ਕਾਂਗਰਸ ਨੇ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ : ਬੱਬੇਹਾਲੀ ਗੁਰਦਾਸਪੁਰ/ਬਿਊਰੋ ਨਿਊਜ਼ ਅਕਾਲੀ ਦਲ ਨੇ ਹਲਕਾ ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ …
Read More »ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਬਲਵਿੰਦਰ ਭੂੰਦੜ ਵਿਵਾਦਾਂ ‘ਚ ਘਿਰੇ
ਭੂੰਦੜ ਨੇ ਗਲਤੀ ਲਈ ਮਾਫੀ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਵਿਵਾਦਾਂ ‘ਚ ਘਿਰ ਗਏ ਹਨ। ਬਲਵਿੰਦਰ ਸਿੰਘ ਭੂੰਦੜ ਨੇ ਪਿਛਲੇ ਦਿਨੀਂ ਅਕਾਲੀ ਦਲ ਦੀ ਅਬੋਹਰ ‘ਚ ਹੋਈ ਰੈਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਸੰਬੋਧਨ ਕਰ ਦਿੱਤਾ ਸੀ। ਹਾਲਾਂਕਿ …
Read More »ਜਾਖੜ ਨੇ ਸੁਖਬੀਰ ਬਾਦਲ ਕੋਲੋਂ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਮੰਗੇ ਜਵਾਬ
ਕਿਹਾ, ਸੁਖਬੀਰ ਧਮਕੀਆਂ ਭਰੀ ਭਾਸ਼ਾ ਦੀ ਕਰਦੇ ਹਨ ਵਰਤੋਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਬਾਰੇ ਜਵਾਬ ਮੰਗਿਆ ਹੈ। ਸੁਖਬੀਰ ਬਾਦਲ ਨੇ ਲੰਘੇ ਦਿਨੀਂ ਇਕ ਰੈਲੀ ਵਿਚ ਕਿਹਾ ਸੀ ਸਮਾਂ ਆਉਣ ‘ਤੇ ਸੁਨੀਲ ਜਾਖੜ ਨੂੰ ਹੱਥਕੜੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 414ਵਾਂ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਇਸ ਮੌਕੇ ਸੁੰਦਰ ਜਲੌਅ ਵੀ ਸਜਾਏ ਗਏ ਸਨ। ਜ਼ਿਕਰਯੋਗ …
Read More »ਕੈਪਟਨ ਅਮਰਿੰਦਰ ਨੇ ਸੰਤ ਸਮਾਜ ਦੇ ਆਗੂਆਂ ਨਾਲ ਕੀਤੀ ਮੀਟਿੰਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੀ ਵਿਚਾਰ ਕਪੂਰਥਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਗੁਰਪੁਰਬ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਦੇ ਆਗੂਆਂ ਨਾਲ ਮੀਟਿੰਗ ਗਈ। ਮੀਟਿੰਗ …
Read More »ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸਿੱਧੂ ਨੇ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ
ਕਿਹਾ – ਮੌਕਾ ਆਇਆ ਹੈ, ਦਰਵਾਜ਼ਾ ਖੋਲ੍ਹੋ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਵਾਸਤੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਨਵਜੋਤ ਸਿੱਧੂ ਨੇ ਲਿਖੇ ਪੱਤਰ ਵਿਚ ਕਿਹਾ, ਮੌਕਾ ਆਇਆ ਹੈ, ਕਦਮ ਵਧਾਓ ਅਤੇ ਦਰਵਾਜ਼ਾ ਖੋਲ੍ਹੋ। …
Read More »ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਜਥੇਦਾਰ ਸੁਖਦੇਵ ਸਿੰਘ ਭੌਰ ਗ੍ਰਿਫਤਾਰ
22 ਸਤੰਬਰ ਤੱਕ ਭੇਜੇ ਗਏ ਜੇਲ੍ਹ, ਨਹੀਂ ਮਿਲੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਪੰਥਕ ਫਰੰਟ ਦੇ ਕਨਵੀਨਰ ਜਥੇਦਾਰ ਸੁਖਦੇਵ ਸਿੰਘ ਭੌਰ ਨੂੰ ਪਿਛਲੇ ਦਿਨੀਂ ਨਵਾਂਸ਼ਹਿਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ 22 ਸਤੰਬਰ ਤੱਕ ਜੇਲ੍ਹ ਭੇਜ ਦਿੱਤਾ। ਧਿਆਨ ਰਹੇ ਕਿ ਸੁਖਦੇਵ ਸਿੰਘ …
Read More »ਜ਼ਿਲ੍ਹਾ ਪ੍ਰੀਸ਼ਦ ਲਈ ‘ਆਪ’ ਦੇ ਉਮੀਦਵਾਰ ਹਰਵਿੰਦਰ ਹਿੰਦਾ ਦੀ ਹੱਤਿਆ
ਬਠਿੰਡਾ ਦੇ ਪਿੰਡ ਗਿੱਲ ਕਲਾਂ ਤੋਂ ਸੀ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ‘ਚ ਪੈਂਦੇ ਪਿੰਡ ਗਿੱਲ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਲੰਘੀ ਰਾਤ ਕਰੀਬ 9.30 ਵਜੇ ਕਾਰ ਵਿਚ ਸਵਾਰ …
Read More »ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਕੋਈ ਉਮੀਦਵਾਰ ਨਹੀਂ ਜਿੱਤਿਆ
ਕਨੂਪ੍ਰਿਆ ਨੇ ਕਿਹਾ – ਯੂਨੀਵਰਸਿਟੀ ਨੂੰ ਰਾਜਨੀਤੀ ਦਾ ਅੱਡਾ ਨਹੀਂ ਬਣਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਵਿਚ ਸਭ ਤੋਂ ਅੱਗੇ ਰਹਿਣ ਵਾਲੀ ਕਾਂਗਰਸ ਪਾਰਟੀ ਨਾਲ ਸਬੰਧਤ ਐਨਐਸਯੂਆਈ ਹੁਣ ਚੌਥੇ ਸਥਾਨ ‘ਤੇ ਪਹੁੰਚ ਗਈ। ਇਸ ਵਾਰ ਹੋਈਆਂ ਚੋਣਾਂ ਵਿਚ ਏਬੀਵੀਪੀ ਦੂਜੇ ਸਥਾਨ ਅਤੇ ਸੋਈ ਤੀਜੇ ਸਥਾਨ …
Read More »ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਨਵਾਂ ਨੋਟੀਫ਼ਿਕੇਸ਼ਨ ਜਾਰੀ
ਹੁਣ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ ਪੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਵਾਲੇ ਸਾਰੇ ਹੁਕਮ ਰੱਦ ਕਰਦਿਆਂ ਕੈਪਟਨ ਸਰਕਾਰ ਨੇ ਕੇਸਾਂ ਦੀ ਵਾਪਸੀ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਕੈਪਟਨ ਸਰਕਾਰ ਨੇ ਇਨ੍ਹਾਂ ਮਾਮਲਿਆਂ …
Read More »