ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਹੋਰ ਪੰਥਕ ਆਗੂਆਂ ਨੇ ਕੈਪਟਨ ‘ਤੇ ਚੁੱਕੇ ਸਵਾਲ 2ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਕੇਸ ਨਾਲ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਨੂੰ ਸੀਬੀਆਈ ਦੇ ਹਵਾਲੇ ਕਰਕੇ ਦੋਸ਼ੀ ਪੁਲਿਸ ਅਫਸਰਾਂ ਅਤੇ ਬਾਦਲਾਂ ਨੂੂੰ ਬਚਾਉਣ …
Read More »ਮਾਨਸਾ ਦੇ ਪਿੰਡ ਸਮਾਓ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਮ੍ਰਿਤਕ ਜਗਸੀਰ ਸਿੰਘ ਦੇ ਸਿਰ ਸੀ 20 ਲੱਖ ਰੁਪਏ ਦਾ ਕਰਜ਼ਾ ਭੀਖੀ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਅਜੇ ਵੀ ਚੱਲ ਰਿਹਾ ਹਾਂ, ਹਾਲਾਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕੁਝ ਹੱਦ ਕਰਜ਼ੇ ਮੁਆਫ ਵੀ ਕਰ ਦਿੱਤੇ ਹਨ। ਇਸੇ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਸਮਾਓ ਵਿਖੇ ਕਰਜ਼ੇ ਤੋਂ ਪਰੇਸ਼ਾਨ …
Read More »ਭਗਵੰਤ ਮਾਨ ਨੇ ਖਹਿਰਾ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ
ਕਿਹਾ, ਪੰਜਾਬ ਪ੍ਰਤੀ ਵਫ਼ਾਦਾਰੀ ਲਈ ਮੈਨੂੰ ਕਿਸੇ ਤੋਂ ਐਨ.ਓ.ਸੀ ਲੈਣ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਵਿਚ ਵਾਪਰ ਰਹੀਆਂ ਘਟਨਾਵਾਂ ਕਾਰਨ ਅੱਜ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਸੁਖਪਾਲ ਖਹਿਰਾ ‘ਤੇ ਸ਼ਬਦੀ ਹਮਲੇ ਕੀਤੇ। ਭਗਵੰਤ ਨੇ ਕਿਹਾ ਕਿ ਜਿਸ ਦਿਨ ਤੋਂ ਖਹਿਰਾ …
Read More »ਖਹਿਰਾ ਧੜੇ ਨੇ 8 ਮੈਂਬਰੀ ਐਡਹਾਕ ਕਮੇਟੀ ਦਾ ਕੀਤਾ ਐਲਾਨ
ਬਠਿੰਡਾ ਕਨਵੈਨਸ਼ਨ ਤੋਂ ਬਾਅਦ ਖਹਿਰਾ ਨੇ ਕੀਤੀ ਪਹਿਲੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਧੜੇ ਨੇ ਆਮ ਆਦਮੀ ਪਾਰਟੀ ਦੇ ਢਾਂਚੇ ਦੇ ਪੁਨਰਗਠਨ ਦਾ ਆਗਾਜ ਕਰਦੇ ਹੋਏ ਅੱਜ ਪੰਜਾਬ ਵਾਸਤੇ ਅੱਠ ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕਰ ਦਿੱਤਾ। ਕਮੇਟੀ ਦੇ ਅੱਠ ਮੈਂਬਰਾਂ ਵਿਚ ਸੁਖਪਾਲ ਖਹਿਰਾ, ਕੰਵਰ ਸੰਧੂ, ਨਾਜਰ ਸਿੰਘ ਮਾਨਸਾਹੀਆ, …
Read More »ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਅਤੇ ਹਰਿਆਣਾ ਹੋਏ ਇਕੱਠੇ
ਮਨੋਹਰ ਲਾਲ ਖੱਟਰ ਨੇ ਕਿਹਾ, ਹਰਿਆਣਾ ਨਸ਼ਿਆਂ ਦੀ ਰੋਕਥਾਮ ਲਈ ਦੂਜੇ ਸੂਬਿਆਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਪਾਣੀਆਂ ਦੀ ਵੰਡ ਤੇ ਰਾਜਧਾਨੀ ਚੰਡੀਗੜ੍ਹ ਸਮੇਤ ਕੁਝ ਹੋਰ ਮੁੱਦਿਆਂ ‘ਤੇ ਹਮੇਸ਼ਾ ਟਕਰਾਉਣ ਵਾਲੇ ਪੰਜਾਬ ਤੇ ਹਰਿਆਣਾ ਆਪਣੇ ਸਾਰੇ ਗੁੱਸੇ ਛੱਡ ਨਸ਼ਿਆਂ ਖਿਲਾਫ ਇੱਕ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ …
Read More »ਪੰਜਾਬ ਦੇ ਕਿਸਾਨਾਂ ਨੂੰ ਹੋਰ ਟਿਊਬਵੈਲ ਕੁਨੈਕਸ਼ਨ ਨਹੀਂ ਮਿਲਣਗੇ
ਪੰਜਾਬ ਸਰਕਾਰ ਨੇ ਪਾਣੀ ਦੇ ਡਿੱਗਦੇ ਪੱਧਰ ਦਾ ਹਵਾਲਾ ਦੇ ਕੇ ਲਾਈ ਪਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਆਸ ਲਾਈ ਬੈਠੇ ਕਿਸਾਨਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਪਾਬੰਦੀ ਲਾ …
Read More »ਗੜ੍ਹਸ਼ੰਕਰ ਤੋਂ ‘ਆਪ’ ਦਾ ਵਿਧਾਇਕ ਜੈ ਸਿੰਘ ਰੋੜੀ ਵੀ ਆਇਆ ਖਹਿਰਾ ਦੇ ਸਮਰਥਨ ‘ਚ
ਕਿਹਾ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਸੁਖਪਾਲ ਖਹਿਰਾ ਦਾ ਕੀਤਾ ਸਮਰਥਨ ਹੁਸ਼ਿਆਰੁਪਰ/ਬਿਊਰੋ ਨਿਊਜ਼ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਸਮਰਥਨ ਵਿਚ ਪਾਰਟੀ ਦਾ ਇਕ ਹੋਰ ਵਿਧਾਇਕ ਆ ਗਿਆ ਹੈ। ਗੜ੍ਹਸ਼ੰਕਰ ਤੋਂ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ …
Read More »ਆਪ’ ਦੇ ਬਾਗੀ ਧੜੇ ਨੂੰ ਭਗਵੰਤ ਮਾਨ ਦਾ ਪ੍ਰਧਾਨ ਬਣਨਾ ਮਨਜੂਰ ਨਹੀਂ
ਪੰਜਾਬ ਦੇ ਵਲੰਟੀਅਰਾਂ ਨੇ ਪੁਰਾਣੇ ਢਾਂਚੇ ਨੂੰ ਭੰਗ ਕੀਤਾ : ਕੰਵਰ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਪਾਰਟੀ ਪ੍ਰਧਾਨ ਬਣਨਾ ਮਨਜ਼ੂਰ ਨਹੀਂ। ਹਾਈਕਮਾਨ ਭਗਵੰਤ ਮਾਨ ਨੂੰ ਅੱਗੇ ਲਿਆ ਕੇ ਵਿਰੋਧੀ ਧੜੇ ਦਾ ਪੱਕਾ ਬੰਦੋਬਸਤ ਕਰਨਾ ਚਾਹੁੰਦੀ ਹੈ …
Read More »ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਚਾਰ ਪੁਲਿਸ ਕਰਮੀ ਮੁਅੱਤਲ
ਪਟਿਆਲਾ ਦੇ ਐਸ ਐਸ ਪੀ ਮਨਦੀਪ ਸਿੰਘ ਸਿੱਧੂ ਨੇ ਕੀਤੀ ਕਾਰਵਾਈ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ. ਐਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸ਼ਾਮਲ ਚਾਰ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕਰਦਿਆਂ ਚਾਰਾਂ ਨੂੰ ਨੌਕਰੀ ਤੋਂ …
Read More »ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗ੍ਰੰਥੀ ਲਗਾਇਆ
ਡੇਰਾ ਮੁਖੀ ਨੂੰ ਦਿੱਤੇ ਜਾਣ ਵਾਲੇ ਮਾਫੀਨਾਮੇ ‘ਤੇ ਕੀਤੇ ਸਨ ਦਸਤਖਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਅਚਾਨਕ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗ੍ਰੰਥੀ ਨਿਯੁਕਤ ਕਰ ਦਿੱਤਾ ਗਿਆ। …
Read More »