Breaking News
Home / ਪੰਜਾਬ (page 1293)

ਪੰਜਾਬ

ਪੰਜਾਬ

ਫੂਲਕਾ ਆਪਣੇ ਸਟੈਂਡ ‘ਤੇ ਕਾਇਮ

ਸਪੀਕਰ ਨੂੰ ਮਿਲ ਕੇ ਫਿਰ ਸੌਂਪਿਆ ਆਪਣਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਅੱਜ ਫਿਰ ਆਪਣੇ ਅਸਤੀਫੇ ‘ਤੇ ਕਾਇਮ ਰਹਿਣ ਦੀ ਗੱਲ ਕਹੀ ਹੈ। ਫੂਲਕਾ ਨੇ ਕਿਹਾ ਕਿ ਉਨ੍ਹਾਂ ਵਿਅਕਤੀਗਤ ਰੂਪ ਵਿਚ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਵਾਰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। …

Read More »

ਬਰਗਾੜੀ ਮੋਰਚੇ ਦੇ ਆਗੂ ਅਰਦਾਸ ਕਰਨ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

20 ਦਸੰਬਰ ਨੂੰ ਅਗਲੀ ਰਣਨੀਤੀ ਬਾਰੇ ਕਰਨਗੇ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਮੋਰਚੇ ਨਾਲ ਸਬੰਧਤ ਆਗੂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ । ਇਸ ਮੌਕੇ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ ਵਿਚ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਵਾਹਿਗੁਰੂ ਤੋਂ ਬਾਅਦ ਸੰਗਤ ਕੋਲੋਂ ਵੀ ਹੱਥ ਜੋੜ ਕੇ ਮੰਗੀ ਮੁਆਫੀ

ਕਿਹਾ – ਅੱਜ ਜਿਸ ਤੋਂ ਵੀ ਮਰਜ਼ੀ ਮੁਆਫੀ ਮੰਗਵਾ ਲਓ ਬਾਦਲ ਪਰਿਵਾਰ ਦੇ ਨਾਲ-ਨਾਲ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਨੇ ਜੋੜੇ ਅਤੇ ਭਾਂਡੇ ਸਾਫ ਕਰਨ ਦੀ ਵੀ ਕੀਤੀ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ। ਇਸ ਤੋਂ …

Read More »

ਪੰਜਾਬ ਆਏ ਰਾਹੁਲ ਗਾਂਧੀ ਨੇ ਕਿਹਾ

ਭਾਜਪਾ ਨੂੰ ਦਿੱਲੀ ਦੀ ਗੱਦੀ ਤੋਂ ਹਟਾ ਕੇ ਹੀ ਦਮ ਲਵਾਂਗੇ ਡਾ. ਮਨਮੋਹਨ ਸਿੰਘ ਨੇ ਭਾਜਪਾ ਦੇ ਰਾਜ ‘ਚ ਦੇਸ਼ ਦੀ ਅਜ਼ਾਦੀ ਨੂੰ ਖਤਰਾ ਹੋਣ ਦੀ ਗੱਲ ਕਹੀ ਮੁਹਾਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਇਕ ਸਮਾਗਮ ਵਿਚ ਸ਼ਾਮਲ ਹੋਣ ਲਈ ਮੁਹਾਲੀ ਪਹੁੰਚੇ। …

Read More »

ਕੈਪਟਨ ਅਮਰਿੰਦਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਹੁਲ ਅਤੇ ਡਾ. ਮਨਮੋਹਨ ਸਿੰਘ ਪਹੁੰਚੇ

ਪਿਛਲੇ ਦਿਨ ਕੈਪਟਨ ਨੇ ਕਰਤਾਰਪੁਰ ਲਾਂਘੇ ਨੂੰ ਦੱਸਿਆ ਸੀ ਪਾਕਿ ਦੀ ਸਾਜਿਸ਼ ਮੁਹਾਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਚ ਪਹੁੰਚੇ। ਧਿਆਨ ਰਹੇ ਕਿ …

Read More »

ਸਿੱਧੂ ਨੇ ਟਵੀਟ ਕਰਕੇ ਕਿਹਾ, ਮੈਂ ਹਾਂ ਬਿਲਕੁਲ ਤੰਦਰੁਸਤ

ਡਾਕਟਰਾਂ ਨੇ ਪੰਜ ਦਿਨ ਲਈ ਮੁਕੰਮਲ ਅਰਾਮ ਕਰਨ ਦੀ ਦਿੱਤੀ ਸੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ 80 ਤੋਂ ਵੱਧ ਚੋਣ ਰੈਲੀਆਂ ਕਰਨ ਕਰਕੇ ਉਨ੍ਹਾਂ ਦੀ ਆਵਾਜ਼ ਵਿਚ ਸਮੱਸਿਆ ਆ ਗਈ ਸੀ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਪੰਜ ਦਿਨ ਲਈ ਮੁਕੰਮਲ ਅਰਾਮ ਕਰਨ ਲਈ ਕਿਹਾ ਸੀ। ਸਿੱਧੂ ਨੇ …

Read More »

ਕੈਪਟਨ ਅਮਰਿੰਦਰ ਦੇ ਕਰਜ਼ਾ ਮੁਆਫੀ ਸਮਾਗਮ ‘ਚ ਡਿਊਟੀ ਦੇਣ ਜਾ ਰਹੇ ਦੋ ਪੁਲਿਸ ਮੁਲਾਜ਼ਮਾਂ ਦੀ ਸੜਕ ਹਾਦਸੇ ‘ਚ ਮੌਤ

ਸੰਘਣੀ ਧੁੰਦ ਕਾਰਨ ਹੰਡਿਆਇਆ ਨੇੜੇ ਕਾਰ ਹੋਈ ਹਾਦਸੇ ਦਾ ਸ਼ਿਕਾਰ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ …

Read More »

ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਤਾਨਾਸ਼ਾਹ

ਕਿਹਾ- ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਵੀ ਆਪਸ ਵਿਚ ਘਿਓ-ਸ਼ੱਕਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਜਰੀਵਾਲ ਦਿੱਲੀ ਲਈ ਖੁਦਮੁਖਤਿਆਰੀ ਮੰਗ ਰਿਹਾ ਹੈ, ਪਰ ਦੂਜੇ ਪਾਸੇ ਪੰਜਾਬ ਵਿਚ ਪੰਜਾਬੀਆਂ ਦੇ …

Read More »

ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਭੁੱਲਾਂ ਬਖਸ਼ਾਏਗਾ ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ ਦੀ ਕੋਰ ਕਮੇਟੀ ਵਿਚ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਮੰਗੇਗਾ। ਇਹ ਫੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਲਈ ਅਕਾਲੀ ਦਲ ਦੀ …

Read More »

ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ

ਕੈਪਟਨ ਸਰਕਾਰ ਤੇ ਨਿੱਜੀ ਖੰਡ ਮਿੱਲ ਮਾਲਕਾਂ ‘ਚ ਸਮਝੌਤਾ, 310 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਹੋਵੇਗੀ ਖਰੀਦ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿੱਜੀ ਖੰਡ ਮਿੱਲ ਮਾਲਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਮਿਥੇ ਭਾਅ ਵਿਚਲੇ 35 ਰੁਪਏ ਪ੍ਰਤੀ ਕੁਇੰਟਲ ਦੇ ਫ਼ਰਕ ਵਿਚੋਂ 25 ਰੁਪਏ ਪ੍ਰਤੀ ਕੁਇੰਟਲ ਦੇਣ …

Read More »