Breaking News
Home / ਪੰਜਾਬ (page 1309)

ਪੰਜਾਬ

ਪੰਜਾਬ

ਪਠਾਨਕੋਟ ‘ਚ ਫੌਜੀ ਛਾਉਣੀ ਨੇੜਿਓਂ ਸ਼ੱਕੀ ਵਿਅਕਤੀ ਫੜਿਆ

ਸ਼ੱਕੀ ਕੋਲੋਂ ਹੋ ਰਹੀ ਹੈ ਪੁੱਛਗਿੱਛ ਪਠਾਨਕੋਟ/ਬਿਊਰੋ ਨਿਊਜ਼ ਅੱਜ ਸਵੇਰੇ ਪਠਾਨਕੋਟ ਫੌਜੀ ਛਾਉਣੀ ਨੇੜਲੇ ਪਿੰਡ ਕੁਠੇਹੜ ਵਿਚੋਂ ਫੌਜ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ। ਸ਼ੱਕੀ ਵਿਅਕਤੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਵਿਅਕਤੀ ਨੂੰ ਕੈਂਟ ਲੈ ਗਈ। ਫੌਜ ਵਲੋਂ ਮਾਮਲੇ ਦੀ ਜਾਣਕਾਰੀ ਥਾਣਾ ਸ਼ਾਹਪੁਰ ਕੰਢੀ …

Read More »

ਰੇਤ ਮਾਫੀਆ ਹੁਣ ਜੰਗਲਾਤ ਵਿਭਾਗ ਦੀ ਜ਼ਮੀਨ ‘ਚੋਂ ਕਰਨ ਲੱਗਾ ਮਾਈਨਿੰਗ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ‘ਤੇ ਰਾਡਾਂ ਨਾਲ ਕੀਤਾ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਜੰਗਲਾਤ ਮਹਿਕਮੇ ਦੀ ਜ਼ਮੀਨ ਵਿੱਚੋਂ ਮਾਈਨਿੰਗ ਕਰਨ ਵਾਲੇ ਮਾਫੀਆ ਨਾਲ ਸਖਤੀ ਵਰਤੀ ਜਾਵੇਗੀ। ਪੰਚਾਇਤੀ ਜ਼ਮੀਨ ਦੀ ਰਖਵਾਲੀ ਹੁਣ ਜੰਗਲਾਤ ਮਹਿਕਮੇ ਦੇ ਕਰਮਚਾਰੀ ਹਥਿਆਰਾਂ ਨਾਲ ਕਰਨਗੇ। ਉਨ੍ਹਾਂ ਕਿਹਾ ਕਿ …

Read More »

ਚੇਅਰਮੈਨ ਬਣਨ ਲਈ ਕਾਂਗਰਸੀ ਵਿਧਾਇਕਾਂ ‘ਚ ਲੱਗੀ ਦੌੜ

ਰਾਜਿੰਦਰ ਕੌਰ ਭੱਠਲ, ਵੇਰਕਾ ਤੇ ਗਿਲਜੀਆਂ ਨੂੰ ਮਿਲ ਸਕਦੇ ਹਨ ਅਹਿਮ ਅਹੁਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਸਥਾਨ ਨਾ ਮਿਲਣ ਤੋਂ ਬਾਅਦ ਹੁਣ ਸੂਬੇ ਦੇ ਕਾਂਗਰਸੀ ਵਿਧਾਇਕਾਂ ਵਿਚ ਚੇਅਰਮੈਨ ਦਾ ਅਹੁਦਾ ਹਾਸਲ ਕਰਨ ਲਈ ਦੌੜ ਲੱਗੀ ਹੋਈ ਹੈ। ਭਾਵੇਂ ਇਸ ਬਾਰੇ ਹਾਈਕਮਾਨ ਤੇ ਮੁੱਖ ਮੰਤਰੀ ਵਲੋਂ ਅਜੇ ਕੋਈ ਠੋਸ …

Read More »

ਰੈਫਰੈਂਡਮ 2020 ਸਬੰਧੀ ਖਹਿਰਾ ਨੂੰ ਪਾਰਟੀ ਹਾਈਕਮਾਨ ਦਾ ਨੋਟਿਸ

ਖਹਿਰਾ ਦਾ ਕਹਿਣਾ, ਅਜੇ ਤੱਕ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਰੈਫਰੈਂਡਮ 2020 ਬਾਰੇ ਬਿਆਨ ਦੇ ਕੇ ਬੁਰੇ ਫਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵਿਰੋਧੀ ਪਾਰਟੀਆਂ ਦੇ ਕਈ ਦਿਨਾਂ ਦੇ ਦਬਾਅ ਤੋਂ ਬਾਅਦ ਹੁਣ ਪਾਰਟੀ ਦੀ ਹਾਈ ਕਮਾਨ ਵਲੋਂ ਨੋਟਿਸ ਦਿੱਤਾ ਗਿਆ ਹੈ। ਇਸ …

Read More »

ਜਲੰਧਰ ਸ਼ਹਿਰ ਦੇ ਤਿੰਨ ਕਾਂਗਰਸੀ ਵਿਧਾਇਕਾਂ ਤੇ ਇਕ ਸੰਸਦ ਮੈਂਬਰ ਨੇ ਸਿੱਧੂ ਖਿਲਾਫ ਰਾਹੁਲ ਗਾਂਧੀ ਕੋਲ ਕੀਤੀ ਸ਼ਿਕਾਇਤ

ਸਿੱਧੂ ਵਲੋਂ ਨਜਾਇਜ਼ ਉਸਾਰੀਆਂ ਖਿਲਾਫ ਵਿੱਢੀ ਮੁਹਿੰਮ ਕਈਆਂ ਨੂੰ ਨਹੀਂ ਹੋ ਰਹੀ ਹਜ਼ਮ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਸ਼ਹਿਰ ਦੇ ਤਿੰਨ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਬਾਵਾ ਹੈਨਰੀ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਲ ਨਵਜੋਤ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿਚ ਕਿਹਾ ਗਿਆ …

Read More »

ਪਰਗਟ ਸਿੰਘ ਵੀ ਆਏ ਸਿੱਧੂ ਦੇ ਪੱਖ ‘ਚ

ਕਿਹਾ, ਪੰਜਾਬ ਕਾਂਗਰਸ ‘ਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਵੀ ਚੰਗਿਆੜੀ ਦਿਨੋਂ ਦਿਨ ਸੁਲਘਦੀ ਜਾ ਰਹੀ ਹੈ। ਇਸੇ ਤਹਿਤ ਅੱਜ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਕੁਝ ਅਜਿਹੇ ਖੁਲਾਸੇ ਕੀਤੇ ਹਨ। ਪਰਗਟ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ …

Read More »

13 ਸਾਲਾਂ ਬਾਅਦ ਨਸਰੀਨ ਰਿਹਾਅ ਹੋ ਕੇ ਪਾਕਿ ਪਹੁੰਚੀ

ਨਸ਼ਾ ਤਸਕਰੀ ਦੇ ਮਾਮਲੇ ‘ਚ ਅੰਮ੍ਰਿਤਸਰ ਦੀ ਜੇਲ੍ਹ ‘ਚ ਸੀ ਕੈਦ ਅੰਮ੍ਰਿਤਸਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਵਿੱਚ ਫੜੀ ਗਈ ਨਸਰੀਨ ਅਖ਼ਤਰ ਨੂੰ ਅੱਜ 13 ਸਾਲ ਬਾਅਦ ਰਿਹਾਈ ਮਿਲ ਗਈ। ਨਸਰੀਨ ਨੂੰ ਅੱਜ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਉਸ ਨਾਲ ਛੇ ਹੋਰ ਕੈਦੀ ਵੀ ਪਾਕਿਸਤਾਨ ਭੇਜੇ ਗਏ ਜੋ ਪੰਜਾਬ …

Read More »

ਅੰਮ੍ਰਿਤਸਰ ਵਿਚ ਭਿਆਨਕ ਸੜਕ ਹਾਦਸਾ, 7 ਮੌਤਾਂ

ਮ੍ਰਿਤਕ ਸਾਰੇ ਵਿਅਕਤੀ ਹਰਿਆਣਾ ਨਾਲ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਤੇਜ਼ ਰਫਤਾਰੀ ਤੇ ਚੱਲਦਿਆਂ ਪੰਜਾਬ ਵਿਚ ਦਿਨੋਂ ਦਿਨ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜਲੰਧਰ ਰੋਡ ਉਤੇ ਅੱਜ ਸਵੇਰੇ ਇਕ ਸਕਾਰਪੀਓ …

Read More »

ਸਿੱਧੂ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕਾਂ ਦੇ ਗੁੱਸੇ ਦੀ ਕੋਈ ਪ੍ਰਵਾਹ ਨਹੀਂ

ਕਿਹਾ, ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜ਼ਰੂਰ ਠੋਕਾਂਗਾ ਫਿਰੋਜ਼ਪੁਰ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪਾਰਟੀ ਦੇ ਵਿਧਾਇਕਾਂ ਦੇ ਗੁੱਸੇ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਨੇ ਗੈਰਕਾਨੂੰਨੀ ਉਸਾਰੀ ਖਿਲਾਫ ਡਟੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਦੱਬਣ ਵਾਲਿਆਂ …

Read More »

ਪੰਜਾਬ ‘ਚ ਕੋਈ ਰੈਫਰੈਡੰਮ ਨਹੀਂ ਹੋਵੇਗਾ : ਕੈਪਟਨ ਅਮਰਿੰਦਰ ਸਿੰਘ

ਕਿਹਾ, ਇਹ ਸਿਰਫ ਵਿਦੇਸ਼ ਦੇ ਲੋਕਾਂ ਦੀ ਕਲਪਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 ‘ਤੇ ਦਿੱਤੇ ਬਿਆਨ ਸਬੰਧੀ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ …

Read More »