Breaking News
Home / ਪੰਜਾਬ (page 13)

ਪੰਜਾਬ

ਪੰਜਾਬ

ਪੰਜਾਬ ਦੇ ਮੁੱਖ ਸਿਆਸੀ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਵੰਡਾਇਆ ਦੁੱਖ

ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਢੀਂਡਸਾ ਪਰਿਵਾਰ ਦੀ ਸਥਾਨਕ ਰਿਹਾਇਸ਼ ‘ਤੇ ਪੁੱਜ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ …

Read More »

ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ : ਰਾਜਾ ਵੜਿੰਗ

ਕਾਂਗਰਸ ਦੇ ਸੂਬਾਈ ਪ੍ਰਧਾਨ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ-ਠਾਕ ਹੈ। ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਇਕਜੁੱਟ ਹੋ ਕੇ ਲੜੀ ਜਾ ਰਹੀ …

Read More »

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਤੇ ਪੜਤਾਲ …

Read More »

ਪੰਜਾਬ ‘ਚ ਦਲਿਤ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਦੇ 31 ਮਾਰਚ 2020 ਤੱਕ ਦੇ ਕਰਜ਼ਿਆਂ ‘ਤੇ ਵੀ ਲੀਕ ਫੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਐਸਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ …

Read More »

ਜੇਈਈ ਐਡਵਾਂਸਡ : ਮੈਰੀਟੋਰੀਅਸ ਸਕੂਲਾਂ ਨੇ ਬਣਾਈ ਨਿਵੇਕਲੀ ਪਛਾਣ

ਮੈਰੀਟੋਰੀਅਸ ਦੇ 19 ਅਤੇ ‘ਸਕੂਲ ਆਫ਼ ਐਮੀਨੈਂਸ’ ਦੇ ਅੱਠ ਬੱਚੇ ਸਫ਼ਲ, ਪੰਜ ਲੜਕੀਆਂ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਜੇਈਈ ਐਡਵਾਂਸਡ ‘ਚ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀ ਧਰੂ ਤਾਰੇ ਵਾਂਗੂ ਚਮਕੇ ਹਨ। ਇਸ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀ ਸਫਲ ਹੋਏ ਹਨ ਜਿਨ੍ਹਾਂ ਵਿੱਚੋਂ 19 ਮੈਰੀਟੋਰੀਅਸ ਸਕੂਲਾਂ ਦੇ, ਅੱਠ …

Read More »

ਭਾਜਪਾ ਦੀ ਮੁਹਿੰਮ ‘ਤੇ ਮੁੱਖ ਮੰਤਰੀ ਮਾਨ ਦੇ ਤਨਜ਼ ਮਗਰੋਂ ਸਿੰਧੂਰ ‘ਤੇ ਸਿਆਸਤ ਭਖੀ

ਕੀ ‘ਘਰ ਘਰ ਸਿੰਧੂਰ’ ‘ਇੱਕ ਦੇਸ਼, ਇੱਕ ਪਤੀ’ ਯੋਜਨਾ ਹੈ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਦੀ ‘ਘਰ ਘਰ ਸਿੰਧੂਰ’ ਮੁਹਿੰਮ ‘ਤੇ ਤਨਜ਼ ਕੀਤੇ ਜਾਣ ਮਗਰੋਂ ਪੰਜਾਬ ਵਿੱਚ ਸਿੰਧੂਰ ‘ਤੇ ਸਿਆਸਤ ਭਖ ਗਈ ਹੈ। ਮੁੱਖ ਮੰਤਰੀ ਨੇ ਭਾਜਪਾ ਨੂੰ ‘ਘਰ ਘਰ ਸਿੰਧੂਰ’ ‘ਤੇ ਸਵਾਲ …

Read More »

ਨਵਜੋਤ ਕੌਰ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ

ਕਿਹਾ : ਜੇਕਰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ ਤਾਂ ਜ਼ਰੂਰ ਲੜਾਂਗੀ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਵੀਰਵਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ …

Read More »

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਪਿੰਡਾਂ ਦੇ ਦੌਰੇ ’ਤੇ

ਖੇਤੀ ਸੰਕਲਪ ਮੁਹਿੰਮ ਤਹਿਤ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ, ਕਿਸਾਨ ਕਲਿਆਣ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਵੀਰਵਾਰ ਨੂੰ ਆਪਣੇ ਇਕ ਦਿਨਾ ਦੌਰੇ ਲਈ ਪੰਜਾਬ ਪਹੁੰਚੇ। ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ, ਖੇਤੀਬਾੜੀ ਦੀਆਂ ਨਵੀਆਂ …

Read More »

ਕਾਂਗਰਸ ਵਲੋਂ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵਜੋਤ ਸਿੰਘ ਸਿੱਧੂ ਲਿਸਟ ਵਿਚੋਂ ਬਾਹਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ 15 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਪ੍ਰਚਾਰ ਕਰਨ ਲਈ ਸਟਾਰ ਪ੍ਰਚਾਰਕਾਂ ਦੇ ਨਾਵਾਂ …

Read More »

ਪੰਜਾਬ ’ਚ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ

ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿਚ ਸੋਧ ਕਰਨ ਦੀ ਮਨਜੂਰੀ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਹੁਣ 20 ਤੋਂ ਘੱਟ ਮੁਲਾਜ਼ਮਾਂ ਵਾਲੇ ਕਿਸੇ ਵੀ ਅਦਾਰੇ ਨੂੰ ਨੋ …

Read More »