ਅੰਮ੍ਰਿਤਸਰ : ਸ਼ਹਿਰ ਦੇ ਹਰ ਘਰ ‘ਚ ਪਾਈਪਲਾਈਨ ਦੇ ਰਾਹੀਂ ਪਾਈਪਡ ਨੈਚੂਰਲ ਗੈਸ (ਪੀਐਨਜੀ) ਪਹੁੰਚਾਉਣ ਦੇ ਲਈ ਪਾਈਪਲਾਈਨ ਪਾਉਣ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਪਹਿਲੇ ਪੜਾਅ ਦੇ ਤਹਿਤ ਗੋਲਡਨ ਟੈਂਪਲ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਤੱਕ ਪਾਈਪਲਾਈਨ ਪਾਈ ਜਾਣੀ ਹੈ। ਜਿਸ ਦਾ 95 ਪ੍ਰਤੀਸ਼ਤ ਕੰਮ ਪੂਰਾ ਹੋ …
Read More »ਚੰਡੀਗੜ੍ਹ ਦੇ ਆਈ.ਟੀ. ਪਾਰਕ ‘ਚ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ ਮਲੀ
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਹੋਣ ਤੋਂ ਬਾਅਦ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਚੰਡੀਗੜ੍ਹ/ਬਿਊਰੋ ਨਿਊਜ਼ : ਆਈਟੀ ਪਾਰਕ ਚੰਡੀਗੜ੍ਹ ਵਿੱਚ ਲੱਗੇ ਇਕ ਸੂਚਕ ਬੋਰਡ ‘ਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਮ ਉਪਰ ਕਿਸੇ ਵਿਅਕਤੀ ਨੇ ਕਾਲਖ ਮਲ ਦਿੱਤੀ ਹੈ। ਦੱਸਣਯੋਗ ਹੈ ਕਿ ਅਜਿਹੀ ਘਟਨਾ ਕੁੱਝ ਦਿਨ ਪਹਿਲਾਂ …
Read More »ਪੰਜਾਬ ਦੀ ਜਵਾਨੀ ਨੂੰ ਚੜ੍ਹਿਆ ‘ਜੀਓ’ ਦਾ ਰੰਗ
ਮੁਫਤ ਦਾ ਚੋਗਾ ਚੁਗਣ ਵਾਲਿਆਂ ਦੇ ਹੁਣ ਖੀਸੇ ਹੋਣ ਲੱਗੇ ਖਾਲੀ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੀ ਜਵਾਨੀ ਨੂੰ ‘ਜੀਓ’ ਦਾ ਇੰਨਾ ਰੰਗ ਚੜ੍ਹਿਆ ਕਿ ਮੁਕੇਸ਼ ਅੰਬਾਨੀ ਨੂੰ ਮਾਲਾਮਾਲ ਕਰ ਦਿੱਤਾ। ਮੁਫ਼ਤ ਦਾ ਚੋਗਾ ਚੁਗਣ ਵਾਲਿਆਂ ਦੇ ਹੁਣ ਖੀਸੇ ਖਾਲੀ ਹੋਣ ਲੱਗੇ ਹਨ। ਪੰਜਾਬ ਵਿੱਚ ਡੇਢ ਸਾਲ ਦੌਰਾਨ 4-ਜੀ ਸੇਵਾ ਦੇ …
Read More »ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੀ ਮੰਗਣੀ ਹੋਈ
ਬਠਿੰਡਾ : ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਸੋਮਵਾਰ ਨੂੰ ਇੱਥੇ ‘ਆਪ’ ਆਗੂ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ। ਇਹ ਦੋਵੇਂ ਆਗੂ ਫ਼ਰਵਰੀ ਮਹੀਨੇ ਵਿਆਹ ਬੰਧਨ ਵਿਚ ਬੱਝ ਜਾਣਗੇ। ਇਸ ਤੋਂ ਪਹਿਲਾਂ ‘ਆਪ’ ਦੇ ਵਿਧਾਇਕ ਪਿਰਮਲ ਸਿੰਘ ਵਿਆਹ ਬੰਧਨ ਵਿਚ ਬੱਝੇ ਅਤੇ ਉਸ ਪਿੱਛੋਂ ਵਿਧਾਇਕਾ ਰੁਪਿੰਦਰ …
Read More »ਨਨਕਾਣਾ ਸਾਹਿਬ ‘ਚ ਵੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ …
Read More »ਹਰਿਮੰਦਰ ਸਾਹਿਬ ਦੀ ਪਰਕਰਮਾ ‘ਚ ਫੋਟੋ ਖਿੱਚਣ ‘ਤੇ ਪਾਬੰਦੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਵਲੋਂ ਸੈਲਫ਼ੀਆਂ ਲੈਣ ਤੇ ਮੋਬਾਈਲ ਫੋਨਾਂ ਤੇ ਕੈਮਰਿਆਂ ਨਾਲ ਵੀਡੀਓ ਬਣਾਉਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਲੋਂ ਬਕਾਇਦਾ ਅੰਮ੍ਰਿਤਸਰ ਸਰੋਵਰ ਦੇ ਜੰਗਲਿਆਂ ਨਾਲ ਸੂਚਨਾ ਬੋਰਡ ਲਗਾ ਦਿੱਤੇ ਗਏ …
Read More »ਫੂਲਕਾ ਨੇ ਵੀ ਬਣਾਇਆ ‘ਸਿੱਖ ਸੇਵਾ ਸੰਗਠਨ’
ਕਿਹਾ – ਸ਼੍ਰੋਮਣੀ ਕਮੇਟੀ ਨੂੰ ਸਿਆਸੀ ਆਗੂਆਂ ਦੀ ਗ੍ਰਿਫਤ ‘ਚੋਂ ਛੁਡਾਉਣ ਲਈ ਕਰਾਂਗਾ ਸੰਘਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਐਚ ਐਸ ਫੂਲਕਾ ਨੇ ਅੱਜ ਪੰਜਾਬ ਦੀ ਸਿਆਸਤ ਤੋਂ ਪਰ੍ਹਾਂ ਹਟ ਕੇ ਸਮਾਜ ਸੇਵਾ ਲਈ ਕੀਤੇ ਜਾਣ ਵਾਲੇ ਕਾਰਜ ਨੂੰ ਨਵਾਂ ਨਾਮ ਦਿੱਤਾ ਹੈ ਅਤੇ ‘ਸਿੱਖ ਸੇਵਾ ਸੰਗਠਨ’ …
Read More »ਭਾਜਪਾ ਵਲੋਂ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦੀ ਫੂਲਕਾ ਦੇ ਨਾਮ ਦੀ ਛਿੜੀ ਚਰਚਾ
ਐਚ ਐਸ ਫੂਲਕਾ ਨੇ ਕਿਹਾ – ਭਾਜਪਾ ‘ਚ ਨਹੀਂ ਹੋ ਰਿਹਾ ਹਾਂ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਉਪਰੰਤ ਫੂਲਕਾ ਨੂੰ ਭਾਜਪਾ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਆਰ.ਪੀ ਸਿੰਘ ਵੱਲੋਂ ਕੀਤੀ ਗਈ। ਪਰ ਫੂਲਕਾ ਵੱਲੋਂ ਪਹਿਲੋਂ ਹੀ ਕਿਸੇ ਸਿਆਸੀ ਧਿਰ ਨਾਲ ਨਾ ਜੁੜਨ ਦੇ ਬਿਆਨ ਦਿੱਤੇ ਗਏ …
Read More »‘ਆਪ’ ਨੇ ਖਹਿਰਾ ਦੀ ਪਾਰਟੀ ਦੀ ਤੁਲਨਾ ਛੱਪੜ ਦੇ ਡੱਡੂ ਨਾਲ ਕੀਤੀ
ਹਰਪਾਲ ਚੀਮਾ ਨੇ ਕਿਹਾ -ਚੋਣਾਂ ਤੋਂ ਬਾਅਦ ਅਜਿਹੀਆਂ ਪਾਰਟੀਆਂ ਹੋ ਜਾਂਦੀਆਂ ਹਨ ਅਲੋਪ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਵਲੋਂ ਬਣਾਈ ‘ਪੰਜਾਬੀ ਏਕਤਾ ਪਾਰਟੀ’ ਸਬੰਧੀ ਆਮ ਆਦਮੀ ਪਾਰਟੀ ਨੇ ਵੀ ਨੁਕਤਾਚੀਨੀ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ‘ਪੰਜਾਬੀ ਏਕਤਾ ਪਾਰਟੀ’ ਦੀ ਤੁਲਨਾ ਛੱਪੜ ਦੇ ਡੱਡੂ ਨਾਲ ਕੀਤੀ …
Read More »ਜਸਟਿਸ ਜ਼ੋਰਾ ਸਿੰਘ ਨੇ ਬੇਅਦਬੀ ਮਾਮਲਿਆਂ ਬਾਰੇ ਕੋਈ ਵੱਡੀ ਜਾਣਕਾਰੀ ਸਾਂਝੀ ਨਹੀਂ ਕੀਤੀ
ਪੱਤਰਕਾਰਾਂ ਦੇ ਸਵਾਲਾਂ ਵਿਚ ਆਪ ਹੀ ਉਲਝ ਗਏ ਜ਼ੋਰਾ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਜਸਟਿਸ ਜ਼ੋਰਾ ਸਿੰਘ (ਸੇਵਾਮੁਕਤ) ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀ ਮਾਮਲਿਆਂ ਬਾਰੇ ਵੱਡਾ ਖੁਲਾਸਾ ਕਰਨ ਦੀ ਗੱਲ ਆਖੀ ਗਈ ਸੀ , ਪਰ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ …
Read More »