ਜੰਗਲਾਤ ਵਿਭਾਗ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨਹੀਂ ਰਹੇਗਾ। ਇਸ ਬਾਰੇ ਜੰਗਲਾਤ ਵਿਭਾਗ ਵਲੋਂ ਮੁੱਖ ਮੰਤਰੀ ਨੂੰ ਸੂਚਿਤ ਕਰਨ ਲਈ ਇਕ ਚਿੱਠੀ …
Read More »ਪਤਨੀਆਂ ਨੂੰ ਛੱਡ ਕੇ ਵਿਦੇਸ਼ ਭੱਜੇ ਲਾੜਿਆਂ ਦੀ ਹੁਣ ਖੈਰ ਨਹੀਂ
ਦੋਸ਼ੀਆਂ ਨੂੰ ਵਿਦੇਸ਼ ਤੋਂ ਡੀਪੋਰਟ ਕਰਵਾਉਣ ਲਈ ਅੰਮ੍ਰਿਤਸਰ ‘ਚ ਵੱਖਰਾ ਯੂਨਿਟ ਕਾਇਮ ਜਲੰਧਰ/ਬਿਊਰੋ ਨਿਊਜ਼ ਭਾਰਤ ਵਿਚ ਵਿਆਹ ਕਰਵਾ ਕੇ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਵਿਦੇਸ਼ ਦੌੜ ਗਏ ਲਾੜੇ ਹੁਣ ਜੇਲ੍ਹਾਂ ਦੀਆਂ ਸਲਾਖ਼ਾਂ ਤੋਂ ਬਚ ਨਹੀਂ ਸਕਣਗੇ, ਚਾਹੇ ਉਹ ਵਿਦੇਸ਼ ਵਿਚ ਪੱਕੇ ਹੋਣ ਜਾਂ ਕੱਚੇ। ਅਜਿਹੇ ਕਥਿਤ ਦੋਸ਼ੀਆਂ ਨੂੰ ਵਿਦੇਸ਼ …
Read More »ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ ‘ਚ 7 ਸਾਲ ਦੀ ਸਜ਼ਾ
25 ਲੱਖ ਡਾਲਰ ਦਾ ਜੁਰਮਾਨਾ ਵੀ ਹੋਇਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਅਲ ਅਜੀਜੀਆ ਮਾਮਲੇ ਵਿਚ ਸ਼ਰੀਫ ਨੂੰ 7 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ, ਜਦਕਿ ਫਲੈਗਸ਼ਿਪ ਮਾਮਲੇ ਵਿਚ ਸਬੂਤਾਂ ਦੀ ਕਮੀ ਕਾਰਨ ਅਦਾਲਤ ਨੇ …
Read More »ਐਮਜ਼ੋਨ ਨੇ ਸਿੱਖ ਜਗਤ ਤੇ ਸ਼੍ਰੋਮਣੀ ਕਮੇਟੀ ਤੋਂ ਮੰਗੀ ਮੁਆਫੀ
ਚੰਡੀਗੜ੍ਹ/ਬਿਊਰੋ ਨਿਊਜ਼ ਆਨਲਾਈਨ ਸ਼ਾਪਿੰਗ ਕੰਪਨੀ ਐਮਾਜ਼ੋਨ ਨੇ ਸ਼੍ਰੋਮਣੀ ਕਮੇਟੀ ਨੂੰ ਚਿੱਠੀ ਭੇਜ ਕੇ ਆਪਣੀ ਗਲਤੀ ਲਈ ਮੁਆਫੀ ਮੰਗ ਲਈ ਹੈ। ਕੰਪਨੀ ਨੇ ਦੱਸਿਆ ਕਿ ਵਿਵਾਦਤ ਉਤਪਾਦ ਬਜ਼ਾਰ ਵਿਚੋਂ ਹਟਾ ਦਿੱਤੇ ਗਏ ਹਨ। ਮੁਆਫੀ ਸਬੰਧੀ ਪੱਤਰ ਕੰਪਨੀ ਦੇ ਲੋਕ ਸੰਪਰਕ ਡਾਇਰੈਕਟਰ ਅਵਿਨਾਸ਼ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ …
Read More »ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਜ਼ਮੀਨ ਤਬਾਦਲੇ ਦੀ ਦਲੀਲ ਨੂੰ ਠੁਕਰਾਇਆ
ਪੰਜਾਬ ਵਿਧਾਨ ਸਭਾ ‘ਚ ਵੀ ਰੱਖਿਆ ਗਿਆ ਸੀ ਮਤਾ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਜ਼ਮੀਨ ਦੇ ਤਬਾਦਲੇ ਲਈ ਭਾਰਤੀ ਪੰਜਾਬ ਦੀ ਦਲੀਲ ਨੂੰ ਠੁਕਰਾ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦਿੱਤੀ। ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੇਣ ਦਾ ਫੈਸਲਾ ਸਿੱਖ ਭਾਈਚਾਰੇ …
Read More »ਸਿੱਧੂ ‘ਤੇ ਨਗਰ ਨਿਗਮ ਦੇ ਕੰਮਾਂ ‘ਚ ਨਜਾਇਜ਼ ਦਖਲਅੰਦਾਜ਼ੀ ਦੇ ਇਲਜ਼ਾਮ
ਮਾਮਲਾ ਅਦਾਲਤ ਪੁੱਜਾ, ਸਿੱਧੂ ਸਮੇਤ 7 ਵਿਅਕਤੀਆਂ ਨੂੰ ਨੋਟਿਸ ਜਾਰੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਹਮੇਸ਼ਾ ਹੀ ਚਰਚਾ ਵਿਚ ਰਹਿੰਦੇ ਹਨ ਅਤੇ ਕਈ ਵਾਰ ਵਿਵਾਦ ਵੀ ਸਹੇੜ ਲੈਂਦੇ ਹਨ। ਪਿਛਲੇ ਦਿਨੀਂ ਸਿੱਧੂ ਪਾਕਿਸਤਾਨ ਤੋਂ ਤਿੱਤਰਾਂ ਦੇ ਮਾਡਲ ਲਿਆ ਕੇ ਕੈਪਟਨ ਅਮਰਿੰਦਰ ਨੂੰ ਸੌਂਪਣ ਤੋਂ …
Read More »ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ : ਬ੍ਰਹਮਪੁਰਾ
ਲੌਂਗੋਵਾਲ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੀ ਤੁਲਨਾ ਬਾਲ ਦਿਵਸ ਨਾਲ ਕਰ ਦਿੱਤੀ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਅਤੇ ਉਨ੍ਹਾਂ ਨੂੰ ਸਿੱਖ ਪੰਥ ਅਤੇ …
Read More »ਸਰਕਾਰੀ ਬੈਂਕਾਂ ‘ਚ ਰਹੀ ਅੱਜ ਹੜਤਾਲ – ਕੰਮ ਕਾਜ ਹੋਇਆ ਪ੍ਰਭਾਵਿਤ
ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਲ ਇੰਡੀਆ ਬੈਂਕ ਆਫਿਸਰ ਐਸੋਸੀਏਸ਼ਨ ਨੇ ਇਕ ਦਿਨ ਦੀ ਹੜਤਾਲ ਕੀਤੀ। ਸਾਰੇ ਸਰਕਾਰੀ ਬੈਂਕਾਂ ਵਿਚ ਕੰਮਕਾਜ ਬਿਲਕੁਲ ਠੱਪ ਰਿਹਾ, ਜਿਸਦੇ ਚੱਲਦਿਆਂ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਸੈਕਟਰ 17 …
Read More »96 ਵਿਧਾਇਕਾਂ ਦਾ ਹਰ ਮਹੀਨੇ ਆਮਦਨ ਟੈਕਸ ਭਰ ਰਹੀ ਹੈ ਵਿਧਾਨ ਸਭਾ
ਦੌਲਤਮੰਦ ਵਿਧਾਇਕ ਹਾਲੇ ਵੀ ਪੱਲਿਓਂ ਆਮਦਨ ਕਰ ਭਰਨ ਤੋਂ ਇਨਕਾਰੀ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਵਜ਼ੀਰਾਂ ਨੇ ਤਾਂ ਆਮਦਨ ਟੈਕਸ ਭਰਨ ਲਈ ਜੇਬ ਢਿੱਲੀ ਕਰਨੀ ਸ਼ੁਰੂ ਕੀਤੀ ਹੈ, ਪਰ ਦੌਲਤਮੰਦ ਵਿਧਾਇਕ ਹਾਲੇ ਵੀ ਪੱਲਿਓਂ ਆਮਦਨ ਕਰ ਭਰਨ ਤੋਂ ਇਨਕਾਰੀ ਹਨ। ਸਰਕਾਰੀ ਖ਼ਜ਼ਾਨਾ ਵਿਧਾਇਕਾਂ ਨੂੰ ਸਿਰਫ਼ ਤਨਖ਼ਾਹ ਤੇ ਭੱਤੇ ਹੀ ਨਹੀਂ …
Read More »ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’
ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁੰਨ ਨੇ ਸਿੱਧੂ ਖਿਲਾਫ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨਵੇਂ ਵਿਵਾਦ ਵਿਚ ਫਸਦੇ ਨਜ਼ਰ ਆ ਰਹੇ ਹਨ। ਇਹ ਵਿਵਾਦ ਸਿੱਧੂ ਵਲੋਂ ਪਾਕਿਸਤਾਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੇ ਪਾਇਆ ਹੈ। ਜੰਗਲੀ …
Read More »