ਮਾਨਸਾ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰਾਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਕਾਰਵਾਈ ਗਲਤ ਹੈ। ਜਥੇਬੰਦੀ …
Read More »ਸ਼ੰਭੂ ਬਾਰਡਰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ
ਪੰਜਾਬ ਸਰਕਾਰ ਸੜਕਾਂ ਤੋਂ ਟਰੈਕਟਰ-ਟਰਾਲੀਆਂ ਹਟਾਉਣ ਲਈ ਕਿਸਾਨਾਂ ਨੂੰ ਮਨਾਏ: ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ‘ਤੇ ਹਾਈਵੇਅ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹਿਆਂ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫਤੇ ਦੇ ਅੰਦਰ ਮੀਟਿੰਗ ਕਰਨ ਦੇ …
Read More »ਸੜਕੀ ਪ੍ਰਾਜੈਕਟ ਦੇ ਮਾਮਲੇ ਵਿਚ ਸੀਐਮ ਮਾਨ ਨੇ ਕਿਸਾਨਾਂ ਨੂੰ ਸੱਦਿਆਂ
ਰਾਜਪਾਲ ਨੇ ਕੇਂਦਰੀ ਪ੍ਰਾਜੈਕਟਾਂ ਨੂੰ ਲੈ ਕੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕ ਪ੍ਰਾਜੈਕਟਾਂ ਦੇ ਅੜਿੱਕੇ ਦੂਰ ਕਰਨ ਲਈ ਮਾਝੇ ਦੇ ਕਿਸਾਨਾਂ ਨੂੰ ਗੱਲਬਾਤ ਲਈ 16 ਅਗਸਤ ਨੂੰ ਸੱਦਿਆ ਹੈ। ਮੁੱਖ ਮੰਤਰੀ ਨੇ ਪਿਛਲੇ ਦਿਨੀਂ ਇਸ ਮਾਮਲੇ ਦੀ ਕਮਾਨ ਆਪਣੇ ਹੱਥਾਂ …
Read More »ਪੰਜਾਬ ’ਚ 5 ਵਿਧਾਨ ਸਭਾ ਸੀਟਾਂ ’ਤੇ ਹੋਵੇਗੀ ਜ਼ਿਮਨੀ ਚੋਣ
ਅਕਾਲੀ ਦਲ ਦੇ ਵਿਧਾਇਕ ਡਾ. ਸੁੱਖੀ ਨੂੰ ਵੀ ‘ਆਪ’ ਵਿਚ ਜਾਣ ਕਰਕੇ ਦੇਣਾ ਪਵੇਗਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਹੋਏਗੀ ਅਤੇ ਇਹ ਜ਼ਿਮਨੀ ਚੋਣਾਂ ਅਕਤੂਬਰ ਮਹੀਨੇ ਵਿਚ ਹੋਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ 4 ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ …
Read More »ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
ਕੇਂਦਰ ਸਰਕਾਰ ਕੋਲੋਂ ਐਮਐਸਪੀ ਗਰੰਟੀ ਕਾਨੂੰਨ ਦੀ ਕੀਤੀ ਮੰਗ, ਫੌਜਦਾਰੀ ਕਾਨੂੰਨ ਦੀਆਂ ਸਾੜੀਆਂ ਗਈਆਂ ਕਾਪੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਅੱਜ ਅਜ਼ਾਦੀ ਦਿਹਾੜੇ ਮੌਕੇ ਫਸਲਾਂ ’ਤੇ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਟਰੈਕਟਰ ਮਾਰਚ ਕੀਤਾ ਗਿਆ। ਸ਼ੰਭੂ ਬਾਰਡਰ ਤੋਂ ਲੈ ਕੇ ਪੰਜਾਬ …
Read More »ਪੰਜਾਬ ਭਰ ’ਚ ਮਨਾਇਆ ਗਿਆ 78ਵਾਂ ਅਜ਼ਾਦੀ ਦਿਹਾੜਾ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਭਰ ’ਚ ਅੱਜ 78ਵਾਂ ਅਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਜਦਕਿ ਸੂਬਾ ਪੱਧਰੀ ਸਮਾਗਮ ਜਲੰਧਰ ਵਿਖੇ ਹੋਇਆ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ …
Read More »ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸ਼ੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ
ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਬੁਲਾਉਣ ਸਬੰਧੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ …
Read More »ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰ ਹੁਣ ਸ਼ੋ੍ਰਮਣੀ ਕਮੇਟੀ ਚੋਣਾਂ ’ਤੇ
ਪਿਤਾ ਤਰਸੇਮ ਸਿੰਘ ਨੇ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਕਮੇਟੀ ਲਈ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜੇਲ੍ਹ ਅੰਦਰੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਜਿੱਤ ਪ੍ਰਾਪਤ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰ ਹੁਣ ਸ਼ੋ੍ਰਮਣੀ ਕਮੇਟੀ ਚੋਣਾਂ ’ਤੇ …
Read More »ਅਕਾਲੀ ਦਲ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ
ਪੰਜਾਬ ’ਚ ਅਕਾਲੀ ਦਲ ਕੋਲ ਰਹਿ ਗਏ ਸਿਰਫ 2 ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਦੌਰਾਨ …
Read More »ਕਾਂਸੀ ਦਾ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੇ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਮੁਲਾਕਾਤ
ਡੀਜੀਪੀ ਬੋਲੇ : ਹਾਕੀ ਟੀਮ ਨੇ ਮੈਡਲ ਜਿੱਤ ਕੇ ਵਧਾਇਆ ਪੂਰੇ ਭਾਰਤ ਦਾ ਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਅੱਜ ਮੁਲਾਕਾਤ ਕੀਤੀ। ਮੁਲਾਕਾਤ ਕਰਨ ਵਾਲਿਆਂ ਵਿਚ …
Read More »