ਫਿਰ ਦੋਵਾਂ ਦੀ ਅਪੀਲ ‘ਤੇ ਵਾਰੰਟ ਵਾਪਸ ਵੀ ਲਏ ਅਤੇ 29 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਜਸਟਿਸ ਰਣਜੀਤ ਸਿੰਘ ਵਲੋਂ ਦਰਜ ਸ਼ਿਕਾਇਤ ਦੇ ਅਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ …
Read More »‘ਆਪ’ ਪੰਜਾਬ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਜ਼ੋਰਾ ਸਿੰਘ ਨੂੰ ਜਲੰਧਰ, ਫਤਹਿਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਨੂੰ ਬਣਾਇਆ ਉਮੀਦਵਾਰ ਅਕਾਲੀ ਦਲ ਨੇ ਜਲੰਧਰ ਤੋਂ ਦਰਬਾਰਾ ਸਿੰਘ ਗੁਰੂ ਦੀ ਟਿਕਟ ਕੀਤੀ ਪੱਕੀ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਲੋਂ ਤਿੰਨ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ …
Read More »ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ
ਬੇਅਦਬੀ ਮਾਮਲਿਆਂ ਤੋਂ ਬਾਅਦ ਕੋਟਕਪੂਰਾ ‘ਚ ਹੋਈ ਪੁਲਿਸ ਫਾਇਰਿੰਗ ਮੌਕੇ ਚਰਨਜੀਤ ਸ਼ਰਮਾ ਸੀ ਹਾਜ਼ਰ ਫ਼ਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਵੱਲੋਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 27 ਮਾਰਚ ਤੱਕ ਪੁਲਿਸ ਰਿਮਾਂਡ …
Read More »ਹਵਾਈ ਫੌਜ ਨੂੰ ਮਿਲੇ ਚਾਰ ਚਿਨੂਕ ਹੈਲੀਕਾਪਟਰ
ਧਨੋਆ ਨੇ ਕਿਹਾ – ਰਾਫੇਲ ਆਇਆ ਤਾਂ ਸਰਹੱਦ ‘ਤੇ ਫਟਕ ਨਹੀਂ ਸਕੇਗਾ ਪਾਕਿ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਕੋਲੋਂ ਖਰੀਦੇ ਗਏ ਚਾਰ ਚਿਨੂਕ ਹੈਲੀਕਾਪਟਰਾਂ ਦੀ ਪਹਿਲੀ ਯੂਨਿਟ ਅੱਜ ਹਵਾਈ ਫੌਜ ਦੇ ਬੇੜੇ ਵਿਚ ਸ਼ਾਮਲ ਹੋ ਗਈ। ਇਸ ਸਿਲਸਿਲੇ ਵਿਚ ਚੰਡੀਗੜ੍ਹ ਵਿਚ ਇਕ ਸਮਾਗਮ ਵੀ ਕੀਤਾ ਗਿਆ। ਇਸ ਮੌਕੇ ਹਵਾਈ ਫੌਜ ਦੇ ਮੁਖੀ …
Read More »ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਹੋਇਆ ਸੰਪੰਨ
ਨਿਹੰਗ ਸਿੰਘ ਜਥੇਬੰਦੀਆਂ ਨੇ ਗਤਕੇ ਅਤੇ ਘੋੜ ਸਵਾਰੀ ਦੇ ਦਿਖਾਏ ਕਰਤਬ ਅਤੇ ਮਹੱਲਾ ਵੀ ਸਜਾਇਆ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਅਤੇ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਗੁਰਦੁਆਰਾ ਸਾਹਿਬ ਮੱਥਾ …
Read More »ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਫ਼ਰੀਦਕੋਟ : ਅਕਾਲੀ ਦਲ ਦੀ ਸਰਕਾਰ ਵਿਚ ਸੰਸਦੀ ਸਕੱਤਰ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਫਰੀਦਕੋਟ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮਨਤਾਰ ਬਰਾੜ ਖਿਲਾਫ ਵੀ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਕੇਸ ਦਰਜ ਹੋਇਆ ਹੈ। ਪੰਜਾਬ …
Read More »ਬੀਬੀ ਜਗੌਰ ਕੌਰ ਦੇ ਮੁਕਾਬਲੇ ਕਾਂਗਰਸ ਵਲੋਂ ਜਸਬੀਰ ਸਿੰਘ ਡਿੰਪਾ ਹੋ ਸਕਦੇ ਹਨ ਖਡੂਰ ਸਾਹਿਬ ਤੋਂ ਉਮੀਦਵਾਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਇਆ ਹੋਇਆ ਹੈ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਜਸਬੀਰ ਸਿੰਘ ਡਿੰਪਾ ਨੂੰ ਟਿਕਟ ਮਿਲਣੀ ਲਗਭਗ ਯਕੀਨੀ ਹੈ ਅਤੇ ਡਿੰਪਾ ਨੇ ਹਲਕੇ ਵਿਚ ਪੈਂਦੇ ਵਿਧਾਨ ਸਭਾ ਖੇਤਰ ਵਿਚ ਚੋਣ ਮੁਹਿੰਮ ਸ਼ੁਰੂ ਵੀ …
Read More »ਪਾਕਿ ਗੋਲੀਬਾਰੀ ‘ਚ ਮੋਗੇ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਸਸਕਾਰ
ਮੋਗਾ/ਬਿਊਰੋ ਨਿਊਜ਼ : ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਬਿਨਾ ਉਕਸਾਹਟ ਦੇ ਭਾਰੀ ਗੋਲੀਬਾਰੀ ਕੀਤੀ ਤੇ ਮੋਰਟਾਰ ਦਾਗੇ, ਜਿਸ ਵਿੱਚ ਮੋਗੇ ਜ਼ਿਲ੍ਹੇ ਦੇ ਪਿੰਡ ਜਨੇਰ ਦਾ ਫੌਜੀ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ ਤੇ ਚਾਰ ਹੋਰ ਜ਼ਖ਼ਮੀ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਪਿੰਡ …
Read More »ਕੈਪਟਨ ਅਮਰਿੰਦਰ ਦੇਣਗੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ
ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਸਿੱਖ ਰੈਜੀਮੈਂਟ ਦੇ ਸਿਪਾਹੀ ਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮੱਦਦ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਨੇ ਟਵੀਟ ਕੀਤਾ …
Read More »ਚਰਨਜੀਤ ਸਿੰਘ ਅਟਵਾਲ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਬਹਿਬਲ ਕਲਾਂ ਤੇ ਬਰਗਾੜੀ ਚੋਣ ਮੁੱਦੇ ਨਹੀਂ ਹੋਣਗੇ। ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਇੱਥੇ ਜਲੰਧਰ ਛਾਉਣੀ ਹਲਕੇ ਵਿਚ ਪਾਰਟੀ …
Read More »