Breaking News
Home / ਪੰਜਾਬ (page 1281)

ਪੰਜਾਬ

ਪੰਜਾਬ

ਸੁਖਪਾਲ ਖਹਿਰਾ ਨੇ ਸੁਖਬੀਰ ਬਾਦਲ ‘ਤੇ ਕੀਤਾ ਪਲਟਵਾਰ

ਕਿਹਾ, ਸੁਖਬੀਰ ਬਾਦਲ ਦਾ ਹੋਵੇਗਾ ਸਿਆਸੀ ਸਫਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ। ਕਿਉਂਕਿ ‘ਆਪ’ ਦੇ …

Read More »

ਹਾਈਕੋਰਟ ਨੇ ਐਸਐਸਪੀ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਐਸ.ਆਈ.ਟੀ. ਬਣਾਈ

ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹਨ ਰਾਜਜੀਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਸਐਸਪੀ ਮੋਗਾ ਰਾਜਜੀਤ ਸਿੰਘ ਹੁੰਦਲ ਉੱਪਰ ਲੱਗੇ ਨਸ਼ਾ ਤਸਕਰੀ ਦੇ ਇਲਜ਼ਾਮ ਦੀ ਤਫਤੀਸ਼ ਲਈ ਤਿੰਨ ਮੈਂਬਰੀ ਐਸਆਈਟੀ ਕਾਇਮ ਕੀਤੀ ਹੈ। ਡੀਜੀਪੀ ਸਿਧਾਰਥ ਚਟੁਪਾਧਿਆ ਨੂੰ ਐਸਆਈਟੀ ਦਾ ਮੁਖੀ ਬਣਾਇਆ ਤੇ ਏਡੀਜੀਪੀ ਪ੍ਰਮੋਦ ਕੁਮਾਰ ਤੇ ਆਈਜੀ ਕੁਵਰ …

Read More »

ਕੈਪਟਨ ਸਰਕਾਰ ਦੀ ਵਿੱਤੀ ਤੰਗੀ ਸਿਰਫ ਆਮ ਜਨਤਾ ਲਈ

ਮੰਤਰੀਆਂ ਤੇ ਵਿਧਾਇਕਾਂ ਦੇ ਇਲਾਜ ਲਈ ਲਗਜ਼ਰੀ ਕਾਰਪੋਰੇਟ ਹਸਪਤਾਲ ਨਾਲ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਪੰਜਾਬ ਸਰਕਾਰ ਆਪਣੇ ਦਾਅਵੇ ਮੁਤਾਬਕ ਵਿੱਤੀ ਤੰਗੀ ਨਾਲ ਜੂਝ ਰਹੀ ਹੈ ਤਾਂ ਵੀ ਸਾਦਗੀ ਮੰਤਰੀਆਂ ਤੇ ਵਿਧਾਇਕਾਂ ਦੀ ਥਾਂ ਸਿਰਫ਼ ਆਮ ਆਦਮੀ ਦੀ ਹੋਣੀ ਜਾਪ ਰਹੀ ਹੈ। ਮੰਤਰੀਆਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ …

Read More »

ਪੰਜਾਬ ਵਿਚ ਚਾਚੇ-ਭਤੀਜੇ ਦੀ ਸਰਕਾਰ : ਭਗਵੰਤ ਮਾਨ

ਕਿਹਾ, ਸੁਖਬੀਰ ਬਾਦਲ ਨੇ ਰੇਸ਼ਮੀ ਰਜ਼ਾਈ ਲੈ ਕੇ ਦਿੱਤਾ ਸੀ ਧਰਨਾ ਜਲੰਧਰ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਵਿਚ ਲੋਕਾਂ ਕੋਲੋਂ ‘ਦਿੱਲੀ ਮਾਡਲ’ ਦੇ ਨਾਂ ‘ਤੇ ਵੋਟਾਂ ਮੰਗੀਆਂ। ਭਾਰਗੋ ਕੈਂਪ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ …

Read More »

ਅਕਾਲੀਆਂ ਦੇ ਧਰਨਿਆਂ ਕਾਰਨ ਲੋਕ ਹੋਏ ਖੱਜਲ-ਖੁਆਰ

ਹਾਈਕੋਰਟ ਦੇ ਦਖ਼ਲ ਮਗਰੋਂ ਅਕਾਲੀ ਦਲ ਨੇ ਚੁੱਕੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ : ਮਿਉਂਸਿਪਲ ਚੋਣਾਂ ਵਿਚ ਸੱਤਾਧਾਰੀ ਧਿਰ ‘ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਕਾਰਨ ਆਮ ਜਨ ਜੀਵਨ 24 ਘੰਟਿਆਂ ਤੋਂ ਵੱਧ ਸਮਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ …

Read More »

ਅਕਾਲੀ ਮਹਿਲਾ ਆਗੂ ਨੂੰ ਕੁੱਟਿਆ, ਹੱਥ-ਪੈਰ ਤੋੜੇ, ਵੀਡੀਓ ਵਾਇਰਲ

ਬਰਨਾਲਾ ‘ਚ ਦਿਲ ਦਹਿਲਾ ਦੇਣ ਵਾਲੀ ਵਾਪਰੀ ਘਟਨਾ, ਪੰਜ ਆਰੋਪੀਆਂ ਦੇ ਖਿਲਾਫ਼ ਕੇਸ ਦਰਜ, ਅਕਾਲੀ ਬੋਲੇ ਕੈਪਟਨ ਦੇ ਰਾਜ ‘ਚ ਔਰਤਾਂ ਸੁਰੱਖਿਅਤ ਨਹੀਂ ਬਰਨਾਲਾ/ਬਿਊਰੋ ਨਿਊਜ਼ ਮਹਿਲਾ ਅਕਾਲੀ ਆਗੂ ਦੇ ਨਾਲ ਬਦਸਲੂਕੀ ਦੇ ਵਾਇਰਲ ਹੋਏ ਵੀਡੀਓ ਨੇ ਰਾਜ ‘ਚ ਦਹਿਸ਼ਤ ਫੈਲਾ ਦਿੱਤੀ ਹੈ। ਪੀੜਤ ਅਕਾਲੀ ਮਹਿਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ …

Read More »

ਸਾਈਂ ਮੀਆਂਮੀਰ ਫਾਊਂਡੇਸ਼ਨ ਨੇ ਪਾਕਿਸਤਾਨੀਆਂ ਲਈ ਅੰਮ੍ਰਿਤਸਰ ‘ਚ ਬਣਵਾਈ ਸਰਾਂ

ਦੋਸਤੀ ਅਤੇ ਅਮਨ ਨੂੰ ਉਤਸ਼ਾਹਤ ਕਰਨ ਦੇ ਲਈ ਦੇਸ਼ ‘ਚ ਆਪਣੀ ਕਿਸਮ ਦੀ ਪਹਿਲੀ ਪਹਿਲ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੁੜੱਤਣ ਵਾਲੇ ਰਿਸ਼ਤੇ ‘ਚ ਸੁਧਾਰ ਲਿਆਉਣ ਅਤੇ ਆਪਸੀ ਭਾਈਚਾਰੇ ਨੂੰ ਵਧਾਉਣ ਦੇ ਲਈ ਦੋਵੇਂ ਹੀ ਮੁਲਕਾਂ ‘ਚ ਅਮਨ ਦੇ ਪੈਰੋਕਾਰ ਕੰਮ ਕਰ ਰਹੇ ਹਨ। ਇਸ ਤੋਂ ਵੀ ਚਾਰ ਕਦਮ …

Read More »

ਸੁਖਬੀਰ ਬਾਦਲ ਨੂੰ ਲੱਗੀ ਪਿਆਸ

ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਦੋਂ ਆਪਣੇ ਵਰਕਰਾਂ ਦੇ ਨਾਲ ਧਰਨੇ ‘ਤੇ ਬੈਠੇ ਸਨ ਤਾਂ ਉਨ੍ਹਾਂ ਨੂੰ ਪਾਣੀ ਦੀ ਪਿਆਸ ਲੱਗੀ ਅਤੇ ਉਨ੍ਹਾਂ ਨੇ ਪਾਣੀ ਮੰਗਿਆ। ਧਰਨਾ ਦੇਣ ਵਾਲੀ ਥਾਂ ‘ਤੇ ਨੇੜੇ-ਤੇੜੇ ਕਿਤੇ ਪਾਣੀ ਨਾ ਮਿਲਿਆ ਤਾਂ ਫਿਰ ਪਾਰਟੀ ਦੇ ਸੀਨੀਅਰ ਆਗੂ ਸ਼ਹਿਰ ਵੱਲ …

Read More »

ਮੈਂ ਤਾਂ ਆਪ ਅਜੇ ਸੜਕ ‘ਤੇ ਹਾਂ

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਜਿਨ੍ਹਾਂ ਨੂੰ ਜਿੱਤੇ ਹੋਏ ਡੇਢ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਅਜੇ ਤੱਕ ਸੰਸਦ ‘ਚ ਸਹੁੰ ਨਹੀਂ ਚੁੱਕ ਸਕੇ। ਹਾਲਾਂਕਿ ਉਹ ਅਜਿਹਾ ਸਪੀਕਰ ਦੇ ਚੈਂਬਰ ‘ਚ ਵੀ ਕਰ ਸਕਦੇ ਸਨ ਪ੍ਰੰਤੂ ਉਨ੍ਹਾਂ ਦੀ ਇੱਛਾ ਹੈ ਕਿ ਉਹ ਹਾਊਸ ‘ਚ ਹੀ ਸਹੁੰ ਚੁੱਕਣ। ਦਰਅਸਲ …

Read More »

ਰਜਾਈ ਨੂੰ ਲੈ ਕੇ ਹੋਈ ਭੱਜ-ਦੌੜ

ਫਿਰੋਜ਼ਪੁਰ ਦੇ ਮੱਲਾਂਵਾਲਾ ‘ਚ ਕਾਂਗਰਸੀ ਨਾਲ ਝਗੜੇ ਤੋਂ ਬਾਅਦ ਅਕਾਲੀਆਂ ‘ਤੇ ਦਰਜ ਹੋਏ ਕੇਸ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਖ-ਵੱਖ ਜ਼ਿਲ੍ਹਿਆਂ ‘ਚ ਧਰਨਾ ਲਗਾਇਆ। ਹਰੀਕੇ ਬੰਗਾਲੀ ਪੁਲ ਦਾ ਮੋਰਚਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸੰਭਾਲਿਆ। ਇਥੇ ਰਾਤ ਨੂੰ ਜਦੋਂ ਉਨ੍ਹਾਂ ਨੂੰ ਰਜਾਈ ਦੀ ਜ਼ਰੂਤ ਪਈ ਤਾਂ …

Read More »