ਕਰੋੜਾਂ ਰੁਪਏ ਦਾ ਹੋਇਆ ਨੁਕਸਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਅੱਜ ਸਵੇਰੇ ਸੁਲੇਖਾ ਨਿੱਟ ਫੈਬ ਕੱਪੜੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਹ ਕੱਪੜਾ ਫੈਕਟਰੀ ਵੇਰਕਾ ਬਾਈਪਾਸ ਦੇ ਨੇੜੇ ਹੈ। ਦੇਖਦੇ ਹੀ ਦੇਖਦੇ ਫੈਕਟਰੀ ਅੰਦਰਲਾ ਸਾਰਾ ਸਾਮਾਨ ਸੜ …
Read More »ਕੈਪਟਨ ਅਮਰਿੰਦਰ ਨੇ ਕੈਬਨਿਟ ਮੀਟਿੰਗ ‘ਚ ਲਿਆ ਸਖਤ ਫੈਸਲਾ
ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਾ ਮਤਾ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ। ਪੰਜਾਬ ਵਿਚ ਨਸ਼ੇ ਕਾਰਨ ਪਿਛਲੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਹੋਣ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ …
Read More »ਪੰਜਾਬ ‘ਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ
ਫਿਰੋਜ਼ਪੁਰ ਦੇ ਦੋ ਹੋਰ ਨੌਜਵਾਨ ਚੜ੍ਹੇ ਨਸ਼ੇ ਦੀ ਭੇਟ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਫਿਰੋਜ਼ਪੁਰ ਦੇ ਦੋ ਹੋਰ ਨੌਜਵਾਨ ਅੱਜ ਨਸ਼ੇ ਦੀ ਭੇਟ ਚੜ੍ਹ ਗਏ। ਫਿਰੋਜ਼ਪੁਰ ਦੇ ਪਿੰਡ ਖ਼ਲਚੀਆਂ ਕਦੀਮ ਦੇ 27 ਸਾਲਾ ਤਰਸੇਮ ਨਾਂ ਦੇ ਨੌਜਵਾਨ ਦੀ …
Read More »ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਖਿਲਾਫ ਲਾਇਆ ਧਰਨਾ
ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕਰਨਾ ਸੀ। ਮੁੱਖ ਮੰਤਰੀ ਨੂੰ ਨਸ਼ਿਆਂ ਦੀ ਰੋਕਥਾਂਮ ਲਈ ਮੰਗ ਪੱਤਰ ਵੀ ਦੇਣਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਟ ਲਗਾ …
Read More »ਕ੍ਰਿਕਟਰ ਹਰਮਨਪ੍ਰੀਤ ਕੋਲੋਂ ਖੁੱਸ ਸਕਦਾ ਡੀਐਸਪੀ ਦਾ ਅਹੁਦਾ
ਜਾਅਲੀ ਨਿਕਲੀ ਗ੍ਰੈਜੁਏਸ਼ਨ ਦੀ ਡਿਗਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਹਰਮਨਪ੍ਰੀਤ ਕੌਰ ਨੂੰ ਡੀ. ਐੱਸ. ਪੀ. ਦੀ ਨੌਕਰੀ ਤੋਂ ਹੱਥ ਧੋਣਾ ਪੈ ਸਕਦਾ ਹੈ। ਪੁਲਿਸ ਜਾਂਚ ਵਿਚ ਉਸ ਦੀ ਗ੍ਰੈਜੁਏਸ਼ਨ ਦੀ ਡਿਗਰੀ ਫਰਜ਼ੀ ਪਾਈ ਗਈ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਦੀ ਰਹਿਣ …
Read More »ਜੋਧਪੁਰ ਦੇ ਨਜ਼ਰਬੰਦਾਂ ਨੂੰ ਕੇਂਦਰ ਸਰਕਾਰ ਦੇਵੇਗੀ 2 ਕਰੋੜ 17 ਲੱਖ ਰੁਪਏ ਦਾ ਮੁਆਵਜ਼ਾ
ਪੰਜਾਬ ਸਰਕਾਰ ਨੇ ਵੀ ਕੁਝ ਦਿਨ ਪਹਿਲਾਂ ਆਪਣੇ ਹਿੱਸੇ ਦੀ ਵੰਡੀ ਸੀ ਰਾਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਸਾਕਾ ਨੀਲਾ ਤਾਰਾ ਸਮੇਂ ਜੋਧਪੁਰ ਦੇ ਨਜ਼ਰਬੰਦਾਂ ਨੂੰ ਕੇਂਦਰ ਸਰਕਾਰ 2 ਕਰੋੜ 17 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਸਬੰਧੀ ਕੇਂਦਰ ਸਰਕਾਰ ਨੇ ਹਾਈਕੋਰਟ ਵਿਚ ਜਵਾਬ ਦਾਖਲ ਕਰਕੇ ਜਾਣਕਾਰੀ ਦਿੱਤੀ ਕਿ 40 ਸਿੱਖਾਂ …
Read More »ਕੁੜੀ ਨੂੰ ਨਸ਼ੇੜੀ ਬਣਾਉਣ ਵਾਲਾ ਡੀਐਸਪੀ ਮੁਅੱਤਲ
ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ, ਇਕ ਹਫਤੇ ਵਿਚ ਆਏਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਜਲੰਧਰ ਵਿਚ ਪ੍ਰੈਸ ਕਾਨਫਰੰਸ ਕਰਕੇ ਨਸ਼ੇ ਦੀ ਲਪੇਟ ਵਿਚ ਆਈ ਕੁੜੀ ਨੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ‘ਤੇ ਖ਼ੁਦ ਨੂੰ ਨਸ਼ੇੜੀ ਬਣਾਉਣ ਦਾ ਆਰੋਪ ਲਗਾਇਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਨੋਟਿਸ ਲੈਂਦਿਆਂ ਉਕਤ …
Read More »ਨਸ਼ਿਆਂ ਦੇ ਤਾਂਡਵ ਖਿਲਾਫ ਆਮ ਆਦਮੀ ਪਾਰਟੀ ਕਰੇਗੀ ਪ੍ਰਦਰਸ਼ਨ
2 ਜੁਲਾਈ ਨੂੰ ਕੈਪਟਨ ਅਮਰਿੰਦਰ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਸ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਜਵਾਨੀ ਲਈ ਜਾਨਲੇਵਾ ਸਾਬਤ ਹੋ ਰਹੇ ਨਸ਼ਿਆਂ ਦੇ ਤਾਂਡਵ ਵਿਰੁੱਧ ਸੜਕਾਂ ‘ਤੇ ਆਉਂਦਿਆਂ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ 2 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ …
Read More »ਪੰਜਾਬ ਵਿਚ ਦਿਨੋਂ ਦਿਨ ਹੋਣ ਲੱਗੀਆਂ ਨਸ਼ੇ ਕਾਰਨ ਮੌਤਾਂ
ਗੁਰਦਾਸਪੁਰ ਦਾ ਨੌਜਵਾਨ ਚਰਨਜੀਤ ਵੀ ਚੜ੍ਹਿਆ ਨਸ਼ੇ ਦੀ ਭੇਟ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਦਿਨੋਂ-ਦਿਨ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਦੇ 21 ਸਾਲਾ ਨੌਜਵਾਨ ਦੀ ਵੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ …
Read More »ਪੰਜਾਬ ‘ਚ ਵੀ. ਆਈ. ਪੀ. ਸੁਰੱਖਿਆ ਵਿਚ ਹੋਵੇਗੀ ਕਟੌਤੀ
ਕੈਪਟਨ ਅਮਰਿੰਦਰ ਨੇ ਵੀ ਆਈ ਪੀ ਕਲਚਰ ਨੂੰ ਖਤਮ ਕਰਨ ਲਈ ਕੀਤੀ ਸੀ ਪਹਿਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਵੀ. ਆਈ. ਪੀ. ਸੁਰੱਖਿਆ ਵਿਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਨਵੇਂ ਸਿਰੇ ਤੋਂ ਰਿਵਿਊ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਸਿਆਸੀ ਅਤੇ ਧਾਰਮਿਕ ਆਗੂਆਂ ਸਮੇਤ ਅਧਿਕਾਰੀਆਂ ਦੀ …
Read More »