ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੀ ਗਈ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸਾਲ 2018-19 ਵਿੱਚ ਰਾਜ ਦੇ 2800 ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮੰਤਵ ਸਿੱਖਣ ਪ੍ਰਕਿਰਿਆ ਨੂੰ ਸੁਖਾਲਾ ਤੇ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣਾ ਹੈ। ਸਮਾਰਟ …
Read More »ਪਾਕਿ ਤੋਂ ਭਗਵੰਤ ਮਾਨ ਨੇ ਨਾਮ ਆਇਆ ਸੰਦੇਸ਼
ਗਲਤੀ ਨਾਲ ਸਰਹੱਦੋਂ ਪਾਰ ਗਏ ਪੁੱਤਰ ਲਈ ਮੰਗੀ ਮੱਦਦ ਸੰਗਰੂਰ/ਬਿਊਰੋ ਨਿਊਜ਼ ਪਾਕਿਸਤਾਨ ‘ਚ ਪੈਂਦੇ ਲਹਿੰਦੇ ਪੰਜਾਬ ਤੋਂ ਇਕ ਵਿਅਕਤੀ ਨੇ ਵੀਡੀਓ ਭੇਜ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਗਲਤੀ ਨਾਲ ਸਰਹੱਦ ਪਾਰ ਕਰਕੇ ਭਾਰਤ ਚਲਾ ਗਿਆ ਹੈ, ਜਿਸ …
Read More »ਅਸਮਾਨ ‘ਚ ਛਾਈ ਧੂੜ ਕਾਰਨ ਪੰਜਾਬ ‘ਚ ਜਨ ਜੀਵਨ ਪ੍ਰਭਾਵਿਤ
ਚੰਡੀਗੜ੍ਹ ‘ਚ ਅੱਜ ਵੀ ਹਵਾਈ ਉਡਾਣਾਂ ਹੋਈਆਂ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਧੂੜ ਦੀ ਚਾਦਰ ਆਸਮਾਨ ‘ਤੇ ਛਾਈ ਹੋਈ ਹੈ। ਜਿਸ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਾਜਸਥਾਨ ਤੋਂ ਆਈ ਇਸ ਧੂੜ ਕਾਰਨ ਲੋਕਾਂ ਨੂੰ ਗਲੇ ‘ਚ ਖਰਾਬੀ, ਅੱਖਾਂ ‘ਚ ਖਾਰਸ਼ ਅਤੇ ਸਾਹ …
Read More »ਵਾਤਾਵਰਣ ਪ੍ਰਣਾਲੀ ਨੂੰ ਵਿਗੜਨ ਤੋਂ ਬਚਾਉਣਾ ਸਮੇਂ ਦੀ ਲੋੜ : ਸਿੱਧੂ
ਕਿਹਾ, ਆਪਣੇ ਮੰਤਰੀ ਦੇ ਕਾਰਜਕਾਲ ਦੌਰਾਨ ਹਰ ਸਾਲ ਪੰਜ ਲੱਖ ਰੁਪਏ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਦਿਆਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿਚ ਇਕ ਸਮਾਗਮ ਵਿਚ ਕਿਹਾ ਕਿ ਵਾਤਾਵਾਰਣ ਵਿਚ ਤਬਦੀਲੀ ਆਉਣ ਵਾਲੀਆਂ ਪੀੜੀਆਂ ‘ਤੇ ਬਹੁਤ ਮਾੜਾ ਅਸਰ ਪਾਵੇਗੀ। ਇਸ ਦੇ ਮਾੜੇ ਪ੍ਰਭਾਵਾਂ …
Read More »ਪੰਥ ‘ਚੋਂ ਛੇਕੇ ਗਏ ਹਰਨੇਕ ਸਿੰਘ ਨੇਕੀ ਨੇ ਜਥੇਦਾਰਾਂ ਨੂੰ ਬਹਿਸ ਲਈ ਦਿੱਤੀ ਚੁਣੌਤੀ
ਕਿਹਾ, ਉਨ੍ਹਾਂ ਨੇ ਪੰਥ ‘ਚ ਪੈਦਾ ਹੋਈਆਂ ਬੁਰਾਈਆਂ ਖਿਲਾਫ ਅਵਾਜ਼ ਚੁੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜ ਸਿੰਘ ਸਾਹਿਬਾਨ ਵੱਲੋਂ ਪੰਥ ਵਿੱਚੋਂ ਛੇਕੇ ਗਏ ਨਿਊਜ਼ੀਲੈਂਡ ਵਾਸੀ ਹਰਨੇਕ ਸਿੰਘ ਨੇਕੀ ਨੇ ਜਥੇਦਾਰਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੇ ਫੈਸਲੇ ਸਬੰਧੀ ਨੇਕੀ ਨੇ ਆਖਿਆ ਹੈ ਕਿ ਉਨ੍ਹਾਂ ਨੇ …
Read More »ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ
ਆਪਸੀ ਮੇਲ ਮਿਲਾਪ ਨਾਲ ਤਿਉਹਾਰ ਮਨਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਚੇਤੇ ਰਹੇ ਕਿ ਭਲਕੇ 16 ਜੂਨ ਨੂੰ …
Read More »ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ
ਪੰਜਾਬ ਦੇ ਕਿਸਾਨਾਂ ਨੂੰ ਹੋੇਵੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ। ਇਨ੍ਹਾਂ ਦਰਿਆਵਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਕੇਂਦਰੀ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ। ਕੇਂਦਰ ਸਰਕਾਰ ਨੇ ਦਰਿਆਵਾਂ ਦੇ ਪਾਣੀ ਨੂੰ ਬੰਨ੍ਹਣ ਲਈ ਕੇਂਦਰੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ …
Read More »ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਬੈਂਸ ਤੇ ਸਾਥੀਆਂ ਖਿਲਾਫ ਕੇਸ ਦਰਜ
ਬੈਂਸ ਨੇ ਕਿਹਾ, ਉਨ੍ਹਾਂ ਨੂੰ ਗ੍ਰਿਫਤਾਰੀ ਦੀ ਕੋਈ ਪ੍ਰਵਾਹ ਨਹੀਂ ਲੁਧਿਆਣਾ : ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਹੋ ਗਿਆ ਹੈ। ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਦੀ …
Read More »ਹਾਲੇ ਤੱਕ ਜਨਤਕ ਨਹੀਂ ਹੋ ਸਕੀ ਨਸ਼ਾ ਤਸਕਰਾਂ ਬਾਰੇ ਸੂਚੀ ਚੰਡੀਗੜ੍ਹ : ਨਸ਼ਾ ਤਸਕਰਾਂ ਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲੇ ਪੁਲਿਸ ਅਫ਼ਸਰਾਂ, ਅਧਿਕਾਰੀਆਂ ਤੇ ਸਿਆਸਤਦਾਨਾਂ ਬਾਰੇ ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀਕਾਂਤ ਵੱਲੋਂ ਤਿਆਰ ਕੀਤੀ ਕਥਿਤ ਸੂਚੀ ਕਿੱਥੇ ਹੈ? ਹਾਲੇ ਤੱਕ ਇਹ ਸੂਚੀ ਜਨਤਕ ਨਹੀਂ ਹੋ ਸਕੀ। ਸਸ਼ੀ ਕਾਂਤ ਨੇ ਲੰਘੀ …
Read More »ਬੀਬੀ ਭੱਠਲ ਨੂੰ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਲਗਾਉਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਇਸ ਵਾਰ ਵਿਧਾਨ ਸਭਾ ਚੋਣ ਹਾਰ ਗਈ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਨਿਯੁਕਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਯੋਜਨਾ ਬੋਰਡ ਵਿਚ ਵਾਈਸ ਚੇਅਰਪਰਸਨ ਦੀਆਂ ਦੋ ਅਸਾਮੀਆਂ ਹਨ। ਪਿਛਲੀ ਬਾਦਲ ਸਰਕਾਰ ਦੌਰਾਨ …
Read More »