ਕਿਹਾ, ਕੇਜਰੀਵਾਲ ਦੇ ਤਾਨਾਸ਼ਾਹੀ ਰਵੱਈਏ ਤੋਂ ਲੋਕ ਪ੍ਰੇਸ਼ਾਨ ਲੁਧਿਆਣਾ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਏ ਜਾਣ ਬਾਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਕਾਂਗਰਸ ਦੀ ਸ਼ਰਤ ਪੁਗਾਉਣ ਲਈ ਹੀ ਅਰਵਿੰਦ ਕੇਜਰੀਵਾਲ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ …
Read More »ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਜਰੀਵਾਲ ਹੋਰਾਂ ਨਾਲ ਪੰਜਾਬ ਦੇ ਮੁੱਦਿਆਂ …
Read More »ਮਾਨਸਾ ਵਿਚ ‘ਚਿੱਟੇ’ ਨੇ ਲਈ ਨੌਜਵਾਨ ਦੀ ਜਾਨ
ਨਸ਼ੇ ਕਾਰਨ ਪੰਜਾਬ ‘ਚ ਹੋ ਰਹੀਆਂ ਹਨ ਹਰ ਰੋਜ਼ ਮੌਤਾਂ ਮਾਨਸਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਹਰ ਰੋਜ਼ ਕਿਸੇ ਨਾ ਕਿਸੇ ਨੌਜਵਾਨ ਦੀ ਬਲੀ ਲੈ ਰਿਹਾ ਹੈ। ਅੱਜ ਮਾਨਸਾ ਵਿਚ 27 ਸਾਲਾ ਸੁਨੀਲ ਕੁਮਾਰ ਦੀ ਚਿੱਟੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾ …
Read More »27 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਹਾਈਕੋਰਟ ਨੇ ਕੀਤੀ ਮਨਜੂਰ
ਜੇਲ੍ਹ ਵਿਚੋਂ ਰਿਹਾਈ ਕਿਸੇ ਵੇਲੇ ਵੀ ਸੰਭਵ ਮਾਨਸਾ/ਬਿਊਰੋ ਨਿਊਜ਼ ਜਦੋਂ ਪੰਚਕੂਲਾ ਦੀ ਅਦਾਲਤ ਨੇ ਪਿਛਲੇ ਸਾਲ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ ਤਾਂ ਪੰਚਕੂਲਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਹਿੰਸਕ ਘਟਨਾਵਾਂ ਹੋਈਆਂ ਸਨ। ਇਸੇ ਦੌਰਾਨ ਮਾਨਸਾ ਵਿਚ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ। …
Read More »ਫਾਂਸੀ ਦੇ ਫੰਦੇ ਤੋਂ ਬਚ ਕੇ ਵਾਪਸ ਪਰਤਿਆ ਕਪੂਰਥਲਾ ਦਾ ਸੰਦੀਪ ਸਿੰਘ
ਅੰਮ੍ਰਿਤਸਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਉਦਯੋਗਪਤੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਖਾੜੀ ਦੇਸ਼ਾਂ ਦੀਆਂ ਜੇਲ੍ਹਾਂ ਵਿਚ ਬੰਦ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪੰਜਾਬੀ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਕੀਤੇ ਜਾ ਰਹੇ ਕਾਰਜਾਂ ਸਦਕਾ ਇੱਕ ਹੋਰ ਨੌਜਵਾਨ ਮੌਤ ਦੇ ਮੂੰਹ ਵਿਚੋਂ …
Read More »ਪੰਜਾਬ ਕਾਂਗਰਸ ਨੂੰ ਕਿਸੇ ਗੱਠਜੋੜ ਦੀ ਜ਼ਰੂਰਤ ਨਹੀਂ: ਕੈਪਟਨ ਅਮਰਿੰਦਰ
ਪੰਜਾਬ ‘ਚ ਕਦੇ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀ ਗੱਲ ਨਹੀਂ ਕਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ। ਇਸ ਦੇ ਨਾਲ ਹੀ ਮੁੱਖ …
Read More »ਪੰਜਾਬ ਵਿਚ ਨਸ਼ਾ ਸਮਗਲਿੰਗ ਦੀ ਚੇਨ ਟੁੱਟੀ : ਸੁਨੀਲ ਜਾਖੜ
ਕਿਹਾ, ਰਜਿਸਟਰਡ ਨਸ਼ੇੜੀਆਂ ਦੇ ਨਾਮ ਅਧਾਰ ਕਾਰਡ ਨਾਲ ਹੋਣਗੇ ਲਿੰਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਸਮੱਗਲਿੰਗ ਦੀ ਚੇਨ ਤੋੜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ੇੜੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਹੋਣ ਸਮੇਂ ਲੱਗਦੀ …
Read More »ਪ੍ਰਕਾਸ਼ ਸਿੰਘ ਬਾਦਲ ਦਾ ਸਭ ਤੋਂ ਵੱਧ ਸਿਹਤ ਸਬੰਧੀ ਬਿੱਲ ਕੈਪਟਨ ਸਰਕਾਰ ਨੇ ਤਾਰਿਆ
ਵਿਧਾਇਕਾਂ ਅਤੇ ਜੇਲ੍ਹ ਬੰਦੀਆਂ ਦੇ ਸਿਹਤ ਖਰਚ ਦੀ ਨਹੀਂ ਹੈ ਕੋਈ ਹੱਦ ਬਠਿੰਡਾ/ਬਿਊਰੋ ਨਿਊਜ਼ : ‘ਤੰਦਰੁਸਤ ਪੰਜਾਬ’ ਦੇ ਨਾਅਰੇ ਦੇ ਜਿਥੇ ਢੋਲ ਵੱਜ ਰਹੇ ਹਨ, ਉਥੇ ‘ਤੰਦਰੁਸਤ ਵਿਧਾਇਕ’ ਮਿਸ਼ਨ ਚੁੱਪ ਚੁਪੀਤੇ ਚੱਲ ਰਿਹਾ ਹੈ। ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਤੋਂ ਬਿਨਾਂ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ‘ਤੇ ਖ਼ਰਚ ਦੀ ਕੋਈ ਸੀਮਾ …
Read More »ਸਿਆਸਤਦਾਨਾਂ ਨੂੰ ਸਰਕਾਰੀ ਖਰਚੇ ‘ਤੇ ਦਿੱਤੀਆਂ ਸਹੂਲਤਾਂ ‘ਤੇ ਵਿੱਤ ਵਿਭਾਗ ਨਾਰਾਜ਼
ਨਵੀਆਂ ਗੱਡੀਆਂ ਖਰੀਦਣ ਲਈ ਭੇਜੀ ਤਜਵੀਜ਼ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਵਿਭਾਗ ਨੇ ਰੱਜੇ-ਪੁੱਜੇ ਸਿਆਸਤਦਾਨਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੇਵਾ ਮੁਕਤ ਪੁਲਿਸ ਅਧਿਕਾਰੀਆਂ ਅਤੇ ਧਰਮ ਦੇ ‘ਠੇਕੇਦਾਰਾਂ’ ਨੂੰ ਸਰਕਾਰੀ ਖ਼ਰਚੇ ‘ਤੇ ਦਿੱਤੀਆਂ ਸੁਰੱਖਿਆ ਸਹੂਲਤਾਂ ਅਤੇ ਨਵੀਆਂ ਬੁਲਿਟ ਪਰੂਫ਼ ਕਾਰਾਂ ਦੇਣ ਦੇ ਮੁੱਦੇ ‘ਤੇ ਸਖ਼ਤ ਇਤਰਾਜ਼ ਜਤਾਇਆ …
Read More »ਪਤਨੀਆਂ ਨੂੰ ਇਕੱਲਿਆਂ ਛੱਡ ਕੇ ਵਿਦੇਸ਼ ਭੱਜੇ 8 ਐਨ ਆਰ ਆਈਜ਼ ਦੇ ਪਾਸਪੋਰਟ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਆਪਣੀਆਂ ਪਤਨੀਆਂ ਨੂੰ ਇਕੱਲਿਆਂ ਛੱਡ ਵਿਦੇਸ਼ ਦੌੜਨ ਵਾਲੇ ਅੱਠ ਐਨਆਰਆਈ ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਗਏ ਹਨ। ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਉਨ੍ਹਾਂ ਨੂੰ 70 ਸ਼ਿਕਾਇਤਾਂ ਮਿਲੀਆਂ ਸਨ, …
Read More »