ਗੋਲੀ ਕਾਂਡ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਹੋਵੇਗਾ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ। ਗੋਲੀ ਕਾਂਡ ਵਿੱਚ ਪੁਲਿਸ ਅਧਿਕਾਰੀਆਂ ਅਤੇ ਹੋਰ ਪੁਲਿਸ …
Read More »‘ਆਪ’ ਦੇ ਕਾਟੋ ਕਲੇਸ਼ ਤੋਂ ਤੰਗ ਭਗਵੰਤ ਮਾਨ ਨੇ ਟਵੀਟ ਕਰਕੇ ਪ੍ਰਗਟਾਈ ਨਰਾਜ਼ਗੀ
ਸੁਖਪਾਲ ਖਹਿਰਾ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਦੱਸਿਆ ਵੱਡਾ ਭਰਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਚੱਲ ਰਹੇ ਕਾਟੋ ਕਲੇਸ਼ ਤੋਂ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨਰਾਜ਼ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਇਕ ਟਵੀਟ ਕਰਕੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪਾਰਟੀ ਦੇ ਇਸ ਸੰਕਟ …
Read More »ਬਿਲਡਰਾਂ ‘ਤੇ ਸਰਕਾਰ ਮਿਹਰਬਾਨ ਹੋਣ ਲੱਗੀ
ਗੈਰ ਕਾਨੂੰਨੀ ਕਾਲੋਨੀਆਂ ਬਾਰੇ ਨਵੀਂ ਨੀਤੀ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਹੁਣ ਬਿਲਡਰਾਂ ‘ਤੇ ਮਿਹਰਬਾਨ ਹੋ ਗਈ ਹੈ। ਬਿਲਡਰਾਂ ਨੂੰ ਹੁਣ ਘੱਟ ਕੀਮਤਾਂ ‘ਤੇ ਕਾਲੋਨੀਆਂ ਦੀ ਮਨਜ਼ੂਰੀ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਦਰਜ ਪੁਲਿਸ ਕੇਸ ਵੀ ਵਾਪਸ ਹੋਣਗੇ। ਗੈਰ ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ …
Read More »ਪੰਚਕੂਲਾ ਅਦਾਲਤ ਨੇ ਦੰਗੇ ਭੜਕਾਉਣ ਵਾਲੇ 6 ਡੇਰਾ ਪ੍ਰੇਮੀ ਕੀਤੇ ਬਰੀ
ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ‘ਚ ਭੜਕੇ ਸਨ ਦੰਗੇ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਸਬੰਧੀ ਪੰਚਕੂਲਾ ਅਦਾਲਤ ਨੇ 6 ਆਰੋਪੀਆਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਗਿਆਨੀ ਰਾਮ, ਸਾਂਗਾ ਸਿੰਘ, ਹੁਸ਼ਿਆਰ …
Read More »ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲੇ ‘ਚ ਕੈਪਟਨ ਅਮਰਿੰਦਰ ਬਰੀ
ਕੈਪਟਨ ਨੇ ਕਿਹਾ, ਅਦਾਲਤ ‘ਤੇ ਸੀ ਪੂਰਾ ਭਰੋਸਾ ਮੁਹਾਲੀ/ਬਿਊਰੋ ਨਿਊਜ਼ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਅੱਜ ਕੈਪਟਨ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਹੋਏ ਸਨ। ਚੇਤੇ …
Read More »ਆਮ ਆਦਮੀ ਪਾਰਟੀ ਪੰਜਾਬ ‘ਚ ਸਿਆਸਤ ਗਰਮਾਈ
ਕੰਵਰ ਸੰਧੂ ਨੇ ਵਿਧਾਇਕ ਦਲ ਦੇ ਬੁਲਾਰੇ ਵਜੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਲੰਘੇ ਕੱਲ੍ਹ ਸੁਖਪਾਲ ਸਿੰਘ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਆਗੂ ਦਾ ਅਹੁਦੇ ਖੋਹ ਕੇ ਦ੍ਰਿੜਬਾ ਦੇ ਵਿਧਾਇਕ ਹਰਪਾਲ ਸਿੰਘ ਨੂੰ ਦੇ ਦਿੱਤਾ ਸੀ। ਇਸ ਤੋਂ ਬਾਅਦ ਖਹਿਰਾ ਦੇ …
Read More »ਕਾਂਗਰਸ ਦੀ ਸਹਿਮਤੀ ਨਾਲ ਕੇਜਰੀਵਾਲ ਨੇ ਖਹਿਰਾ ਨੂੰ ਅਹੁਦੇ ਤੋਂ ਹਟਾਇਆ : ਬੈਂਸ
ਕਿਹਾ, ਕੇਜਰੀਵਾਲ ਦੇ ਤਾਨਾਸ਼ਾਹੀ ਰਵੱਈਏ ਤੋਂ ਲੋਕ ਪ੍ਰੇਸ਼ਾਨ ਲੁਧਿਆਣਾ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਏ ਜਾਣ ਬਾਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਕਾਂਗਰਸ ਦੀ ਸ਼ਰਤ ਪੁਗਾਉਣ ਲਈ ਹੀ ਅਰਵਿੰਦ ਕੇਜਰੀਵਾਲ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ …
Read More »ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਜਰੀਵਾਲ ਹੋਰਾਂ ਨਾਲ ਪੰਜਾਬ ਦੇ ਮੁੱਦਿਆਂ …
Read More »ਮਾਨਸਾ ਵਿਚ ‘ਚਿੱਟੇ’ ਨੇ ਲਈ ਨੌਜਵਾਨ ਦੀ ਜਾਨ
ਨਸ਼ੇ ਕਾਰਨ ਪੰਜਾਬ ‘ਚ ਹੋ ਰਹੀਆਂ ਹਨ ਹਰ ਰੋਜ਼ ਮੌਤਾਂ ਮਾਨਸਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਹਰ ਰੋਜ਼ ਕਿਸੇ ਨਾ ਕਿਸੇ ਨੌਜਵਾਨ ਦੀ ਬਲੀ ਲੈ ਰਿਹਾ ਹੈ। ਅੱਜ ਮਾਨਸਾ ਵਿਚ 27 ਸਾਲਾ ਸੁਨੀਲ ਕੁਮਾਰ ਦੀ ਚਿੱਟੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾ …
Read More »27 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਹਾਈਕੋਰਟ ਨੇ ਕੀਤੀ ਮਨਜੂਰ
ਜੇਲ੍ਹ ਵਿਚੋਂ ਰਿਹਾਈ ਕਿਸੇ ਵੇਲੇ ਵੀ ਸੰਭਵ ਮਾਨਸਾ/ਬਿਊਰੋ ਨਿਊਜ਼ ਜਦੋਂ ਪੰਚਕੂਲਾ ਦੀ ਅਦਾਲਤ ਨੇ ਪਿਛਲੇ ਸਾਲ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ ਤਾਂ ਪੰਚਕੂਲਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਹਿੰਸਕ ਘਟਨਾਵਾਂ ਹੋਈਆਂ ਸਨ। ਇਸੇ ਦੌਰਾਨ ਮਾਨਸਾ ਵਿਚ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ। …
Read More »