ਖਹਿਰਾ ਅਤੇ ਕੰਵਰ ਸੰਧੂ ਖਿਲਾਫ ਸਖਤ ਕਾਰਵਾਈ ਕਰਨ ਦਾ ਮਤਾ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਆਉਂਦੀ 13 ਅਗਸਤ ਨੂੰ ਜਲੰਧਰ ਵਿਚ ਰੱਖੀ ਗਈ ਸੂਬਾ ਪੱਧਰੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਟਿੰਗ ਮੁਲਤਵੀ ਹੋਣ ਦਾ ਕਾਰਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦਾ ਕਿਸੇ ਹੋਰ ਕੰਮਾਂ …
Read More »ਬਰਗਾੜੀ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਖਹਿਰਾ ਅਤੇ ਉਸਦੇ ਸਾਥੀ
ਭਲਕੇ 11 ਅਗਸਤ ਨੂੰ ਗੜ੍ਹਸ਼ੰਕਰ ‘ਚ ਕੀਤੀ ਜਾਣ ਵਾਲੀ ਰੈਲੀ ‘ਚ ਪਹੁੰਚਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਨੇ ਆਪਣੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਬਰਗਾੜੀ ਮਾਮਲੇ ਦੀ ਰਿਪੋਰਟ …
Read More »ਕੈਪਟਨ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਫੈਸਲੇ ਦੇ ਜਾਇਜ਼ੇ ਲਈ ਮੁੜ ਅਰਜੋਈ
ਸੁਪਰੀਮ ਕੋਰਟ ਨੇ ਯੂਪੀ ਐਸਸੀ ਵਲੋਂ ਗਠਿਤ ਪੈਨਲ ‘ਚੋਂ ਹੀ ਡੀਜੀਪੀ ਦੀ ਨਿਯੁਕਤੀ ਕਰਨ ਦੇ ਦਿੱਤੇ ਹਨ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਆਉਂਦੀ 30 ਸਤੰਬਰ ਨੂੰ ਰਿਟਾਇਰ ਹੋਣ ਜਾ ਰਹੇ ਹਨ। ਪੰਜਾਬ ਦੀ ਕੈਪਟਨ ਸਰਕਾਰ ਸੁਰੇਸ਼ ਅਰੋੜਾ ਦਾ ਕਾਰਜਕਾਲ ਵਧਾਉਣ ਦੇ ਰੌਂਅ ਵਿਚ ਹੈ ਪਰ ਸੁਪਰੀਮ ਕੋਰਟ …
Read More »ਜ਼ੀ ਨਿਊਜ਼ ਵਲੋਂ ਮੈਨੂੰ ਕੋਈ ਮਾਨਹਾਨੀ ਨੋਟਿਸ ਨਹੀਂ ਮਿਲਿਆ : ਮਜੀਠੀਆ
ਕਿਹਾ, ਮੈਂ ਆਪਣੇ ਸਟੈਂਡ ‘ਤੇ ਹਾਂ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਜ਼ੀ ਨਿਊਜ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਸੀ। ਇਸ ਤੋਂ ਬਾਅਦ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ੀ ਨਿਊਜ਼ ਵੱਲੋਂ ਕਿਸੇ ਕਿਸਮ ਦਾ ਮਾਣਹਾਨੀ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ
ਕਾਂਗਰਸ ਕਰੇਗੀ ਆਮ ਆਦਮੀ ਪਾਰਟੀ ਨਾਲ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿਚ ਸਭ ਤੋਂ ਵੱਡਾ ਮੁੱਦਾ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਵੱਲੋਂ ਹਿੰਦੁਸਤਾਨੀਆਂ ਨੂੰ …
Read More »ਜ਼ੀ ਨਿਊਜ਼ ਨੇ ਮਜੀਠੀਆ ਨੂੰ ਭੇਜਿਆ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਜ਼ੀ ਨਿਊਜ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਿਕਰਮ ਮਜੀਠੀਆ ਨੇ ਜਨਤਕ ਤੌਰ ‘ਤੇ ਆਖਿਆ ਸੀ ਕਿ ਚੋਣਾਂ ਦੌਰਾਨ ਜੀ ਪੰਜਾਬੀ ਦੇ ਸੰਪਾਦਕ ਨੇ ਸਾਡੇ ਕੋਲੋਂ 20 …
Read More »ਪਾਰਟੀ ਦੇ ਏਕੇ ਲਈ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਾਂ : ਹਰਪਾਲ ਚੀਮਾ
ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਹਾਲ ਹੀ ਵਿੱਚ ਬਣੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪਾਰਟੀ ਦੇ ਏਕੇ ਲਈ ਉਹ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਨ। ਜੇਕਰ ਪਾਰਟੀ ਵਿੱਚ ਸੁਲ੍ਹਾ-ਸਫ਼ਾਈ ਹੁੰਦੀ ਹੈ, ਤਾਂ ਉਹ ਪਾਰਟੀ ਦੇ ਹੁਕਮਾਂ ਤਹਿਤ …
Read More »ਭਗਵੰਤ ਮਾਨ ਨੇ ਸੁਖਪਾਲ ਖਹਿਰਾ ਖਿਲਾਫ ਖੋਲ੍ਹਿਆ ਮੋਰਚਾ
ਕਿਹਾ- ਪੰਜਾਬ ਇਕੱਲੇ ਖਹਿਰਾ ਦਾ ਨਹੀਂ, ਸਗੋਂ ਸਮੁੱਚੇ ਪੰਜਾਬੀਆਂ ਦਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਹੈ ਕਿ ਪੰਜਾਬ ਇਕੱਲੇ ਖਹਿਰਾ ਦਾ ਨਹੀਂ ਬਲਕਿ ਸਮੁੱਚੇ ਪੰਜਾਬੀਆਂ ਦਾ ਹੈ। ਵਿਰੋਧੀ ਧਿਰ ਦੇ ਆਗੂ ਦੇ ਅਹੁਦੇ …
Read More »ਆਮ ਆਦਮੀ ਪਾਰਟੀ ਲਈ ਹੁਣ ਸੋਸ਼ਲ ਮੀਡੀਆ ਹੀ ਬਣਿਆ ਸਿਰਦਰਦੀ
ਪਾਰਟੀ ਦੀਆਂ ਤਿੰਨ ਮਹਿਲਾ ਵਿਧਾਇਕਾਂ ਖਹਿਰਾ ਖਿਲਾਫ ਡਟੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਉਭਾਰ ਦਾ ਜ਼ਰੀਆ ਬਣਿਆ ਸੋਸ਼ਲ ਮੀਡੀਆ ਹੀ ਹੁਣ ਪਾਰਟੀ ਲਈ ਸਿਰਦਰਦੀ ਬਣ ਰਿਹਾ ਹੈ। ‘ਆਪ’ ਪੰਜਾਬ ਦੀਆਂ ਤਿੰਨ ਮਹਿਲਾ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ (ਵਿਰੋਧੀ ਧਿਰ ਦੀ ਉਪ ਨੇਤਾ), ਪ੍ਰੋ. ਬਲਜਿੰਦਰ ਕੌਰ ਤੇ ਰੁਪਿੰਦਰ ਕੌਰ …
Read More »ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਅਜਾਇਬਘਰ ‘ਚ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਸਥਾਪਿਤ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਮਨਾਉਣ ਦੇ ਉਪਰਾਲੇ ਤਹਿਤ ਵੱਖ-ਵੱਖ ਸੂਬਿਆਂ ਵਿੱਚ ਵੱਸੇ ਸਿੱਖਾਂ ਨੂੰ ਇਸ ਮੁਹਿੰਮ ਤਹਿਤ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ …
Read More »