸ਼ਾਂ ਤੇ ਭਾਰਤੀ ਜਵਾਨਾਂ ਵਲੋਂ ਪਾਏ ਯੋਗਦਾਨ ਸਬੰਧੀ ਯਾਦ ਦਿਵਸ ਮੌਕੇ ਚੰਡੀਗੜ੍ਹ ‘ਚ ਸਮਾਗਮ …
Read More »ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਲੱਗੀ ਸੰਨ੍ਹ
ਅਣਗਹਿਲੀ ਵਰਤਣ ਵਾਲਾ ਐੱਸਐੱਚਓ ਮੁਅੱਤਲ ਬਠਿੰਡਾ : ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿਚ ਅਣਗਹਿਲੀ ਵਰਤਣ ਵਾਲੇ ਥਾਣਾ ਨੰਦਗੜ੍ਹ ਦੇ ਐੱਸਐੱਚਓ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲੰਘੇ ਸ਼ੁੱਕਰਵਾਰ ਸ਼ਾਮ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡ ਘੁੱਦਾ ਵਿਚ ਇਕ ਅਕਾਲੀ ਆਗੂ ਦੇ ਪੈਟਰੋਲ …
Read More »ਬ੍ਰਹਮਪੁਰਾ ਤੇ ਅਜਨਾਲਾ ਪੁੱਤਰਾਂ ਸਣੇ 6 ਸਾਲਾਂ ਲਈ ਅਕਾਲੀ ਦਲ ‘ਚੋਂ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਮਾਮਲਿਆਂ ਦੇ ਨਾਲ-ਨਾਲ ਅੰਦਰੂਲੀ ਕਲੇਸ਼ ‘ਚ ਉਲਝੀ ਅਕਾਲੀ ਦਲ ਵੀ ਖਿੱਲਰਦੀ ਨਜ਼ਰ ਆ ਰਹੀ ਹੈ। ਪਾਰਟੀ ਤੋਂ ਸੁਖਬੀਰ ਬਾਦਲ ਦੀ ਪਕੜ ਇਕ ਪਾਸੇ ਜਿੱਥੇ ਢਿੱਲੀ ਪੈਂਦੀ ਨਜ਼ਰ ਆ ਰਹੀ ਹੈ, ਉਥੇ ਉਹ ਖੁਦ ਵੀ ਸ਼ਾਇਦ ਪਾਰਟੀ ਦੇ ਟਕਸਾਲੀ ਆਗੂਆਂ ਦਾ ਸਾਥ ਨਹੀਂ ਲੋਚਦੇ। ਇਸੇ ਲਈ ਨਾ …
Read More »ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਦਸੰਬਰ ਤੋਂ ਪਹਿਲਾਂ ਹੋਣ ਦੀ ਸੰਭਾਵਨਾ
ਕਿਸੇ ਵੇਲੇ ਵੀ ਹੋ ਸਕਦਾ ਹੈ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਤਿਆਰੀ ਕਸ ਲਈ ਹੈ ਅਤੇ ਇਸ ਸਬੰਧੀ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਕੈਪਟਨ ਸਰਕਾਰ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਸ ਸਬੰਧੀ ਪ੍ਰਕਿਰਿਆ 15 ਦਸੰਬਰ ਤੱਕ ਮੁਕੰਮਲ ਕਰਨ ਲਈ ਕਿਹਾ ਹੈ। ਸੂਤਰਾਂ ਅਨੁਸਾਰ ਪੇਂਡੂ …
Read More »ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਵਿਸ਼ੇਸ਼ ਰਿਆਇਤ
ਬਾਦਲ ਦੀ ਮਰਜ਼ੀ ਦੇ ਸਥਾਨ ‘ਤੇ ਹੋਵੇਗੀ ਉਨ੍ਹਾਂ ਕੋਲੋਂ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ‘ਤੇ ਜਾਂਚ ਕਰ ਰਹੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਰਿਆਇਤ ਦਿੱਤੀ ਹੈ। ਐਸਆਈਟੀ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਣ ਜਾਰੀ ਕਰਕੇ 16 ਨਵੰਬਰ ਨੂੰੰ ਅੰਮ੍ਰਿਤਸਰ ਦੇ ਸਰਕਟ ਹਾਊਸ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ
ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕੀਤਾ। ਪਹਿਲੇ ਵਿਸ਼ਵ ਯੁੱਧ ਵਿਚ ਕਾਮਨਵੈਲਥ ਦੇਸ਼ਾਂ ਤੇ ਭਾਰਤੀ ਜਵਾਨਾਂ ਵਲੋਂ ਪਾਏ ਯੋਗਦਾਨ ਸਬੰਧੀ ਯਾਦ ਦਿਵਸ ਮੌਕੇ ਚੰਡੀਗੜ੍ਹ ‘ਚ …
Read More »ਇਨੈਲੋ ਵਿਚ ਕਲੇਸ਼ ਵਧਿਆ
ਬੇਟਿਆਂ ਤੋਂ ਬਾਅਦ ਪਿਤਾ ਅਜੇ ਚੌਟਾਲਾ ਨੂੰ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਵਿਚ ਵੀ ਕਲੇਸ਼ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਜੇ ਚੌਟਾਲਾ ਨੂੰ ਵੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚੋਂ ਕੱਢ ਦਿੱਤਾ ਗਿਆ ਹੈ। …
Read More »ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਅਤੇ ਬਿੱਕਰ ਸਿੰਘ ਜੂਨੀਅਰ ਮੀਤ ਪ੍ਰਧਾਨ ਬਣਾਏ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ …
Read More »