ਕਿਹਾ – ਖਹਿਰਾ ਅਤੇ ਨਰਾਜ਼ ਆਗੂਆਂ ਨੂੰ ਨੀਵਾਂ ਹੋ ਕੇ ਮਨਾਉਣ ਲਈ ਕਰਾਂਗਾ ਗੱਲਬਾਤ ਭਵਾਨੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਹੀ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ। ਇਸ ਲਈ ਪੰਜਾਬ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ …
Read More »ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ
ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਪੰਥ ਤੋਂ ਮੰਗੀ ਮੁਆਫੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਥਕ ਜਥੇਬੰਦੀਆਂ ਦੇ ਵਿਰੋਧ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਥੇਦਾਰ …
Read More »ਪਰਾਲੀ ਦੇ ਨਿਬੇੜੇ ਲਈ ਕੈਪਟਨ ਨੇ ਮੋਦੀ ਕੋਲੋਂ ਮੰਗਿਆ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ
ਨਰਿੰਦਰ ਮੋਦੀ ਨੇ ਕੈਪਟਨ ਨੂੰ ਕੀਤੀ ਕੋਰੀ ਨਾਂਹ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲ਼ੀ ਦੇ ਨਿਬੇੜੇ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦਿੱਤੀ। ਕੈਪਟਨ ਨੇ ਕਿਹਾ ਕਿ …
Read More »ਬੁਢਲਾਡਾ ਪੁੱਜੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ
ਬਾਦਲ ਨੇ ਕਿਹਾ – ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਾ ਕਰੇ ਬੁਢਲਾਡਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬੁੱਢਲਾਡਾ ਪੁੱਜੇ। ਇਥੇ ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਕਰੇ। ਉਨ੍ਹਾਂ ਕਿਹਾ ਕਿ …
Read More »ਗਿਆਨੀ ਗੁਰਬਚਨ ਸਿੰਘ ਨੇ ਅਸਤੀਫਾ ਦੇਣੋਂ ਕੀਤਾ ਇਨਕਾਰ
ਕਿਹਾ, ਜਦੋਂ ਉਨ੍ਹਾਂ ਦਾ ਮਨ ਕਰੇਗਾ ਉਦੋਂ ਅਸਤੀਫਾ ਦੇ ਦੇਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫੇ ਦੀਆਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ, ਜਦੋਂ ਉਨ੍ਹਾਂ ਦਾ ਮਨ …
Read More »ਪੰਜਾਬ ‘ਚ ਪੜ੍ਹਦੇ ਕਸ਼ਮੀਰੀਆਂ ਬਾਰੇ ਪੜਤਾਲ ਸ਼ੁਰੂ
ਕੇਂਦਰੀ ਗ੍ਰਹਿ ਮੰਤਰਾਲਾ ਕਸ਼ਮੀਰੀ ਨੌਜਵਾਨਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਇਕੱਠੇ ਕਰਨ ਲੱਗਾ ਵੇਰਵੇ ਬਠਿੰਡਾ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ ਵਿਚ ਪੜ੍ਹਦੇ ਕਸ਼ਮੀਰੀ ਨੌਜਵਾਨਾਂ ਦੀ ਪੜਤਾਲ ਵਿੱਢ ਦਿੱਤੀ ਹੈ। ਕਸ਼ਮੀਰੀ ਨੌਜਵਾਨਾਂ ਦੇ ਵਿੱਦਿਅਕ ਅਦਾਰਿਆਂ ਵਿਚਲੇ ਦਾਖ਼ਲੇ ਅਤੇ ਉਨ੍ਹਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਵੇਰਵੇ ਇਕੱਠੇ ਕੀਤੇ …
Read More »ਬਹਿਬਲ ਕਲਾਂ ਗੋਲੀਕਾਂਡ : ਬਰਸੀ ਸਮਾਗਮ ‘ਚ ਪਹੁੰਚੇ 5 ਮੈਂਬਰੀ ਵਫ਼ਦ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਇਨਸਾਫ਼ ਦਾ ਭਰੋਸਾ
ਬੇਅਦਬੀ : ਗੋਲੀਕਾਂਡ ਦੇ ਦੋਸ਼ੀ ਹੋਣਗੇ ਸਲਾਖਾਂ ਪਿੱਛੇ : ਬਾਜਵਾ ਬਰਗਾੜੀ ਧਰਨੇ ਨੂੰ ਦੱਸਿਆ ਲੋਕਤੰਤਰਿਕ ਹੱਕ ਕੋਟਕਪੂਰਾ: ਪੰਜਾਬ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਲਦੀ ਹੀ ਇਸ ਕਾਂਡ ਦੇ ਜ਼ਿੰਮੇਵਾਰ ਸਲਾਖਾਂ ਪਿੱਛੇ ਹੋਣਗੇ। ਇਹ ਦਾਅਵਾ …
Read More »ਬੇਅਦਬੀ ਮਾਮਲੇ ਦਾ ਕੁਝ ਜਥੇਬੰਦੀਆਂ ਕਰ ਰਹੀਆਂ ਹਨ ਸਿਆਸੀਕਰਨ : ਕੈਪਟਨ
ਕਿਹਾ-ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ ਅਤੇ ਮੁਲਜ਼ਮਾਂ ਖਿਲਾਫ ਜ਼ਰੂਰ ਕਾਰਵਾਈ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਰਾਜਨੀਤਕ ਧਿਰਾਂ ਬੇਅਦਬੀ ਦੇ ਮੁੱਦਿਆਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈਆਂ ਗੋਲੀ ਕਾਂਡ ਦੀਆਂ ਘਟਨਾਵਾਂ ਦਾ ਆਪਣੇ ਮੁਫ਼ਾਦ ਦੀ ਖਾਤਰ ਸਿਆਸੀਕਰਨ ਕਰ ਰਹੀਆਂ …
Read More »ਲੋਕ ਇਨਸਾਫ ਪਾਰਟੀ ਮਨਾਏਗੀ ‘ਕਾਲੀ ਦੀਵਾਲੀ’
ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਮੈਂਬਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਜਦ ਤੱਕ ਫੜੇ ਨਹੀਂ ਜਾਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਹ ਪਾਰਟੀ …
Read More »ਬਾਦਲਾਂ ਨੂੰ ਹੋਰ ਸੁਰੱਖਿਆ ਮੁਹੱਈਆ ਕਰਾਵਾਂਗੇ : ਕੈਪਟਨ ਅਮਰਿੰਦਰ
ਮੁਹਾਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਪੁਲਿਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਬਾਦਲ ਪਰਿਵਾਰ ਦੀ ਜਾਨ ਨੂੰ ਖ਼ਤਰਾ ਵਧਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਲਾਂਕਿ ਬਾਦਲ ਪਰਿਵਾਰ ਕੋਲ ਪਹਿਲਾਂ ਹੀ ਜੈੱਡ ਪਲੱਸ ਸੁਰੱਖਿਆ ਹੈ ਪਰ ਪੰਜਾਬ ਸਰਕਾਰ …
Read More »