Breaking News
Home / ਪੰਜਾਬ (page 1302)

ਪੰਜਾਬ

ਪੰਜਾਬ

ਪਠਾਨਕੋਟ ‘ਚ ਰੇਲਵੇ ਦੇ ਸਟੇਸ਼ਨ ਮਾਸਟਰ ਨੂੰ ਮਿਲਿਆ ਧਮਕੀ ਭਰਿਆ ਪੱਤਰ

ਕਈ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਕਰਨ ਦੀ ਦਿੱਤੀ ਧਮਕੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਪਠਾਨਕੋਟ, ਅੰਮ੍ਰਿਤਸਰ ਤੇ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਹੋਰ ਵੀ ਵੱਡੇ ਸਟੇਸ਼ਨਾਂ ‘ਤੇ ਬੰਬ ਧਮਾਕਿਆਂ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਇਸ ਤੋਂ ਇਲਾਵਾ ਪੱਤਰ ਵਿੱਚ ਅਮਰਨਾਥ ਯਾਤਰੀਆਂ ਨੂੰ …

Read More »

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਪਹਿਲਕਦਮੀ

ਦੋਵੇਂ ਵਿਭਾਗਾਂ ਦਾ ਕੰਮਕਾਜ ਪੰਜਾਬੀ ‘ਚ ਕਰਨ ਲਈ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ …

Read More »

ਨਸ਼ੇ ਕਾਰਨ ਹੋਈਆਂ ਮੌਤਾਂ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ ਹੋਵੇਗੀ ਕਾਰਵਾਈ : ਕੈਪਟਨ ਅਮਰਿੰਦਰ

ਕਿਹਾ, ਪੀੜਤ ਪਰਿਵਾਰਾਂ ਦਾ ਪੂਰਾ ਸਹਿਯੋਗ ਦੇਵੇਗੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤਾ ਹੈ ਕਿ ਨਸ਼ਿਆਂ ਕਾਰਨ ਹਾਲ ਹੀ ਵਿਚ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਜਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ। …

Read More »

ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ, ਮਸਲੇ ਦਾ ਹੱਲ ਨਹੀਂ

ਸਰਕਾਰ ਕੁਦਰਤੀ ਨਸ਼ਿਆਂ ਤੋਂ ਪਾਬੰਦੀ ਹਟਾਏ : ਧਰਮਵੀਰ ਗਾਂਧੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕਰਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਮੌਤ ਦੀ ਸਜ਼ਾ ਨਸ਼ਾ ਤਸਕਰਾਂ ‘ਤੇ ਕਾਬੂ ਪਾਉਣ …

Read More »

ਅਦਾਲਤ ਨੇ ਡੀਐਸਪੀ ਦਲਜੀਤ ਸਿੰਘ ਢਿੱਲੋਂ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਬਰਖਾਸਤ ਕੀਤਾ ਗਿਆ ਡੀਐਸਪੀ ਕੁੜੀਆਂ ਨੂੰ ਕਰਵਾਉਂਦਾ ਸੀ ਨਸ਼ਾ ਮੁਹਾਲੀ/ਬਿਊਰੋ ਨਿਊਜ਼ ਡੀਐਸਪੀ. ਦਲਜੀਤ ਸਿੰਘ ਢਿੱਲੋਂ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਆਈਪੀਐੱਸ ਅਧਿਕਾਰੀ ਅਨੀਤਾ ਪੁੰਜ ਵੱਲੋਂ ਤਿਆਰ ਕੀਤੀ ਪੜਤਾਲੀਆ ਰਿਪੋਰਟ ਵਿੱਚ ਡੀਐੱਸਪੀ ਨੂੰ ਦੋਸ਼ੀ …

Read More »

ਭਗਵੰਤ ਮਾਨ ਤੇ ਖਹਿਰਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ

ਕਿਹਾ, ਬਿਕਰਮ ਮਜੀਠੀਆ ਦੀ ਨਸ਼ਾ ਤਸਕਰੀ ਮਾਮਲੇ ‘ਚ ਭੂਮਿਕਾ ਸਪੱਸ਼ਟ ਕੀਤੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਨੌਂ ਮੈਂਬਰੀ ਵਫਦ ਅੱਜ ਨਸ਼ਿਆਂ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ। ਵਫ਼ਦ ਦੀ ਅਗਵਾਈ ਭਗਵੰਤ ਮਾਨ ਅਤੇ ਸੁਖਪਾਲ ਸਿੰਘ ਖਹਿਰਾ ਨੇ ਕੀਤੀ। ਵਫ਼ਦ ਦੀ ਮੰਗ ਸੀ ਕਿ ਐਸਟੀਐਫ …

Read More »

ਅੰਮ੍ਰਿਤਸਰ ‘ਚ ਕੱਪੜਾ ਫੈਕਟਰੀ ‘ਚ ਲੱਗੀ ਅੱਗ

ਕਰੋੜਾਂ ਰੁਪਏ ਦਾ ਹੋਇਆ ਨੁਕਸਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਅੱਜ ਸਵੇਰੇ ਸੁਲੇਖਾ ਨਿੱਟ ਫੈਬ ਕੱਪੜੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਹ ਕੱਪੜਾ ਫੈਕਟਰੀ ਵੇਰਕਾ ਬਾਈਪਾਸ ਦੇ ਨੇੜੇ ਹੈ। ਦੇਖਦੇ ਹੀ ਦੇਖਦੇ ਫੈਕਟਰੀ ਅੰਦਰਲਾ ਸਾਰਾ ਸਾਮਾਨ ਸੜ …

Read More »

ਕੈਪਟਨ ਅਮਰਿੰਦਰ ਨੇ ਕੈਬਨਿਟ ਮੀਟਿੰਗ ‘ਚ ਲਿਆ ਸਖਤ ਫੈਸਲਾ

ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਾ ਮਤਾ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ। ਪੰਜਾਬ ਵਿਚ ਨਸ਼ੇ ਕਾਰਨ ਪਿਛਲੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਹੋਣ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ …

Read More »

ਪੰਜਾਬ ‘ਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ

ਫਿਰੋਜ਼ਪੁਰ ਦੇ ਦੋ ਹੋਰ ਨੌਜਵਾਨ ਚੜ੍ਹੇ ਨਸ਼ੇ ਦੀ ਭੇਟ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਫਿਰੋਜ਼ਪੁਰ ਦੇ ਦੋ ਹੋਰ ਨੌਜਵਾਨ ਅੱਜ ਨਸ਼ੇ ਦੀ ਭੇਟ ਚੜ੍ਹ ਗਏ। ਫਿਰੋਜ਼ਪੁਰ ਦੇ ਪਿੰਡ ਖ਼ਲਚੀਆਂ ਕਦੀਮ ਦੇ 27 ਸਾਲਾ ਤਰਸੇਮ ਨਾਂ ਦੇ ਨੌਜਵਾਨ ਦੀ …

Read More »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਖਿਲਾਫ ਲਾਇਆ ਧਰਨਾ

ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕਰਨਾ ਸੀ। ਮੁੱਖ ਮੰਤਰੀ ਨੂੰ ਨਸ਼ਿਆਂ ਦੀ ਰੋਕਥਾਂਮ ਲਈ ਮੰਗ ਪੱਤਰ ਵੀ ਦੇਣਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਟ ਲਗਾ …

Read More »