Breaking News
Home / ਪੰਜਾਬ (page 1255)

ਪੰਜਾਬ

ਪੰਜਾਬ

ਪੰਜਾਬ ਸਰਕਾਰ ਨਾਲ ਧੋਖਾ ਕਰਕੇ ਵਿਦੇਸ਼ ਭੱਜੇ ਵਿਅਕਤੀਆਂ ਦੀ ਜ਼ਮੀਨ ਹੋਵੇਗੀ ਕੁਰਕ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਹੁਣ ਅਜਿਹਾ ਕਾਨੂੰਨ ਬਣਾਇਆ ਜਾਵੇਗਾ ਕਿ ਪੰਜਾਬ ਸਰਕਾਰ ਨਾਲ ਠੱਗੀ ਮਾਰਨ ਵਾਲੇ ਜਿਹੜੇ ਵਿਅਕਤੀ ਵਿਦੇਸ਼ ਦੌੜ ਜਾਂਦੇ ਹਨ, ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾਇਆ ਕਰੇਗੀ। ਪੰਜਾਬ ਸਰਕਾਰ ਨੂੰ ਹਰ ਸਾਲ ਧੋਖੇਬਾਜ਼ਾਂ ਵੱਲੋਂ ਸਕੈਂਡਲ ਕਰਕੇ 200 ਕਰੋੜ ਰੁਪਏ ਦਾ …

Read More »

ਆਨਲਾਈਨ ਰਜਿਸਟਰੀਆਂ ਲਈ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਦੇ ਡੀਸੀ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਕੀਤੀ ਗੱਲਬਾਤ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਜਿੱਥੇ ਮਾਲ ਮਹਿਕਮੇ ਦਾ ਸਾਰਾ ਰਿਕਾਰਡ ਆਨਲਾਈਨ ਹੋ ਗਿਆ ਤੇ ਮਾਲ ਮਹਿਕਮੇ ਨਾਲ ਸਬੰਧਤ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਵੀ ਆਨਲਾਈਨ ਹੀ ਹੋਇਆ ਕਰੇਗਾ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …

Read More »

ਨਸ਼ੇ ਦੀ ਓਵਰਡੋਜ਼ ਕਾਰਨ ਪਠਾਨਕੋਟ ਦੇ ਨੌਜਵਾਨ ਦੀ ਵੀ ਗਈ ਜਾਨ

ਮ੍ਰਿਤਕ ਦੇਹ ਦੇ ਨੇੜਿਓਂ ਹੀ ਮਿਲੀ ਸਰਿੰਜ ਪਠਾਨਕੋਟ/ਬਿਊਰੋ ਨਿਊਜ਼ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਤਾਜ਼ਾ ਮਾਮਲੇ ਵਿਚ ਪਠਾਨਕੋਟ ਦੇ ਪਿੰਡ ਕੋਤਰਪੁਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਦੀ …

Read More »

‘ਆਪ’ ਦੇ ਵਿਧਾਇਕ ਸੰਦੋਆ ‘ਤੇ ਹਮਲੇ ਦੇ ਮਾਮਲੇ ‘ਚ ਅਜਵਿੰਦਰ ਅਤੇ ਬਚਿੱਤਰ ਨੂੰ ਕੀਤਾ ਅਦਾਲਤ ‘ਚ ਪੇਸ਼

ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜੇ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਕਥਿਤ ਆਰੋਪੀਆਂ ਅਜਵਿੰਦਰ ਸਿੰਘ ਅਤੇ ਬਚਿੱਤਰ ਸਿੰਘ ਨੂੰ ਭਾਰੀ ਸੁਰੱਖਿਆ ਹੇਠ ਮਾਣਯੋਗ ਗੁਰਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। …

Read More »

ਸਿਡਨੀ ਦੀ ਗੁਰਦੁਆਰਾ ਕਮੇਟੀ ਦਾ ਅਜੀਬੋ ਗਰੀਬ ਫਰਮਾਨ

ਕਹਿੰਦੇ, ਲੰਗਰ ਕੁਰਸੀਆਂ ‘ਤੇ ਬੈਠ ਕੇ ਛਕੋ ਜੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਅਸਟਰੇਲੀਆ ਦੇ ਸ਼ਹਿਰ ਸਿਡਨੀ ਵਿਚ ਗੁਰਦੁਆਰਾ ਆਸਟਰਲ ਦੇ ਪ੍ਰਬੰਧਕਾਂ ਨੇ ਲੰਗਰ ਹਾਲ ਵਿੱਚ ਕੁਰਸੀਆਂ ‘ਤੇ ਬਿਠਾ ਕੇ ਲੰਗਰ ਛਕਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਬਾਰੇ ਬਾਕਾਇਦਾ ਗੁਰਦੁਆਰੇ ਸਾਹਮਣੇ ਬੋਰਡ ਲਾਇਆ ਗਿਆ …

Read More »

ਪੰਜਾਬ ਸਰਕਾਰ ਹੁਣ ਨੌਜਵਾਨਾਂ ਨੂੰ ਵਿਦੇਸ਼ਾਂ ‘ਚ ਦਿਵਾਏਗੀ ਨੌਕਰੀ

30 ਜੁਲਾਈ ਨੂੰ ਲੱਗੇਗਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਲਾਇਆ ਜਾਵੇਗਾ, ਜਿਸ ਦਾ ਉਦਘਾਟਨ ਅਤੇ ਨਿਯੁਕਤੀ ਪੱਤਰਾਂ ਦੀ ਵੰਡ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ …

Read More »

‘ਆਪ’ ਵਿਧਾਇਕ ਸੰਦੋਆ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਫਰਾਰ ਚੱਲ ਰਹੇ ਅਜਵਿੰਦਰ ਤੇ ਬਚਿੱਤਰ ਨੇ ਕੀਤਾ ਆਤਮ ਸਮਰਪਣ

ਪੁਲਿਸ ਨੇ ਸ਼ੁਰੂ ਕੀਤੀ ਪੁੱਛਗਿੱਛ ਰੂਪਨਗਰ/ਬਿਊਰੋ ਨਿਊਜ਼ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਹਮਲਾ ਕਰਨ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਅਜਵਿੰਦਰ ਸਿੰਘ ਤੇ ਬਚਿੱਤਰ ਸਿੰਘ ਨੇ ਅੱਜ ਐਸਐਸਪੀ ਦਫ਼ਤਰ ਵਿੱਚ ਆਤਮ ਸਮਪਰਣ ਕਰ ਦਿੱਤਾ। ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਇਸ ਮਾਮਲੇ …

Read More »

ਪੰਜਾਬ ਦੀ ਜਵਾਨੀ ਚੜ੍ਹਨ ਲੱਗੀ ਨਸ਼ਿਆਂ ਦੀ ਭੇਟ

ਦੋ ਦਿਨਾਂ ਵਿਚ ਨਸ਼ੇ ਕਾਰਨ ਪੰਜਾਬ ਵਿਚ ਚਾਰ ਨੌਜਵਾਨਾਂ ਦੀ ਮੌਤ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵਧਣ ਲੱਗੀ ਹੈ। ਲੰਘੇ ਦੋ ਦਿਨਾਂ ਵਿਚ ਹੀ ਪੰਜਾਬ ਵਿਚ ਨਸ਼ਿਆਂ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਅੱਜ ਫਿਰੋਜ਼ਪੁਰ ਦੇ ਪਿੰਡ ਸਤੀਏਵਾਲਾ ਦੇ 26 …

Read More »

ਸਿੱਧੂ ਨੇ ਸਾਹਿਤਕਾਰ ਜਸਵੰਤ ਕੰਵਲ ਨੂੰ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕਰਨ ਦੀ ਕੀਤੀ ਮੰਗ

100ਵੇਂ ਜਨਮ ਦਿਨ ‘ਤੇ ਪੰਜਾਬ ਕਲਾ ਪਰਿਸ਼ਦ ਨੇ ਜਸਵੰਤ ਕੰਵਲ ਦਾ ਕੀਤਾ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਦੇ ਨਾਮਵਰ ਸਾਹਿਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਸਰਕਾਰ ਕੋਲੋਂ ਸ. ਕੰਵਲ ਨੂੰ ‘ਪਦਮ …

Read More »

ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਗਰਮਾਇਆ

ਸ਼੍ਰੋਮਣੀ ਕਮੇਟੀ ਨੇ ਹਲਦੀਰਾਮ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ ਅੰਮ੍ਰਿਤਸਰ/ਬਿਊਰੋ ਨਿਊਜ਼ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀ ਨਾਮੀ ਕੰਪਨੀ ਵੱਲੋਂ ਆਪਣੇ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ઠਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ …

Read More »