ਕਿਹਾ – ਸੁਖਬੀਰ ਬਾਦਲ ਨੂੰ 10 ਸਾਲਾਂ ਬਾਅਦ ਯਾਦ ਆਇਆ ਸਿੱਖ ਧਰਮ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਜਾ ਰਹੇ ਧਰਨਿਆਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਖੰਡ ਦੱਸਿਆ ਹੈ। ਜਾਖੜ ਨੇ ਕਿਹਾ ਕਿ 10 ਸਾਲ ਅਕਾਲੀ ਦਲ ਨੂੰ ਨਾ ਇਤਿਹਾਸ ਦੀਆਂ ਕਿਤਾਬਾਂ ਯਾਦ ਆਈਆਂ ਤੇ ਨਾ …
Read More »ਮਾਂ ਬੋਲੀ ਪੰਜਾਬੀ ਦੀ ਬਹਾਲੀ ਖਾਤਰ ਚੰਡੀਗੜ੍ਹ ਪੰਜਾਬੀ ਮੰਚ ਨੇ ਮਨਾਇਆ ਕਾਲਾ ਦਿਵਸ
ਰੋਸ ਮਾਰਚ ਵਿਚ 1 ਹਜ਼ਾਰ ਤੋਂ ਵੱਧ ਪੰਜਾਬੀ ਦਰਦੀ ਸ਼ਾਮਲ, ਹਰ ਜ਼ੁਬਾਨ ‘ਤੇ ਸੀ ਇਕੋ ਮੰਗ ਚੰਡੀਗੜ੍ਹ ਦੀ ਪਹਿਲੀ ਤੇ ਸਰਕਾਰੀ ਭਾਸ਼ਾ ਹੋਵੇ ਪੰਜਾਬੀ ਡਾ. ਸੁਰਜੀਤ ਪਾਤਰ, ਧਰਮਵੀਰ ਗਾਂਧੀ, ਲਖਵਿੰਦਰ ਜੌਹਲ, ਸਤਨਾਮ ਸਿੰਘ ਮਾਣਕ, ਬਲਵੰਤ ਸਿੰਘ ਰਾਮੂਵਾਲੀਆ ਤੇ ਜਗਤਾਰ ਸੰਘੇੜਾ ਵੀ ਹੋਏ ਰੋਸ ਮਾਰਚ ‘ਚ ਸ਼ਾਮਲ ਚੰਡੀਗੜ੍ਹ : ਚੰਡੀਗੜ੍ਹ ਵਿਚ …
Read More »ਮੀ ਟੂ ਮਾਮਲੇ ‘ਚ ਘਿਰੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦਿੱਤੀ ਸਫਾਈ
ਗਲਤੀ ਨਾਲ ਹੋ ਗਿਆ ਸੀ ਮਹਿਲਾ ਅਫਸਰ ਨੂੰ ਮੈਸੇਜ਼ : ਚੰਨੀ ਚੰਡੀਗੜ੍ਹ : ਮੀ ਟੂ ਮਾਮਲੇ ਵਿਚ ਘਿਰੇ ਕਾਂਗਰਸ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਸਫਾਈ ਦੇਣ ਲਈ ਮੀਡੀਆ ਦੇ ਸਾਹਮਣੇ ਆਏ। ਚਮਕੌਰ ਸਾਹਿਬ ਵਿੱਚ ਪੁੱਜੇ ਚੰਨੀ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ …
Read More »ਪਹਿਲੇ ਵਿਸ਼ਵ ਯੁੱਧ ‘ਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀਆਂ ਸਣੇ ਰਾਸ਼ਟਰਮੰਡਲ ਦੇਸ਼ਾਂ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਸ਼ਵ ਜੰਗ-1 ਹੈਲੇਸ ਮੈਮੋਰੀਅਲ ਦਾ ਦੌਰਾ ਕੀਤਾ। ਇਨ੍ਹਾਂ ਫੌਜੀਆਂ ਨੇ ਗੈਲੀਪੋਲੀ ਮੁਹਿੰਮ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਉਹ ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੀ 100ਵੀਂ ਵਰ੍ਹੇਗੰਢ ਮੌਕੇ …
Read More »ਇੰਡੀਅਨ ਜਰਨਲਿਸਟਸ ਯੂਨੀਅਨ ਦੀ ਕਨਵੈਨਸ਼ਨ ਸੰਪੰਨ
ਪ੍ਰੈਸ ਦੀ ਅਜ਼ਾਦੀ ਤੇ ਆਪਣੇ ਹੱਕਾਂ ਲਈ ਇਕਜੁੱਟ ਹੋਣ ਪੱਤਰਕਾਰ ਅੰਮ੍ਰਿਤਸਰ : ਇੰਡੀਅਨ ਜਰਨਲਿਸਟਸ ਯੂਨੀਅਨ ਦੀ 9ਵੀਂ ਦੋ ਦਿਨਾਂ ਕਨਵੈਨਸ਼ਨ ਐਤਵਾਰ ਨੂੰ ਇਥੇ ਪੱਤਰਕਾਰਾਂ ਨੂੰ ਆਪਣੇ ਹੱਕਾਂ ਅਤੇ ਪ੍ਰੈੱਸ ਦੀ ਅਜ਼ਾਦੀ ਲਈ ਇਕਜੁੱਟ ਹੋਣ ਦਾ ਅਹਿਦ ਲੈਂਦੇ ਹੋਏ ਸੰਪਨ ਹੋ ਗਈ। ਇਹ ਕਨਵੈਨਸ਼ਨ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸ੍ਰੀ …
Read More »ਅਕਾਲੀ ਦਲ ਦੀ ਮੀਟਿੰਗ ‘ਚ ਨਹੀਂ ਪੁੱਜੇ ਨਾਰਾਜ਼ ਟਕਸਾਲੀ ਆਗੂ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਅੰਦਰੂਨੀ ਸੰਕਟ ਵਧਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਮਾਝੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂਆਂ ਵਿਚ ਨਿਰਾਸ਼ਾ ਤੇ ਨਾਰਾਜ਼ਗੀ ਦੇ ਚੱਲਦਿਆਂ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਦਲ ਦੀ ਹੰਗਾਮੀ ਮੀਟਿੰਗ …
Read More »ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸਰਕਾਰ ਯਤਨਸ਼ੀਲ
ਹਾਦਸੇ ਦੌਰਾਨ ਮਾਰੇ ਗਏ 46 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲ ਚੁੱਕੇ ਹਨ 5-5 ਲੱਖ ਰੁਪਏ ਦੇ ਚੈਕ ਅੰਮ੍ਰਿਤਸਰ : ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਵਿਸਥਾਰਤ ਯੋਜਨਾ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਦਾ ਸਮਾਜਿਕ …
Read More »ਬਰਗਾੜੀ ਮਾਮਲੇ ‘ਚ ਐਸਆਈਟੀ ਪਰਮਜੀਤ ਸਿੰਘ ਉਮਰਾਨੰਗਲ ਤੋਂ ਕਰ ਰਹੀ ਹੈ ਪੁੱਛਗਿੱਛ
ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਐਸਆਈਟੀ ਦਾ ਕੀਤਾ ਸੀ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਐਸਆਈਟੀ ਦਾ ਗਠਨ ਕੀਤਾ ਸੀ। ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ …
Read More »ਸਿੱਖਿਆ ਮੰਤਰੀ ਨੇ ਹੜਤਾਲ ‘ਤੇ ਬੈਠੇ ਅਧਿਆਪਕਾਂ ਨੂੰ ਦਿੱਤੀਆਂ ਧਮਕੀਆਂ
ਕਿਹਾ-ਡਿਊਟੀ ‘ਤੇ ਆ ਜਾਓ, ਨਹੀਂ ਤਾਂ ਨੌਕਰੀ ਤੋਂ ਕੱਢ ਦਿਆਂਗੇ ਚੰਡੀਗੜ੍ਹ/ਬਿਊਰ ੋਨਿਊਜ਼ ਕੈਪਟਨ ਸਰਕਾਰ ਦੇ ਮੰਤਰੀ ਹੁਣ ਸਰਕਾਰੀ ਨੌਕਰੀਆਂ ‘ਤੇ ਲੱਗੇ ਹੋਏ ਵਿਅਕਤੀਆਂ ਦੀਆਂ ਨੌਕਰੀਆਂ ਖੋਹ ਕੇ ਉਹਨਾਂ ਨੂੰ ਘਰੀ ਬਿਠਾਉਣ ਦੀ ਤਿਆਰੀ ਵਿੱਚ ਹਨ। ਇਸੇ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਹੜਤਾਲੀ ਅਧਿਆਪਕਾਂ ਨੂੰ ਧਮਕਾਉਂਦਿਆਂ ਕਿਹਾ ਹੈ …
Read More »ਪੰਜਾਬ ‘ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਚਲਾਏ ਜਾ ਸਕਣਗੇ ਪਟਾਕੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਸ਼ਾਮ ਨੂੰ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਪਟਾਕੇ ਚਲਾਉਣ ਦਾ ਇਹ ਸਮਾਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬਦਲਿਆ ਗਿਆ ਹੈ। ਪਹਿਲਾਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਸ਼ਾਮ ਦੇ 6.30 …
Read More »