Breaking News
Home / ਪੰਜਾਬ (page 1268)

ਪੰਜਾਬ

ਪੰਜਾਬ

ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ‘ਤੇ ਰੋਪੜ ਦੀ ਜੇਲ੍ਹ ‘ਚ ਹਮਲਾ

ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਕਰਵਾਇਆ ਦਾਖਲ ਰੂਪਨਗਰ,/ਬਿਊਰੋ ਨਿਊਜ਼ ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ‘ਤੇ ਅੱਜ ਰੋਪੜ ਦੀ ਜੇਲ੍ਹ ਵਿਚ ਹਮਲਾ ਹੋ ਗਿਆ। ਨਿਸ਼ਾਂਤ ਸ਼ਰਮਾ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਧਿਆਨ ਰਹੇ ਕਿ ਨਿਸ਼ਾਂਤ ਸ਼ਰਮਾ ਨੂੰ ਅਦਾਲਤ ਨੇ ਠੱਗੀ ਦੇ ਮਾਮਲੇ ਵਿਚ …

Read More »

ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ

ਇਕ ਹਫਤਾ ਪਹਿਲਾਂ ਹੀ ਨੌਜਵਾਨ ਦਾ ਹੋਇਆ ਸੀ ਵਿਆਹ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇੱਕ ਨਵ ਵਿਆਹੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ 21 ਸਾਲਾ ਬੂਟਾ ਸਿੰਘ ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ …

Read More »

ਪੰਜਾਬ ‘ਚ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ

ਭਲਕੇ ਲਈ ਸਕੂਲ ਬੰਦ, ਫੌਜ ਨੂੰ ਵੀ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਚੌਕਸ …

Read More »

ਲਗਾਤਾਰ ਪੈ ਰਿਹਾ ਮੀਂਹ ਕਰਨ ਲੱਗਾ ਭਾਰੀ ਨੁਕਸਾਨ

ਫਸਲਾਂ ਦਾ ਹੋਣ ਲੱਗਾ ਖਰਾਬਾ, ਕਈ ਘਰ ਡਿੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਹੁਣ ਲੋਕਾਂ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਨੇੜਲੇ ਪਿੰਡਾਂ ਵਿਚ ਕਈ ਘਰ ਡਿੱਗ ਪਏ ਅਤੇ ਲੋਕਾਂ ਨੂੰ ਧਰਮਸ਼ਾਲਾ ਵਿਚ ਸ਼ਰਣ ਲੈਣੀ ਪੈ ਰਹੀ ਹੈ। …

Read More »

ਸੁੱਚਾ ਸਿੰਘ ਛੋਟੇਪੁਰ ਦੀ ‘ਆਪ’ ਹੋ ਸਕਦੀ ਹੈ ਵਾਪਸੀ

ਸਿਸੋਦੀਆ ਭਲਕੇ ਮੀਟਿੰਗ ‘ਚ ਕਰਨਗੇ ਛੋਟੇਪੁਰ ਦੀਆਂ ਸ਼ਰਤਾਂ ‘ਤੇ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਲਗਭਗ ਤੈਅ ਮੰਨੀ ਜਾ ਰਹੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਭਲਕੇ ਚੰਡੀਗੜ੍ਹ ਵਿਚ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਰਹੇ …

Read More »

ਕਾਂਗਰਸੀ ਅਤੇ ਅਕਾਲੀ 7 ਅਕਤੂਬਰ ਨੂੰ ਇਕ-ਦੂਜੇ ਵਿਰੁੱਧ ਗਰਜਣਗੇ

ਕਾਂਗਰਸ ਲੰਬੀ ‘ਚ ਅਤੇ ਅਕਾਲੀ ਦਲ ਪਟਿਆਲਾ ‘ਚ ਕਰੇਗਾ ਸੂਬਾ ਪੱਧਰੀ ਰੈਲੀ ਲੰਬੀ/ਬਿਊਰੋ ਨਿਊਜ਼ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਪੰਜਾਬ ਵਿਚ ਰੈਲੀਆਂ ਕਰਕੇ ਇੱਕ-ਦੂਜੇ ਨੂੰ ਢਾਹੁਣ ਵਿਚ ਜੁਟ ਗਏ ਹਨ। ਅਕਾਲੀ ਦਲ 7 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ …

Read More »

ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਹੱਦ ‘ਚ ਰਹਿਣ ਦੀ ਦਿੱਤੀ ਸਲਾਹ

ਕਿਹਾ, ਅੰਤਰਰਾਸ਼ਟਰੀ ਮੁੱਦਿਆਂ ਤੋਂ ਦੂਰ ਰਹਿਣ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਾਕਿਸਤਾਨ ਨਾਲ ਦੋਸਤਾਨਾ ਸਬੰਧ ਦਿਖਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਹੱਦ ਵਿਚ ਰਹਿਣ ਦੀ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਆਪਣੀ ਹੱਦ ਤੋਂ ਬਾਹਰ ਜਾ ਰਹੇ ਹਨ …

Read More »

ਬਲਵਿੰਦਰ ਭੂੰਦੜ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸੇਵਾ ਕੀਤੀ ਸ਼ੁਰੂ

ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਵਿਵਾਦਾਂ ‘ਚ ਘਿਰੇ ਸਨ ਭੂੰਦੜ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ 3 ਦਿਨ ਦੀ ਧਾਰਮਿਕ ਸੇਵਾ ਲੰਘੇ ਕੱਲ੍ਹ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਅਬੋਹਰ ਵਿਚ …

Read More »

ਸੁਨੀਲ ਜਾਖੜ ਨੇ ਅਕਾਲੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ

ਸੁਖਬੀਰ ਬਾਦਲ ਅਤੇ ਮਜੀਠੀਆ ਦੀ ਪਾਕਿ ‘ਚ ਗੋਲਗੱਪੇ ਖਾਂਦਿਆਂ ਦੀ ਦਿਖਾਈ ਫੋਟੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਅਕਾਲੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ। ਜਾਖੜ ਨੇ ਸੁਖਬੀਰ ਤੇ ਮਜੀਠੀਆ ਦੀ ਇਕ ਅਜਿਹੀ ਤਸਵੀਰ ਵੀ ਮੀਡੀਆ ਸਾਹਮਣੇ ਪੇਸ਼ ਕੀਤੀ ਜੋ ਪਾਕਿਸਤਾਨ ਜਾਣ ਸਮੇਂ ਦੀ …

Read More »

ਜ਼ੀਰਾ ‘ਚ ਦਿਨ ਦਿਹਾੜੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ‘ਚ ਕਤਲ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਵਧੀਆਂ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਚ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਰਾਜਪ੍ਰੀਤ ਸਿੰਘ ਅਤੇ ਉਸਦੀ ਪਤਨੀ ਪ੍ਰਭਦੀਪ ਕੌਰ ਵਜੋਂ ਹੋਈ ਹੈ। ਇਹ …

Read More »