ਕੈਪਟਨ ਨੇ ਕਿਹਾ – ਬੇਅਦਬੀ ਮਾਮਲਿਆਂ ਬਾਰੇ ਸਖਤ ਕਾਰਵਾਈ ਕਰਨ ਦਾ ਸਮਾਂ ਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਟੀਮ ਵਿਚ ਸਪੈਸ਼ਲ ਅਫਸਰਾਂ …
Read More »ਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਗਏ ਪ੍ਰਕਾਸ਼ ਸਿੰਘ ਬਾਦਲ
ਢੀਂਡਸਾ ਆਪਣੇ ਫੈਸਲੇ ‘ਤੇ ਅਟੱਲ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਨੇ ਰੁੱਸੇ ਅਕਾਲੀ ਨੇਤਾਵਾਂ ਨੂੰ ਮਨਾਉਣ ਦੇ ਯਤਨ ਆਰੰਭਦਿਆਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ। ਬਾਦਲ ਆਪਣੇ ਪੁਰਾਣੇ ਸਾਥੀ ਤੇ ਟਕਸਾਲੀ ਨੇਤਾ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਗਏ ਅਤੇ ਦੋਹਾਂ ਆਗੂਆਂ ਦਰਮਿਆਨ ਕੋਈ ਅੱਧਾ …
Read More »ਧਾਰਮਿਕ ਸਮਾਗਮ ਦੌਰਾਨ ਅਕਾਲੀ ਦਲ ਖਿਲਾਫ ਹੋਈ ਨਾਅਰੇਬਾਜ਼ੀ
ਸੁਖਬੀਰ ਬਾਦਲ, ਮਜੀਠੀਆ ਅਤੇ ਬੱਬੇਹਾਲੀ ਨੂੰ ਦੇਖ ਕੇ ਸੰਗਤਾਂ ਨੂੰ ਆਇਆ ਗੁੱਸਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਵਿਚ ਪੈਂਦੇ ਪਿੰਡ ਨਿੱਕੇ ਘੁੰਮਣਾਂ ਵਿਚ ਇਕ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪੰਡਾਲ ਵਿਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਸ਼ਮੂਲੀਅਤ …
Read More »ਜਾਖੜ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਅਕਾਲੀਆਂ ‘ਤੇ ਕਸੇ ਵਿਅੰਗ
ਕਿਹਾ, ਸੁਰੱਖਿਆ ਦੇ ਡਰੋਂ ਕਿਤੇ ਅਕਾਲੀਆਂ ਨੂੰ ਨਜ਼ਰਬੰਦ ਹੀ ਨਾ ਕਰਨਾ ਪਵੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਜੋ ਅਕਾਲੀ ਆਗੂਆਂ ਦੇ ਹਾਲਾਤ ਹਨ, ਉਸ ਤੋਂ ਸਾਫ ਹੈ ਕਿ ਇਨ੍ਹਾਂ ਦੀ ਸੁਰੱਖਿਆ ਲਈ ਬੁਲੇਟ ਪਰੂਫ ਗੱਡੀਆਂ ਦੀ ਲੋੜ ਪਵੇਗੀ। ਉਨ੍ਹਾਂ ਇਹ …
Read More »ਫੂਲਕਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਅਸਤੀਫਾ
ਬੇਅਦਬੀ ਮਾਮਲਿਆਂ ‘ਚ ਕਾਰਵਾਈ ਨਾ ਹੋਣਾ ਅਸਤੀਫੇ ਦਾ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਬੇਅਦਬੀ ਮਾਮਲਿਆਂ ਤੋਂ ਦੁਖੀ ਹੋ ਕੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਈ ਮੇਲ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ …
Read More »ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਬਾਦਲ ਆਪਣਾ ਗੁਨਾਹ ਕਬੂਲ ਕਰਨ : ਸੁਖਪਾਲ ਖਹਿਰਾ
ਕਿਹਾ – ਅਮਰਿੰਦਰ ਦਾ ਇਰਾਦਾ ਵੀ ਸਾਫ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੇ ਮੁਲਜ਼ਮ ਬਾਦਲਾਂ ਨੂੰ ਆਪਣਾ ਗੁਨਾਹ ਕਬੂਲ ਕਰ ਲੈਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ …
Read More »ਭੋਲਾ ਡਰੱਗ ਮਾਮਲੇ ‘ਚ ਨਵਾਂ ਮੋੜ
ਈ.ਡੀ. ਅਧਿਕਾਰੀ ਨਿਰੰਜਣ ਸਿੰਘ ਨੇ ਅਸਤੀਫਾ ਲਿਆ ਵਾਪਸ ਜਲੰਧਰ/ਬਿਊਰੋ ਨਿਊਜ਼ ਭੋਲਾ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਲੰਘੀ ਪੰਜ ਅਕਤੂਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਨਿਰੰਜਣ ਸਿੰਘ ਨੇ ਇਹ ਅਸਤੀਫਾ ਵਾਪਸ ਵੀ ਲੈ ਲਿਆ ਹੈ। ਨਿਰੰਜਣ ਸਿੰਘ ਨੇ …
Read More »ਸਿੱਖਿਆ ਮੰਤਰੀ ਓ ਪੀ ਸੋਨੀ ਖਿਲਾਫ ਸਟੇਟ ਐਵਾਰਡੀ ਅਧਿਆਪਕਾਂ ਨੇ ਚੁੱਕਿਆ ਝੰਡਾ
ਐਵਾਰਡ ਅਤੇ ਪ੍ਰਸੰਸਾ ਪੱਤਰ ਕਰਨ ਲੱਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਸਖਤੀ ਕਰਕੇ ਅਧਿਆਪਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਹੁਣ ਚੰਗੀ ਕਾਰਗੁਜ਼ਾਰੀ ਕਰਕੇ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਧਿਆਪਕਾਂ ਵੱਲੋਂ ਲਗਾਤਾਰ ਸਟੇਟ ਐਵਾਰਡ ਤੇ ਹੋਰ ਸਨਮਾਨ ਮੋੜੇ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਤਿੰਨ ਮੋਬਾਈਲ ਐਪ ਜਾਰੀ
ਸਬੰਧਤ ਵਿਭਾਗਾਂ ਨੂੰ ਨਿਗਰਾਨੀ ਰੱਖਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕਤਾ ਪੈਦਾ ਕਰਨ ਵਾਸਤੇ ਤਿੰਨ ਮੋਬਾਇਲ ਐਪ ਜਾਰੀ ਕੀਤੇ ਹਨ। ਇਹ ਐਪ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਜਾਣ ਦਾ ਪਤਾ ਲਗਾਉਣਗੇ ਤੇ ਨਾਲ ਹੀ ਇਸ ਦੇ ਮਾਰੂ …
Read More »ਫਿਲੌਰ ਨੇੜੇ ਤੇਜ਼ ਰਫਤਾਰ ਬੱਸ ਖੜ੍ਹੇ ਟਰੱਕ ਵਿਚ ਵੱਜੀ
ਤਿੰਨ ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਫਿਲੌਰ/ਬਿਊਰੋ ਨਿਊਜ਼ ਜਲੰਧਰ-ਲੁਧਿਆਣਾ ਕੌਮੀ ਸ਼ਾਹ ਮਾਰਗ ‘ਤੇ ਫਿਲੌਰ ਨੇੜੇ ਅੱਜ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਵਿਚ ਜਾ ਵੱਜੀ। ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ …
Read More »