ਨਿਤਿਨ ਗਡਕਰੀ ਨੇ ਕਿਹਾ – ਸੰਗਤਾਂ ਹੁਣ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕਰ ਸਕਣਗੀਆਂ ਖੁੱਲ੍ਹੇ ਦਰਸ਼ਨ ਬਟਾਲਾ/ਬਿਊਰੋ ਨਿਊਜ਼ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵਲੋਂ ਰੱਖ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਰਤਾਰਪੁਰ …
Read More »ਕੈਪਟਨ ਅਮਰਿੰਦਰ ਨੇ ਪਾਕਿ ਫੌਜ ਮੁਖੀ ਨੂੰ ਸੁਣਾਈਆਂ ਖਰੀਆਂ ਖਰੀਆਂ
ਕਿਹਾ -ਜੋ ਵੀ ਪੰਜਾਬ ‘ਚ ਗੜਬੜੀ ਫੈਲਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਸਬਕ ਸਿਖਾਵਾਂਗੇ ਬਟਾਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ‘ਤੇ ਸਹਿਮਤੀ ਜਤਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ …
Read More »ਹਰਸਿਮਰਤ ਨੇ ਨਰਿੰਦਰ ਮੋਦੀ ਦਾ ਕੀਤਾ ਗੁਣਗਾਨ
ਪੰਡਾਲ ‘ਚ ਪਿਆ ਰੌਲਾ ਤੇ ਬੀਬੀ ਖਿਲਾਫ ਹੋਈ ਨਾਅਰੇਬਾਜ਼ੀ ਬਟਾਲਾ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਸੰਬੰਧੀ ਹੋਏ ਸਮਾਗਮ ਵਿਚ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਦੇਸ਼ ਵਿਚ ਅਜਿਹੀ ਸਰਕਾਰ ਹੈ ਜਿਸ ਦੀ ਬਣਾਈ ਹੋਈ ਵਿਸ਼ੇਸ਼ ਜਾਂਚ ਟੀਮ ਦੇ ਕਾਰਨ ਹੀ 1984 ਦੇ …
Read More »ਜਿਵੇਂ ਹੀ ਜਾਖੜ ਨੇ ਕਿਹਾ ਨਸ਼ੇ ਦੇ ਮਗਰਮੱਛਾਂ ਨੂੰ ਫੜਾਂਗੇ, ਕੁਝ ਇੱਥੇ ਵੀ ਮੌਜੂਦ ਨੇ
ਤਾਂ ਨਾਲ ਹੀ ਮਜੀਠੀਆ ਨੇ ਜਾਖੜ ਖਿਲਾਫ ਸ਼ੁਰੂ ਕਰ ਦਿੱਤੀ ਨਾਅਰੇਬਾਜ਼ੀ ਤੇ ਪੰਡਾਲ ਛੱਡ ਕੇ ਤੁਰ ਗਏ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਰੱਖੇ ਸਮਾਗਮ ਤੋਂ ਪਹਿਲਾਂ ਸਿਆਸਤ ਵੀ ਭਾਰੂ ਰਹੀ। ਸਮਾਗਮ ਦੌਰਾਨ ਹੰਗਾਮਾ ਵੀ ਹੁੰਦਾ ਰਿਹਾ। ਸੁਨੀਲ ਜਾਖੜ ਦੇ ਸੰਬੋਧਨ ਦੌਰਾਨ ਵਿਰੋਧ ਵਿੱਚ ਅਕਾਲੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ …
Read More »ਕੈਪਟਨ ਅਮਰਿੰਦਰ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਦਾਅਵਾ
ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਹੱਥ ਹੈ। ਕੈਪਟਨ ਨੇ ਕਿਹਾ ਕਿ ਆਈ.ਐਸ.ਆਈ …
Read More »ਬੇਅਦਬੀ ਮਾਮਲਿਆਂ ‘ਚ ਅਕਸ਼ੈ ਕੁਮਾਰ ਕੋਲੋਂ ਜਾਂਚ ਟੀਮ ਨੇ ਦੋ ਘੰਟੇ ਕੀਤੀ ਪੁੱਛਗਿੱਛ
ਕਿਹਾ – ਮੇਰੇ ‘ਤੇ ਲੱਗੇ ਆਰੋਪ ਫਿਲਮੀ ਕਹਾਣੀ ਵਾਂਗ ਮਨਘੜਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫਿਲਮ ਅਦਾਕਾਰ ਅਕਸ਼ੈ ਕੁਮਾਰ ਕੋਲੋਂ ਐਸਆਈਟੀ ਨੇ ਅੱਜ ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਅਕਸ਼ੈ ਨੇ ਕਿਹਾ ਕਿ ਮੇਰੇ ‘ਤੇ ਲੱਗੇ …
Read More »ਓਪੀ ਸੋਨੀ ਕੋਲੋਂ ਵਾਤਾਵਰਣ ਵਿਭਾਗ ਵਾਪਸ ਲੈ ਕੇ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ
ਸਿੱਖਿਆ ਮੰਤਰੀ ਵੀ ਬਣੇ ਰਹਿਣਗੇ ਸੋਨੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਅਤੇ ਵਾਤਾਵਰਨ ਮੰਤਰੀ ਓ ਪੀ ਸੋਨੀ ਕੋਲੋਂ ਵਾਤਾਵਰਨ ਵਿਭਾਗ ਵਾਪਿਸ ਲੈ ਲਿਆ ਹੈ ਤੇ ਇਸ ਦੀ ਥਾਂ ਉਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਵਿਭਾਗ ਦੇ ਦਿੱਤਾ ਹੈ। ਹੁਣ ਸੋਨੀ ਕੋਲ ਸਿੱਖਿਆ ਮੰਤਰੀ ਦਾ ਵਿਭਾਗ ਵੀ ਰਹੇਗਾ ਅਤੇ …
Read More »ਨਿਰੰਕਾਰੀ ਭਵਨ ਅਤੇ ਮੌੜ ਬੰਬ ਧਮਾਕਿਆਂ ਬਾਰੇ ਪੰਜਾਬ ਸਰਕਾਰ ਵਾਈਟ ਪੇਪਰ ਜਾਰੀ ਕਰੇ : ਸੁਖਪਾਲ ਖਹਿਰਾ
ਕਿਹਾ – ਕੈਪਟਨ ਨੇ ਪੰਜਾਬ ਨੂੰ ਅਪਰਾਧੀਆਂ ਹਵਾਲੇ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਅੱਜ ਅੰਮ੍ਰਿਤਸਰ ‘ਚ ਆਪਣੇ ਹਮਾਇਤੀ ਸੁਰੇਸ਼ ਕੁਮਾਰ ਸ਼ਰਮਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਸੁਰੇਸ਼ ਕੁਮਾਰ ਸ਼ਰਮਾ ਨੂੰ ਲੰਘੀ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਅੰਮ੍ਰਿਤਸਰ ‘ਚ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਖਹਿਰਾ ਨੇ ਕਿਹਾ …
Read More »ਹਿੰਸਕ ਘਟਨਾਵਾਂ ਨੂੰ ਲੈ ਕੇ ਖਹਿਰਾ ਨੇ ਵਾਈਟ ਪੇਪਰ ਜਾਰੀ ਕਰਨ ਦੀ ਕੀਤੀ ਮੰਗ
ਕਿਹਾ-ਵੋਟਾਂ ਤੋਂ ਪਹਿਲਾਂ ਹੀ ਬੰਬ ਧਮਾਕੇ ਵਰਗੀਆਂ ਘਟਨਾਵਾਂ ਕਿਉਂ ਹੁੰਦੀਆਂ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ ਮੰਤਰੀ …
Read More »ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ
ਬਾਦਲਾਂ ਕੋਲੋਂ ਦੁਬਾਰਾ ਫਿਰ ਹੋਵੇ ਪੁੱਛਗਿੱਛ ਚੰਡੀਗੜ੍ਹ /ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਕੋਲੋਂ ਪੰਜਾਬ ਸਰਕਾਰ ਨੂੰ ਦੁਬਾਰਾ ਪੁੱਛਗਿੱਛ ਕਰਨੀ ਚਾਹੀਦੀ ਹੈ। ਇਹ ਕਹਿਣਾ ਹੈ ਕੈਪਟਨ ਅਮਰਿੰਦਰ ਸਰਕਾਰ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚੋਂ ਅਕਾਲੀ …
Read More »