ਨਹਾਉਣ ਤੋਂ ਨਾਂਹ ਕੀਤੀ ਤਾਂ ਮਾਂ ਨੇ 6 ਸਾਲ ਦੇ ਬੱਚੇ ਦੇ ਮੂੰਹ ‘ਚ ਤੌਲੀਆ ਤੁੰਨਿਆ, 24 ਵਾਰ ਮਾਰੀ ਕਿਰਚ ਬਠਿੰਡਾ/ਬਿਊਰੋ ਨਿਊਜ਼ : ਭਾਈ ਮਤੀਦਾਸ ਨਗਰ ਵਿਚ ਐਤਵਾਰ ਸਵੇਰੇ ਇਕ ਮਹਿਲਾ ਨੇ ਆਪਣੇ 6 ਸਾਲ ਦੇ ਬੱਚੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਨਹਾਉਣ ਤੋਂ ਮਨਾ ਕਰ ਰਹੇ ਬੱਚੇ ‘ਤੇ …
Read More »ਕਦੀ ਵਿਕਾਸ ‘ਚ ਨੰਬਰ ਵਨ ਪੰਜਾਬ, ਹੁਣ ਡਰੱਗ ‘ਚ ਅੱਵਲ : ਹਾਈਕੋਰਟ
ਮੁੱਖ ਮੰਤਰੀ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਐਨਡੀਪੀਐਸ ਨਾਲ ਜੁੜੇ ਮਾਮਲਿਆਂ ‘ਜ ਤੇਜ਼ੀ ਨਾਲ ਕਾਰਵਾਈ ਕਰੇਗੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਨ ਚੋਣਾਂ ਦੇ ਮਾਮਲਿਆਂ ਵਿਚ ਬਿਆਨ ਦਰਜ ਕਰਵਾਉਣ, ਚਰਚਾ ਨਸ਼ੇ ‘ਤੇ ਛਿੜ ਗਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ੇ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਬੁੱਧਵਾਰ ਨੂੰ ਮੁੱਖ …
Read More »ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਦੋ ਪੁਲਿਸ ਕਰਮੀ ਮੁਅੱਤਲ
50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਛੱਡਿਆ ਸੀ ਨਸ਼ਾ ਤਸਕਰ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਰਾਮਪੁਰਾ ਫੂਲ ਦੇ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਨੂੰ ਛੱਡਣ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ …
Read More »ਨਸ਼ਿਆਂ ਖਿਲਾਫ ਜਾਗੀ ਪੰਜਾਬ ਸਰਕਾਰ, ਮੰਤਰੀ ਮੰਡਲ ‘ਚ ਕੀਤਾ ਮਤਾ ਪਾਸ
ਨਸ਼ਾ ਸਮੱਗਲਰਾਂ ਨੂੰ ਮਿਲੇ ਸਜ਼ਾ-ਏ-ਮੌਤ ਚੰਡੀਗੜ੍ਹ/ਬਿਊਰੋ ਨਿਊਜ਼ : ਨਸ਼ੇ ਖਿਲਾਫ ‘ਮਰੋ ਜਾਂ ਵਿਰੋਧ ਕਰੋ’ ਅਤੇ ‘ਚਿੱਟੇ ਖਿਲਾਫ ਕਾਲਾ ਹਫਤਾ’ ਮੁਹਿੰਮ ਦਾ ਅਸਰ ਹੈ ਕਿ ਚੱਕਰਵਿਊ ਵਿਚ ਫਸੀ ਪੰਜਾਬ ਸਰਕਾਰ ਹੁਣ ਕੇਂਦਰ ਤੋਂ ਨਸ਼ਾ ਸਮੱਗਲਿੰਗ ਮਾਮਲੇ ਵਿਚ ਮੌਤ ਦੀ ਸਜ਼ਾ ਦੀ ਵਿਵਸਥਾ ਚਾਹੁੰਦੀ ਹੈ। ਸੋਮਵਾਰ ਨੂੰ ਪੰਜਾਬ ਕੈਬਨਿਟ ਨੇ ਮਤਾ ਪਾਸ …
Read More »ਨਸ਼ਿਆਂ ਦੀ ਦਲਦਲ ‘ਚ ਔਰਤਾਂ ਵੀ ਫਸੀਆਂ
ਨਸ਼ਾ ਛੁਡਾਊ ਕੇਂਦਰਾਂ ‘ਚ ਔਰਤਾਂ ਦੀ ਗਿਣਤੀ ਲੱਗੀ ਵਧਣ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਜਿੱਥੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ, ਉਥੇ ਔਰਤਾਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਹੁਣ ਔਰਤਾਂ ਦੀ ਗਿਣਤੀ ਵਧ ਰਹੀ ਹੈ। ਤਖ਼ਤ ਦਮਦਮਾ ਸਾਹਿਬ ਵਿਖੇ ਚੱਲਦੇ ਨਸ਼ਾ ਛੁਡਾਊ …
Read More »ਨਸ਼ਿਆਂ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
ਕਿਹਾ, ਆਪਣੇ ਫੈਸਲੇ ‘ਤੇ ਹਾਂ ਦ੍ਰਿੜ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਤੇ ਤਸਕਰਾਂ ਨੂੰ ਪਹਿਲੀ ਦੋਸ਼ ਸਿੱਧੀ ਵਿਚ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ। …
Read More »ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਦੋ ਪੁਲਿਸ ਕਰਮੀ ਮੁਅੱਤਲ
50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਛੱਡਿਆ ਸੀ ਨਸ਼ਾ ਤਸਕਰ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਰਾਮਪੁਰਾ ਫੂਲ ਦੇ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਨੂੰ ਛੱਡਣ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਪੁਲਿਸ …
Read More »ਕੈਪਟਨ ਵੱਲੋਂ ਸਾਰੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਕਰਵਾਉਣ ਦੇ ਹੁਕਮ
ਪੰਚਾਇਤ ਚੋਣਾਂ ‘ਚ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੀ ਕੋਸ਼ਿਸ਼ ਕਰਾਂਗਾ : ਤ੍ਰਿਪਤ ਰਾਜਿੰਦਰ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਦਾ ਡੋਪ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਤਰੀਕਾ ਤਿਆਰ ਕਰਨ ਅਤੇ …
Read More »ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਖਜ਼ਾਨਾ ਕੀਤਾ ਬਰਬਾਦ
ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਵਲੋਂ ਚਲਾਈ ਪਾਣੀ ਵਾਲੀ ਬੱਸ ਦੀ ਹੁਣ ਹੋਵੇਗੀ ਬੋਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਨਿਰਦਈ ਤਰੀਕੇ ਨਾਲ ਪੰਜਾਬ ਦਾ ਖ਼ਜ਼ਾਨਾ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਜ਼ਿੱਦ ਪੂਰੀ ਕਰਨ ਲਈ …
Read More »ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਲਗਾਇਆ
ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਵੀ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ …
Read More »