Breaking News
Home / ਪੰਜਾਬ (page 1282)

ਪੰਜਾਬ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਕਿਹਾ, ਮੋਦੀ ਦੀ ਮਜ਼ਬੂਤ ਲੀਡਰਸ਼ਿਪ ਨੂੰ ਲੋਕਾਂ ਨੇ ਦਿੱਤਾ ਫਤਵਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਮਿਲੀਆਂ ਵੱਡੀਆਂ ਜਿੱਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਕਾਂਗਰਸ ਨੇ ਪੰਜਾਬ ਨਗਰ ਨਿਗਮ ਚੋਣਾਂ ‘ਚ ਮੁੜ ਗੱਡਿਆ ਜਿੱਤ ਦਾ ਝੰਡਾ

ਕਾਂਗਰਸ ਦੀ ਹੂੰਝਾ ਫੇਰ ਜਿੱਤ ਨਗਰ ਪੰਚਾਇਤਾਂ ਦੇ 414 ਵਾਰਡਾਂ ਵਿਚੋਂ ਕਾਂਗਰਸ ਪਾਰਟੀ ਨੂੰ 267, ਅਕਾਲੀ ਦਲ ਨੂੰ 37, ਅਜ਼ਾਦਾਂ ਨੂੰ 94 ਅਤੇ ਆਮ ਆਦਮੀ ਪਾਰਟੀ ਨੂੰ ਮਿਲੀ ਸਿਰਫ ਇਕ ਵਾਰਡ ‘ਚੋਂ ਜਿੱਤ ਚੰਡੀਗੜ੍ਹ/ਬਿਊਰੋ ਨਿਊਜ ਕਾਂਗਰਸ ਪਾਰਟੀ ਨੇ ਤਿੰਨ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਅਤੇ 32 ਨਗਰ ਕੌਂਸਲਾਂ/ਨਗਰ ਪੰਚਾਇਤਾਂ …

Read More »

ਖਹਿਰਾ ਨੇ ਗੁਜਰਾਤ ਤੇ ਹਿਮਾਚਲ ‘ਚ ਭਾਜਪਾ ਦੀ ਜਿੱਤ ‘ਤੇ ਦਿੱਤਾ ਪ੍ਰਤੀਕਰਮ

ਕਿਹਾ, ਕਾਂਗਰਸ ਦਾ ਪੂਰੀ ਤਰ੍ਹਾਂ ਹਾਸ਼ੀਏ ‘ਤੇ ਜਾਣਾ ਭਾਜਪਾ ਦੀ ਜਿੱਤ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਹੋਈ ਜਿੱਤ ਬਾਰੇ ਪ੍ਰਤੀਕਰਮ ਕੀਤੇ ਹਨ। ਖਹਿਰਾ ਨੇ ਕਿਹਾ ਕਿ ਭਾਜਪਾ ਦੀ ਜਿੱਤ ਇਸ ਕਾਰਨ ਹੋਈ ਹੈ ਕਿਉਂਕਿ ਦੇਸ਼ ਵਿਚ …

Read More »

ਬੇਅਦਬੀ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਜਾਂਚ ਮੁਕੰਮਲ

ਜਸਟਿਸ ਰਣਜੀਤ ਸਿੰਘ ਇਸੇ ਮਹੀਨੇ ਸਰਕਾਰ ਨੂੰ ਦੇ ਦੇਣਗੇ ਰਿਪੋਰਟ ਪਟਿਆਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਹੀਨੇ ਕੈਪਟਨ ਸਰਕਾਰ ਨੂੰ ਸੌਂਪ ਦਿੱਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ …

Read More »

ਪਾਕਿ ‘ਚ ਸਿੱਖਾਂ ਨੂੰ ਧਰਮ ਬਦਲਣ ਲਈ ਕੀਤਾ ਜਾ ਰਿਹਾ ਮਜਬੂਰ

ਪਾਕਿ ‘ਚ ਸਿੱਖਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਭਾਈ ਲੌਂਗੋਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਸਿੱਖਾਂ ਨੂੰ ਧਰਮ ਪਰਿਵਰਤਨ ਕਰਨ ਲਈ ਮਜਬੂਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਹੰਗੂ ਦਾ ਹੈ। ਇੱਥੇ ਇੱਕ ਸਹਾਇਕ ਕਮਿਸ਼ਨਰ ਵੱਲੋਂ ਸਿੱਖਾਂ ਨੂੰ ਮੁਸਲਿਮ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਅਤੇ ਮਜੀਠੀਆ ‘ਤੇ ਲਾਈ ਟਕੋਰ

ਕਿਹਾ, ਸੁਖਬੀਰ ਛੋਟੀ ਜਿਹੀ ਮੋਰਚੀ ਲਗਾ ਕੇ ਆਪਣੀ ਪਿੱਠ ਥਾਪੜ ਰਿਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਬੇਸ਼ੱਕ ਘੱਟ ਬੋਲਣ ਲਈ ਜਾਣੇ ਜਾਂਦੇ ਹਨ। ਪਰ ਜਦੋਂ ਉਹ ਟਕੋਰ ਕੱਸਦੇ ਹਨ ਤਾਂ ਸਾਹਮਣੇ ਵਾਲੇ ਕੋਲ ਸ਼ਾਇਦ ਸ਼ਬਦ ਹੀ ਖਤਮ ਹੋ ਜਾਂਦੇ ਹਨ। ਇਹ ਦੇਖਣ ਨੂੰ ਮਿਲਿਆ ਲੰਘੇ …

Read More »

ਸੁਖਪਾਲ ਖਹਿਰਾ ਨੇ ਸੁਖਬੀਰ ਬਾਦਲ ‘ਤੇ ਕੀਤਾ ਪਲਟਵਾਰ

ਕਿਹਾ, ਸੁਖਬੀਰ ਬਾਦਲ ਦਾ ਹੋਵੇਗਾ ਸਿਆਸੀ ਸਫਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ। ਕਿਉਂਕਿ ‘ਆਪ’ ਦੇ …

Read More »

ਹਾਈਕੋਰਟ ਨੇ ਐਸਐਸਪੀ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਐਸ.ਆਈ.ਟੀ. ਬਣਾਈ

ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹਨ ਰਾਜਜੀਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਸਐਸਪੀ ਮੋਗਾ ਰਾਜਜੀਤ ਸਿੰਘ ਹੁੰਦਲ ਉੱਪਰ ਲੱਗੇ ਨਸ਼ਾ ਤਸਕਰੀ ਦੇ ਇਲਜ਼ਾਮ ਦੀ ਤਫਤੀਸ਼ ਲਈ ਤਿੰਨ ਮੈਂਬਰੀ ਐਸਆਈਟੀ ਕਾਇਮ ਕੀਤੀ ਹੈ। ਡੀਜੀਪੀ ਸਿਧਾਰਥ ਚਟੁਪਾਧਿਆ ਨੂੰ ਐਸਆਈਟੀ ਦਾ ਮੁਖੀ ਬਣਾਇਆ ਤੇ ਏਡੀਜੀਪੀ ਪ੍ਰਮੋਦ ਕੁਮਾਰ ਤੇ ਆਈਜੀ ਕੁਵਰ …

Read More »

ਕੈਪਟਨ ਸਰਕਾਰ ਦੀ ਵਿੱਤੀ ਤੰਗੀ ਸਿਰਫ ਆਮ ਜਨਤਾ ਲਈ

ਮੰਤਰੀਆਂ ਤੇ ਵਿਧਾਇਕਾਂ ਦੇ ਇਲਾਜ ਲਈ ਲਗਜ਼ਰੀ ਕਾਰਪੋਰੇਟ ਹਸਪਤਾਲ ਨਾਲ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਪੰਜਾਬ ਸਰਕਾਰ ਆਪਣੇ ਦਾਅਵੇ ਮੁਤਾਬਕ ਵਿੱਤੀ ਤੰਗੀ ਨਾਲ ਜੂਝ ਰਹੀ ਹੈ ਤਾਂ ਵੀ ਸਾਦਗੀ ਮੰਤਰੀਆਂ ਤੇ ਵਿਧਾਇਕਾਂ ਦੀ ਥਾਂ ਸਿਰਫ਼ ਆਮ ਆਦਮੀ ਦੀ ਹੋਣੀ ਜਾਪ ਰਹੀ ਹੈ। ਮੰਤਰੀਆਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ …

Read More »

ਪੰਜਾਬ ਵਿਚ ਚਾਚੇ-ਭਤੀਜੇ ਦੀ ਸਰਕਾਰ : ਭਗਵੰਤ ਮਾਨ

ਕਿਹਾ, ਸੁਖਬੀਰ ਬਾਦਲ ਨੇ ਰੇਸ਼ਮੀ ਰਜ਼ਾਈ ਲੈ ਕੇ ਦਿੱਤਾ ਸੀ ਧਰਨਾ ਜਲੰਧਰ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਵਿਚ ਲੋਕਾਂ ਕੋਲੋਂ ‘ਦਿੱਲੀ ਮਾਡਲ’ ਦੇ ਨਾਂ ‘ਤੇ ਵੋਟਾਂ ਮੰਗੀਆਂ। ਭਾਰਗੋ ਕੈਂਪ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ …

Read More »