ਕਿਹਾ, ਇਹ ਸਿਰਫ ਵਿਦੇਸ਼ ਦੇ ਲੋਕਾਂ ਦੀ ਕਲਪਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 ‘ਤੇ ਦਿੱਤੇ ਬਿਆਨ ਸਬੰਧੀ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ …
Read More »ਘਾਟੀ ‘ਚ ਖਰਾਬ ਮਾਹੌਲ ਦੇ ਦੋ ਸਾਲ ਬਾਅਦ ਗੁਰਦੁਆਰਾ
ਸ੍ਰੀ ਪੱਥਰ ਸਾਹਿਬ ਵਿਚ ਦਸ ਗੁਣਾ ਵਧ ਗਈ ਸੰਗਤ ਦੀ ਆਮਦ ਜਲੰਧਰ : ਲੱਦਾਖ ਸਥਿਤ ਗੁਰਦੁਆਰਾ ਪੱਥਰ ਸਾਹਿਬ ਵਿਚ ਇਸ ਸਾਲ ਸ਼ਰਧਾਲੂਆਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇਸ ਗੁਰਦੁਆਰੇ ਵਿਚ ਰੋਜ਼ਾਨਾ ਪੰਜ ਹਜ਼ਾਰ ਦੇ ਕਰੀਬ ਸ਼ਰਧਾਲੂ ਮੱਥਾ ਟੇਕਣ ਪਹੁੰਚ ਰਹੇ ਹਨ। …
Read More »ਸ਼੍ਰੋਮਣੀ ਅਕਾਲੀ ਦਲ ਆਪਣੇ ਨਾਮ ਨੂੰ ਲੈ ਕੇ ਫਿਰ ਵਿਵਾਦਾਂ ‘ਚ
ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਬਾਦਲ ਨੂੰ ਘੜੀਸਿਆ ਚੋਣ ਕਮਿਸ਼ਨ ਮੂਹਰੇ ਚੰਡੀਗੜ੍ਹ/ਬਿਊਰੋ ਨਿਊਜ਼ : ਸੋਸ਼ਲਿਸਟ ਪਾਰਟੀ ਦੇ 11 ਮੈਂਬਰੀ ਵਫਦ ਨੇ ਪੰਜਾਬ ਦੇ ਚੋਣ ਅਫਸਰ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ (ਬਾਦਲ) ‘ਤੇ ਪੰਚਾਇਤੀ ਚੋਣਾਂ ਲੜਨ ਲਈ ਪਾਬੰਦੀ ਦੀ ਮੰਗ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਬਲਵੰਤ ਸਿੰਘ …
Read More »ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਹੁਣ ਵਿਜੀਲੈਂਸ ਨੇ ਮਾਰਿਆ ਛਾਪਾ
ਰਿਕਾਰਡ ਕਬਜ਼ੇ ‘ਚ ਲੈ ਕੇ ਕੀਤੀ ਜਾ ਰਹੀ ਹੈ ਜਾਂਚ ਲੁਧਿਆਣਾ : ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ ਵਿਚ ਪਹੁੰਚ ਕੇ ਰਿਕਾਰਡ ਕਬਜ਼ੇ ‘ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ …
Read More »ਸ਼੍ਰੋਮਣੀ ਅਕਾਲੀ ਦਲ ਆਪਣੇ ਨਾਮ ਨੂੰ ਲੈ ਕੇ ਫਿਰ ਵਿਵਾਦਾਂ ‘ਚ
ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਬਾਦਲ ਨੂੰ ਘੜੀਸਿਆ ਚੋਣ ਕਮਿਸ਼ਨ ਮੂਹਰੇ ਚੰਡੀਗੜ੍ਹ/ਬਿਊਰੋ ਨਿਊਜ਼ ਸੋਸ਼ਲਿਸਟ ਪਾਰਟੀ ਦੇ 11 ਮੈਂਬਰੀ ਵਫਦ ਨੇ ਪੰਜਾਬ ਦੇ ਚੋਣ ਅਫਸਰ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ (ਬਾਦਲ) ‘ਤੇ ਪੰਚਾਇਤੀ ਚੋਣਾਂ ਲੜਨ ਲਈ ਪਾਬੰਦੀ ਦੀ ਮੰਗ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਬਲਵੰਤ ਸਿੰਘ ਖੇੜਾ, …
Read More »ਸਿਮਰਜੀਤ ਸਿੰਘ ਬੈਂਸ ਨੇ ਤੀਜੇ ਸਿਆਸੀ ਬਦਲ ਵੱਲ ਕੀਤਾ ਇਸ਼ਾਰਾ
ਕਿਹਾ, ਕਈ ਸਿਆਸੀ ਪਾਰਟੀਆਂ ਉਨ੍ਹਾਂ ਦੇ ਸੰਪਰਕ ਵਿਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹੁਣ ਤੀਜੇ ਸਿਆਸੀ ਬਦਲ ਲਈ ਤਿਆਰੀ ਚੱਲ਼ ਰਹੀ ਹੈ। ਲੋਕ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ, ਬੀਐਸਪੀ, ਸੀਪੀਆਈ, ਸੀਪੀਆਈ (ਐਮ) ਤੇ ਕੁਝ ਹੋਰ ਸਿਆਸੀ ਪਾਰਟੀਆਂ ਗੱਠਜੋੜ ਕਰ ਸਕਦੀਆਂ ਹਨ। ਇਹ ਦਾਅਵਾ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ …
Read More »ਨਜਾਇਜ਼ ਉਸਾਰੀਆਂ ਵਿਰੁੱਧ ਸਿੱਧੂ ਹੋਏ ਹੋਰ ਸਖਤ
ਜਲੰਧਰ ਦੇ ਮੇਅਰ ਨੂੰ 15 ਦਿਨ ਦਾ ਸਮਾਂ ਦਿੰਦਿਆਂ ਸਖਤ ਕਾਰਵਾਈ ਦੇ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਉਸਾਰੀਆਂ ਵਿਰੁੱਧ ਜਾਰੀ ਆਪਣੀ ਮੁਹਿੰਮ ਦੇ ਵਿਰੋਧ ਦੇ ਬਾਵਜੂਦ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਸਿੱਧੂ ਨੇ ਜਲੰਧਰ ਦੇ ਮੇਅਰ ਨੂੰ 15 ਦਿਨਾਂ ਦਾ ਸਮਾਂ …
Read More »ਸਿੱਧੂ ਵਲੋਂ ਦਰਗਾਹ ਲਈ ਗ੍ਰਾਂਟ ਦੇ ਐਲਾਨ ਤੋਂ ਹੋਇਆ ਇਤਰਾਜ਼
ਹਾਈਕੋਰਟ ਵਲੋਂ ਚੀਫ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਦੇ ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਇਕ ਨੋਟਿਸ ਭੇਜਿਆ ਹੈ। ਉਨ੍ਹਾਂ ਨੋਟਿਸ ਵਿਚ ਨਵਜੋਤ ਸਿੰਘ ਸਿੱਧੂ ਵਲੋਂ ਧਾਰਮਿਕ ਮਾਮਲਿਆਂ ‘ਤੇ ਜਨਤਕ ਫੰਡ …
Read More »ਮਾਨਸਾ ਦੇ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਕੁਝ ਸਮਾਂ ਪਹਿਲਾਂ ਮ੍ਰਿਤਕ ਦੇ ਭਰਾ ਨੇ ਵੀ ਕਰਜ਼ੇ ਦੁਖੋਂ ਹੀ ਕੀਤੀ ਸੀ ਖੁਦਕੁਸ਼ੀ ਮਾਨਸਾ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਵਿੱਚ ਸਾਢੇ ਚਾਰ ਲੱਖ ਰੁਪਏ ਦਾ ਕਰਜ਼ਾ ਵਾਪਸ ਕਰਨ ਤੋਂ ਅਸਮਰਥ 27 ਸਾਲਾ ਨੌਜਵਾਨ ਕਿਸਾਨ ਪਰਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਕੁਝ ਸਮਾਂ ਪਹਿਲਾਂ ਪਰਦੀਪ ਦੇ ਵੱਡੇ ਭਰਾ ਨੇ …
Read More »ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਹੁਣ ਵਿਜੀਲੈਂਸ ਨੇ ਮਾਰਿਆ ਛਾਪਾ
ਰਿਕਾਰਡ ਕਬਜ਼ੇ ‘ਚ ਲੈ ਕੇ ਕੀਤੀ ਜਾ ਰਹੀ ਹੈ ਜਾਂਚ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਅੱਜ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ ਵਿਚ ਪਹੁੰਚ ਕੇ ਰਿਕਾਰਡ ਕਬਜ਼ੇ ‘ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ …
Read More »