Breaking News
Home / ਪੰਜਾਬ (page 1295)

ਪੰਜਾਬ

ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਅਹਿਮ ਫੈਸਲੇ

ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਦੇ ਗਠਨ ਨੂੰ ਹਰੀ ਝੰਡੀ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਵਿਸ਼ੇਸ਼ ਮਤੇ ਰਾਹੀਂ ਸਵਾਗਤ ੲ ਮਤੇ ‘ਚੋਂ ਸਿੱਧੂ ਦੇ ਯਤਨਾਂ ਦਾ ਜ਼ਿਕਰ ਗਾਇਬ ਹਲਵਾਰਾ ‘ਚ ਕੌਮਾਂਤਰੀ ਹਵਾਈ ਅੱਡਾ ਸਥਾਪਤ ਕਰਨ ਨੂੰ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਜ਼ਾਰਤ ਨੇ ਅਹਿਮ ਫ਼ੈਸਲੇ ਕਰਦਿਆਂ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ …

Read More »

ਸੰਸਦ ਮੈਂਬਰਾਂ ਨੇ ਪੁਗਾਈਆਂ ਸਿਆਸੀ ਮੁਲਾਹਜ਼ੇਦਾਰੀਆਂ

ਹਰਸਿਮਰਤ ਨੇ ਫ਼ੰਡ ਉੱਤਰਾਖੰਡ ਭੇਜੇ ਤੇ ਚੰਦੂਮਾਜਰਾ ਨੇ ਪੁੱਤ ਦੇ ਹਲਕੇ ਤੋਂ ਵਾਰੇ;ઠਬਾਦਲਾਂ ਦੇ ਹਲਕੇ ‘ਤੇ ਮਿਹਰਬਾਨ ਰਹੇ ਬਹੁਤੇ ਸੰਸਦ ਮੈਂਬਰ ਬਠਿੰਡਾ/ਬਿਊਰੋ ਨਿਊਜ਼ ਸੰਸਦ ਮੈਂਬਰ, ਕੇਂਦਰੀ ਫ਼ੰਡ ਵੰਡਣ ਵਿਚ ਸਿਆਸੀ ਮੁਲਾਹਜ਼ੇਦਾਰੀਆਂ ਵੀ ਪੁਗਾਉਂਦੇ ਹਨ, ਜਿਸ ਕਾਰਨ ਐਮ.ਪੀ ਕੋਟੇ ਦੇ ਫ਼ੰਡ ਹਲਕੇ ਦੀ ਹੱਦ ਟੱਪ ਜਾਂਦੇ ਹਨ। ਹਲਕੇ ਤੋਂ ਇਲਾਵਾ ਇਹ …

Read More »

ਖੰਡ ਮਿਲ ਮਾਲਕਾਂ ਤੇ ਮੁੱਖ ਮੰਤਰੀ ਵਿਚਕਾਰ ਹੋਇਆ ਸਮਝੌਤਾ

ਹੁਣ 310 ਰੁਪਏ ਪ੍ਰਤੀ ਕੁਇੰਟਲ ਖ਼ਰੀਦਿਆ ਜਾਵੇਗਾ ਗੰਨਾ ਪਰ ਨੈਸ਼ਨਲ ਹਾਈਵੇਅ ਤੋਂ ਗੰਨਾ ਕਿਸਾਨਾਂ ਨੇ ਨਹੀਂ ਚੁੱਕਿਆ ਧਰਨਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੰਡ ਮਿੱਲ ਮਾਲਕ ਐਸੋਸੀਏਸ਼ਨ ਦੀ ਚੰਡੀਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਵਿਚ ਨਿੱਜੀ ਖੰਡ ਮਿੱਲਾਂ ਵਲੋਂ ਤੁਰੰਤ ਗੰਨੇ ਦੀ ਖ਼ਰੀਦ ਸ਼ੁਰੂ ਕਰਨ ਦਾ …

Read More »

ਰੰਧਾਵਾ ਨੇ ਪ੍ਰਾਈਵੇਟ ਖੰਡ ਮਿੱਲਾਂ ਦੀ ਮਨੌਪਲੀ ਤੋੜਨ ਦਾ ਕੀਤਾ ਦਾਅਵਾ

ਰੰਧਾਵਾ ਨੇ ਸਰਕਾਰ ਨਾਲ ਪ੍ਰਗਟਾਈ ਨਰਾਜ਼ਗੀ ਅਤੇ ਕਿਸਾਨਾਂ ਦੀ ਕੀਤੀ ਹਮਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਖੰਡ ਮਿੱਲਾਂ ਦੇ ਬਾਹਰ ਧਰਨੇ ਦੇ ਰਹੇ ਹਨ ਅਤੇ ਹਾਈਵੇਅ ਜਾਮ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਾਈਵੇਟ ਖੰਡ ਮਿੱਲਾਂ ਦੀ ਮਨੋਪਲੀ ਨੂੰ ਤੋੜਨ ਦਾ …

Read More »

ਐਸਜੀਪੀਸੀ ਪ੍ਰਧਾਨ ਨੇ ਪੰਚਾਇਤ ਚੋਣਾਂ ਅੱਗੇ ਪਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਕਿਹਾ – ਦਸੰਬਰ ਮਹੀਨਾ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨਾਲ ਹੈ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ …

Read More »

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫੜਿਆ

ਸੰਗਰੂਰ/ਬਿਊਰੋ ਨਿਊਜ਼ ਵਿਜੀਲੈਂਸ ਬਿਊਰੋ ਸੰਗਰੂਰ ਵਲੋਂ 28 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਇੱਕ ਸਹਾਇਕ ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਡੀ. ਐਸ. ਪੀ. ਵਿਜੀਲੈਂਸ ਬਿਊਰੋ ਸੰਗਰੂਰ ਹੰਸ ਰਾਜ ਨੇ ਦੱਸਿਆ ਕਿ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਬਿੱਲੂ ਸਿੰਘ ਵਲੋਂ ਹਰਿਆਣਾ ਦੇ ਇੱਕ ਨੌਜਵਾਨ ਪਾਸੋਂ ਨਸ਼ੀਲੀਆਂ ਗੋਲੀਆਂ ਵੇਚਣ …

Read More »

ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਦੇ ਦੋਵੇਂ ਮੁਲਜ਼ਮਾਂ ਦਾ ਛੇ ਦਿਨਾਂ ਲਈ ਰਿਮਾਂਡ ਹੋਰ ਵਧਿਆ

ਧਮਾਕੇ ਦੌਰਾਨ ਤਿੰਨ ਵਿਅਕਤੀਆਂ ਦੀ ਗਈ ਸੀ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਰਾਜਾਸਾਂਸੀ ਨਿਰੰਕਾਰੀ ਭਵਨ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਦੋਵੇਂ ਮੁਲਜ਼ਮਾਂ ਅਵਤਾਰ ਸਿੰਘ ਤੇ ਬਿਕਰਮਜੀਤ ਸਿੰਘ ਦਾ ਪੁਲਿਸ ਰਿਮਾਂਡ ਛੇ ਦਿਨ ਤਕ ਹੋਰ ਵਧ ਗਿਆ ਹੈ। ਪੁਲਿਸ ਨੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਨ੍ਹਾਂ ਦੋਵਾਂ ਨੂੰ ਅਜਨਾਲਾ …

Read More »

ਧੀ ਦੇ ਕਤਲ ਮਾਮਲੇ ਵਿਚੋਂ ਜਗੀਰ ਕੌਰ ਬਰੀ

ਹਾਈਕੋਰਟ ਨੇ ਦਿੱਤੀ ਬੀਬੀ ਨੂੰ ਵੱਡੀ ਰਾਹਤ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੇ ਚੋਣ ਲੜਨ ਦਾ ਰਾਹ ਵੀ ਹੋਇਆ ਪੱਧਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ਵਿਚ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਇਸਦੇ ਨਾਲ ਹੀ …

Read More »

ਬਰੀ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ/ਬਿਊਰੋ ਨਿਊਜ਼ ਧੀ ਦੇ ਕਤਲ ਦੀ ਸਾਜ਼ਿਸ਼ ਘੜਨ ਦੇ ਮਾਮਲੇ ਵਿੱਚੋਂ ਬਰੀ ਹੋ ਕੇ ਬੀਬੀ ਜਗੀਰ ਕੌਰ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਸੀ ਤੇ ਆਖਰ ਸੱਚ ਦੀ ਜਿੱਤ ਹੋਈ। ਭਵਿੱਖ ਵਿੱਚ …

Read More »

ਸਿਲੰਡਰ ਫਟਣ ਕਾਰਨ ਬਰਨਾਲਾ ‘ਚ ਫੈਕਟਰੀ ਨੂੰ ਲੱਗੀ ਅੱਗ

3 ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖ਼ਮੀ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਚ ਅੱਜ ਇੱਕ ਫੈਕਟਰੀ ਨੂੰ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਂਸਲ ਇੰਡਸਟਰੀਜ਼, ਜੋ ਕਿ ਪਿੰਡ ਉਗੋਕੇ ਵਿਖੇ ਸਥਿਤ ਹੈ, ਨੂੰ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਫੈਕਟਰੀ ਵਿਚ ਫੋਮ ਬਣਾਈ ਜਾਂਦੀ …

Read More »