ਬੇਅਦਬੀਆਂ ਤੋਂ ਬਾਅਦ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਘਿਰੇ ਹਨ ਚਰਨਜੀਤ ਸ਼ਰਮਾ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਮੋਗਾ ਜ਼ਿਲ੍ਹੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ …
Read More »ਲਿਬਨਾਨ ਵਿਚ ਡੀ.ਜੇ. ਵਜਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ
ਚਾਰ ਪੰਜਾਬੀ ਨੌਜਵਾਨਾਂ ਦੀ ਗਈ ਜਾਨ ਤਰਨਤਾਰਨ/ਬਿਊਰੋ ਨਿਊਜ਼ ਲਿਬਨਾਨ ਦੇ ਸ਼ਹਿਰ ਯਾਲਾ ਵਿਚ 4 ਪੰਜਾਬੀ ਨੌਜਵਾਨਾਂ ਦੀ ਹੱਤਿਆ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਾਰਾਂ ਪੰਜਾਬੀ ਨੌਜਵਾਨਾਂ ਨੇ ਘਰ ਵਿਚ ਡੀ.ਜੇ. ਵਜਾ ਕੇ ਖੂਬ ਪਾਰਟੀ ਕੀਤੀ। ਡੀ.ਜੇ. ਦੀ ਜ਼ਿਆਦਾ ਅਵਾਜ਼ ਤੋਂ ਨੇੜੇ ਰਹਿੰਦੇ ਵਿਅਕਤੀ ਭੜਕ …
Read More »ਟਕਸਾਲੀਆਂ ਨੇ ਜੇ.ਜੇ. ਸਿੰਘ ਦੀ ਟਿਕਟ ਬਦਲਣ ਦੇ ਦਿੱਤੇ ਸੰਕੇਤ
ਪਰਮਜੀਤ ਕੌਰ ਖਾਲੜਾ ਦਾ ਵਿਰੋਧ ਨਹੀਂ ਕਰਨਗੇ ਟਕਸਾਲੀ ਗੁਰਦਾਸਪੁਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਨਰਲ ਜੇ.ਜੇ. ਸਿੰਘ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ। ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਇਸੇ ਹਲਕੇ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਟਕਸਾਲੀ ਪਰਮਜੀਤ …
Read More »ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ
ਗੈਂਗਸਟਰ ਅਮਰਬੀਰ ਸਿੰਘ ਚੀਮਾ ਲੱਤ ‘ਚ ਗੋਲੀ ਲੱਗਣ ਕਰਕੇ ਹੋਇਆ ਜ਼ਖ਼ਮੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਡੇਹਲੇ ਇਲਾਕੇ ਵਿਚ ਅੱਜ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਵਿਚਕਾਰ ਮੁਕਾਬਲਾ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਗੈਂਗਸਟਰਾਂ ਦੀ ਪਛਾਣ ਅਮਰਬੀਰ ਸਿੰਘ ਚੀਮਾ ਵਾਸੀ ਕਪੂਰਥਲਾ ਤੇ ਕੁਲਦੀਪ ਕਾਕਾ …
Read More »ਪਾਕਿਸਤਾਨ ਦੇ ਸਿੰਧ ਸੂਬੇ ‘ਚ ਇੱਕ ਹੋਰ ਹਿੰਦੂ ਲੜਕੀ ਅਗਵਾ
ਧਰਮ ਪਰਿਵਰਤਨ ਕਰਕੇ ਨਿਕਾਹ ਵੀ ਕਰਵਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਘੱਟ ਗਿਣਤੀਆਂ ਲਈ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅਜੇ ਪਿਛਲੇ ਦਿਨੀਂ ਹੀ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਕੇ ਨਿਕਾਹ ਕਰਵਾ ਦਿੱਤਾ ਗਿਆ ਸੀ। ਇਸ ਸਬੰਧੀ 8 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। …
Read More »ਉਤਰ ਪ੍ਰਦੇਸ਼ ‘ਚ ਪ੍ਰਚਾਰ ਕਰਨਗੇ ਕਾਂਗਰਸ ਦੇ 40 ਸਟਾਰ
ਕੈਪਟਨ ਤੇ ਸਿੱਧੂ ਵੀ ਹੋਣਗੇ ਸਟਾਰ ਪ੍ਰਚਾਰਕ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਚ ਲੋਕ ਸਭਾ ਚੋਣਾਂ ਦੇ ਪਹਿਲੇ ਤੇ ਦੂਜੇ ਗੇੜ ਦੇ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਲੰਘੇ ਕੱਲ੍ਹ ਜਾਰੀ ਕਰ ਦਿੱਤੀ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …
Read More »‘ਆਪ’ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਦਾ ਵਿਰੋਧ ਹੋਇਆ ਸ਼ੁਰੂ
ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵਦਿਆਲ ਹੋਏ ਨਰਾਜ਼ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਸੇਵਾਮੁਕਤ ਜਸਟਿਸ ਜੋਰਾ ਸਿੰਘ ਨੂੰ ਉਮੀਦਵਾਰ ਬਣਾਇਆ ਹੈ ਅਤੇ ਨਾਲ ਹੀ ਇਸਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵ ਦਿਆਲ ਵੀ ਇਸ ਨੂੰ ਲੈ ਕੇ ਕਾਫੀ ਖਫਾ …
Read More »ਅੰਮ੍ਰਿਤਸਰ-ਬਰਮਿੰਘਮ ਹਵਾਈ ਉਡਾਣ ਦਿੱਲੀ ਤਬਦੀਲ
ਆਮ ਆਦਮੀ ਪਾਰਟੀ ਨੇ ਇਹ ਉਡਾਣ ਅੰਮ੍ਰਿਤਸਰ ਤੋਂ ਮੁੜ ਸ਼ੁਰੂ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਏਅਰ ਇੰਡੀਆ ਹਵਾਈ ਕੰਪਨੀ ਵਲੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਹਵਾਈ ਉਡਾਣ ਦਾ ਰਾਹ ਬਦਲਦਿਆਂ ਇਸ ਨੂੰ ਮੁੜ ਦਿੱਲੀ ਤੋਂ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਪਰਵਾਸੀ ਭਾਰਤੀਆਂ ਅਤੇ …
Read More »ਜਾਖੜ ਨੇ ਕਾਂਗਰਸ ਪਾਰਟੀ ਦੇ ‘ਘੱਟੋ ਘੱਟ ਆਮਦਨ ਪ੍ਰੋਗਰਾਮ’ ਨੂੰ ਦੱਸਿਆ ਇਤਿਹਾਸਕ
ਕਿਹਾ – ਪਹਿਲੀਆਂ ਸਰਕਾਰਾਂ ਨੇ ਸ਼ਾਹੂਕਾਰਾਂ ਲਈ ਕੀਤਾ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਦੇ ‘ਘੱਟੋ ਘੱਟ ਆਮਦਨ ਪ੍ਰੋਗਰਾਮ’ ਨੂੰ ਇਤਿਹਾਸਕ ਦੱਸਿਆ ਹੈ। ਜਾਖੜ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਲਗਭਗ 5 ਕਰੋੜ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ ਸਲਾਨਾ 72 ਹਜ਼ਾਰ ਰੁਪਏ ਪਾਇਆ ਜਾਵੇਗਾ …
Read More »ਕਰਤਾਰਪੁਰ ਲਾਂਘੇ ਸਬੰਧੀ ਕਿਸਾਨਾਂ ਅਤੇ ਸਰਕਾਰ ‘ਚ ਸਹਿਮਤੀ
34 ਲੱਖ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਦੇ ਰਸਤੇ ਸਬੰਧੀ ਅਖੀਰ ਸਾਰੀਆਂ ਰੁਕਾਵਟਾਂ ਦੂਰ ਹੋ ਗਈਆਂ। ਜਿਹੜੇ ਕਿਸਾਨਾਂ ਵੱਲੋਂ ਮੁਅਵਜੇ ਦੀ ਮੰਗ ਨੂੰ ਲੈ ਕੇ ਆਪਣੀਆਂ ਜ਼ਮੀਨਾਂ ਦੇਣ ਸਬੰਧੀ ਇਤਰਾਜ਼ ਦਾਖਲ ਕੀਤੇ ਗਏ ਸਨ, ਅੱਜ ਉਹਨਾਂ ਕਿਸਾਨਾਂ ਵੱਲੋਂ ਐਸ.ਡੀ.ਐਮ. ਡੇਰਾ ਬਾਬਾ ਨਾਨਕ …
Read More »