ਮੁੱਖ ਮੰਤਰੀ ਨੇ ਅਕਾਲੀ ਦਲ ਦੇ ਉਮੀਦਵਾਰ ਦਾ ਬਠਿੰਡਾ ਤੋਂ ਗਰੂਰ ਤੋੜਨ ਦਾ ਦਿੱਤਾ ਸੱਦਾ ਮਾਨਸਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ 400 ਪਾਰ ਨਹੀਂ, ਸਗੋਂ ਭਾਜਪਾ ਦਾ ਬੇੜਾ ਪਾਰ ਕਰ ਦਿਓ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮੁੜ ਤੀਜੀ …
Read More »ਅਕਾਲੀ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਪਾਰਟੀ ਤੋਂ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਚੰਡੀਗੜ੍ਹ ‘ਚ ਲੱਗਾ ਵੱਡਾ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਚੰਡੀਗੜ੍ਹ …
Read More »ਕਾਂਗਰਸੀ ਵਰਕਰਾਂ ਦੇ ਘਰ ਰਾਤਾਂ ਗੁਜ਼ਾਰ ਰਹੇ ਹਨ ਰਾਜਾ ਵੜਿੰਗ
ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਵੜਿੰਗ ਨੂੰ ਬਣਾਇਆ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲੇ ਇੱਥੇ ਆਪਣਾ ਘਰ ਨਹੀਂ ਲਿਆ ਹੈ। ਸੂਬਾ ਪ੍ਰਧਾਨ ਰੋਜ਼ਾਨਾ ਕਿਸੇ ਨਾ ਕਿਸੇ ਕਾਂਗਰਸੀ ਵਰਕਰ ਦੇ ਘਰ ਰਾਤ …
Read More »13-0 ਦਾ ਨਾਅਰਾ ਦੇਣ ਵਾਲੀ ਪਾਰਟੀ ਦਾ ਹਾਲ 0-13 ਹੋਵੇਗਾ : ਖਹਿਰਾ
ਕਿਹਾ : ‘ਆਪ’ ਨੂੰ 13 ਸੀਟਾਂ ‘ਤੇ ਖੜ੍ਹੇ ਕਰਨ ਲਈ ਉਮੀਦਵਾਰ ਨਹੀਂ ਲੱਭੇ ਸ਼ਹਿਣਾ : ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ 13-0 ਦਾ ਨਾਅਰਾ ਦੇਣ ਵਾਲੀ ਪਾਰਟੀ ਦੀ ਹਾਲਤ ਇਸ ਵੇਲੇ 0-13 ਵਾਲੀ ਬਣ ਗਈ ਹੈ। ਇਸ ਪਾਰਟੀ ਨੂੰ 13 ਸੀਟਾਂ …
Read More »ਪੰਜਾਬ ਦੇ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ : ਭਗਵੰਤ ਮਾਨ
ਕਿਸਾਨਾਂ ਨੂੰ ਪੂਸਾ 44 ਨਾ ਬੀਜਣ ਦੀ ਅਪੀਲ, ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਛੇਤੀ ਦੇਣ ਦਾ ਐਲਾਨ ਸੁਨਾਮ ਊਧਮ ਸਿੰਘ ਵਾਲਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਇੱਥੇ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ …
Read More »ਰਾਜਾ ਵੜਿੰਗ ਤੇ ਰਵਨੀਤ ਬਿੱਟੂ ਦੀ ‘ਜੱਫੀ’ ਨੇ ਛੇੜੀ ਚਰਚਾ
ਵੜਿੰਗ ਤੇ ਬਿੱਟੂ ਲੁਧਿਆਣਾ ਤੋਂ ਲੜ ਰਹੇ ਹਨ ਚੋਣ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ ਹਲਕੇ ਤੋਂ ਇੱਕ-ਦੂਸਰੇ ਖਿਲਾਫ਼ ਚੋਣ ਮੈਦਾਨ ਵਿੱਚ ਉਤਰੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਇੱਕ-ਦੂਜੇ ਨੂੰ ਗਲਵੱਕੜੀ ‘ਚ ਲੈਂਦਿਆਂ ਦੀ ਵੀਡੀਓ ਵਾਇਰਲ ਹੋ ਗਈ ਹੈ। ਰਾਜਾ ਵੜਿੰਗ ਕਾਂਗਰਸ, ਜਦੋਂਕਿ ਰਵਨੀਤ …
Read More »ਦੀਪਕ ਸ਼ਰਮਾ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ‘ਚ ਸ਼ੁਮਾਰ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਾਹਿਤਕ, ਸਮਾਜਿਕ ਅਤੇ ਪੱਤਰਕਾਰਤਾ ਦੇ ਖੇਤਰ ਵਿਚ ਚਰਚਿਤ ਨਾਮ ਦੀਪਕ ਸ਼ਰਮਾ ਚਨਾਰਥਲ ਨੂੰ ਪੰਜਾਬ, ਭਾਰਤ ਸਣੇ ਕੈਨੇਡਾ, ਅਮਰੀਕਾ ਵਰਗੇ ਮੁਲਕਾਂ ਵਿਚ ਵੀ ਪੰਜਾਬ ਦੀ ਆਵਾਜ਼ ਕਿਹਾ ਜਾਂਦਾ ਹੈ, ਦਾ ਨਾਮ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ਵਿਚ ਸ਼ੁਮਾਰ ਹੋ ਗਿਆ ਹੈ। ਕਿਸਾਨੀ ਅੰਦੋਲਨ ‘ਚ …
Read More »ਈਥਾਨੋਲ ਕਾਰੋਬਾਰੀਆਂ ਲਈ ਪੰਜਾਬ ਪਹਿਲੀ ਪਸੰਦ ਬਣਿਆ
ਰੂਪਨਗਰ/ਬਿਊਰੋ ਨਿਊਜ਼ : ਪੰਜਾਬ ਦੇਸ਼ ਦੇ ਈਥਾਨੋਲ ਪ੍ਰਾਜੈਕਟ ਸਥਾਪਤ ਕਰਨ ਦੇ ਚਾਹਵਾਨਾਂ ਲਈ ਪਸੰਦੀਦਾ ਸਥਾਨ ਸਾਬਤ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਪਿਛਲੇ ਸਾਲ ਲਗਪਗ 25 ਕਾਰੋਬਾਰੀ ਘਰਾਣਿਆਂ ਨੇ ਅਜਿਹੇ ਪਲਾਂਟ ਲਗਾਉਣ ਲਈ ਸੂਬੇ ਦੇ ਕਰ ਅਤੇ ਆਬਕਾਰੀ ਵਿਭਾਗ ਕੋਲ ਪਹੁੰਚ ਕੀਤੀ ਸੀ। ਰਿਪੋਰਟਾਂ ਮੁਤਾਬਕ ਹੋਰ ਕਾਰੋਬਾਰੀ ਵੀ ਕਾਫੀ ਇਛੁੱਕ ਹਨ। …
Read More »ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ : ਪਰਗਟ ਸਿੰਘ
ਧਰਮਵੀਰ ਗਾਂਧੀ ਲਈ ਚੋਣ ਪ੍ਰਚਾਰ ਕਰਨਗੇ ਪੁੱਜੇ ਪਰਗਟ ਸਿੰਘ ਪਟਿਆਲਾ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਪਟਿਆਲਾ ਦੇ ਦਿਹਾਤੀ ਹਲਕੇ ਦੇ ਇਕ ਪੈਲੇਸ ਵਿਚ ਵੱਡਾ ਇਕੱਠ ਹੋਇਆ ਜਿਸ ਵਿਚ ਡਾ. ਧਰਮਵੀਰ ਗਾਂਧੀ ਦਾ ਪ੍ਰਚਾਰ ਕਰਨ ਲਈ ਸਾਬਕਾ …
Read More »ਸ਼ਮਸ਼ੇਰ ਸਿੰਘ ਦੂਲੋ ਨੇ ਕਾਂਗਰਸ ਹਾਈਕਮਾਨ ਨੂੰ ਪੱਤਰ ਲਿਖਿਆ
ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਪਰ ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਤੋਂ ਖ਼ਫ਼ਾ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸੀਨੀਅਰ ਆਗੂ ਸੋਨੀਆ …
Read More »