ਇਤਰਾਜ਼ਯੋਗ ਵੀਡੀਓ ‘ਚ ਘਿਰੇ ਸਨ ਚਰਨਜੀਤ ਸਿੰਘ ਚੱਢਾ ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸਿਰੋਪਾ ਦਿੱਤੇ ਜਾਣ ઠਦੇ ਮਾਮਲੇ ਨੇ ਮੁੜ ਨਵੀਂ ਚਰਚਾ ਛੇੜ ਦਿੱਤੀ ਹੈ। …
Read More »ਲੋਕ ਸਭਾ ਚੋਣਾਂ ‘ਚ ਬਠਿੰਡਾ ਹਲਕਾ ਬਣੇਗਾ ਸਿਆਸੀ ਜੰਗ ਦਾ ਅਖਾੜਾ
ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਹੋ ਸਕਦਾ ਹੈ ਡਾ. ਨਵਜੋਤ ਕੌਰ ਸਿੱਧੂ ਨਾਲ ਬਠਿੰਡਾ : ਕਾਂਗਰਸ ਪਾਰਟੀ ਐਤਕੀਂ ਸੰਸਦੀ ਹਲਕਾ ਬਠਿੰਡਾ ਤੋਂ ਬਾਦਲਾਂ ਨੂੰ ਟੱਕਰ ਦੇਣ ਲਈ ਵੱਡੇ ਮਹਾਂਰਥੀ ਨੂੰ ਮੈਦਾਨ ਵਿੱਚ ਉਤਾਰੇਗੀ। ਬਠਿੰਡਾ ਹਲਕਾ ਵੱਡੀ ਸਿਆਸੀ ਜੰਗ ਲਈ ਤਿਆਰ ਹੋ ਰਿਹਾ ਹੈ। ਕਾਂਗਰਸ ਹਾਈਕਮਾਨ ਇਸ ਗੱਲੋਂ ਖ਼ਫ਼ਾ ਹੈ ਕਿ …
Read More »ਬਰਗਾੜੀ ਕੇਸ ਹੱਲ ਹੋਣ ਦੇ ਨਜ਼ਦੀਕ
ਪਾਲਮਪੁਰ ਤੋਂ ਫੜਿਆ ਡੇਰਾ ਆਗੂ ਪੁਲਿਸ ਲਈ ਬਣਿਆ ਅਹਿਮ ਸਰੋਤ ਬਠਿੰਡਾ : ਪੁਲਿਸ ਦਾ ਤੀਰ ਬਰਗਾੜੀ ਕਾਂਡ ਵਿੱਚ ਨਿਸ਼ਾਨੇ ਉੱਤੇ ਜਾ ਲੱਗਾ ਹੈ, ਜਿਸ ਮਗਰੋਂ ਪੁਲਿਸ ਅਫਸਰਾਂ ਨੇ ਸੁੱਖ ਦਾ ਸਾਹ ਲਿਆ ਹੈ। ਪੁਲਿਸ ਜਾਂਚ ਨੂੰ ਅਸਲ ਵਿੱਚ ਪਾਲਮਪੁਰ ਤੋਂ ਚੁੱਕੇ ਡੇਰਾ ਆਗੂ ਨੇ ਹੀ ਖੰਭ ਲਾਏ ਹਨ, ਜਿਸ ਮਗਰੋਂ …
Read More »‘ਆਪ’ ਦੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਕੰਮ ਕਰਨ ਤੋਂ ਅਸਮਰਥ
ਪਟਿਆਲਾ : ਆਮ ਆਦਮੀ ਪਾਰਟੀ (ਆਪ) ਦੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਕੰਮ ਕਰਨ ਤੋਂ ਅਸਮਰਥ ਹਨ। ਡਾ. ਬਲਬੀਰ ਸਿੰਘ ਸੰਗਠਨ ਬਣਾਉਣ ਦਾ ਫੈਸਲਾ ਕਰ ਚੁੱਕੇ ਹਨ। ਪਰ ਜਿਹੜੇ ਲੋਕ ‘ਆਪ’ ਦੀ ਚੋਣਾਂ ਵੇਲੇ ਚੜ੍ਹਤ ਦੇਖ ਕੇ ਪਾਰਟੀ ਵਿੱਚ ਸ਼ਾਮਲ ਹੋਏ ਸਨ, ਉਹ ਉਨ੍ਹਾਂ …
Read More »ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ
ਕਿਹਾ, ਸਰਕਾਰ ਕਿਸਾਨਾਂ ਪ੍ਰਤੀ ਨਰਮ ਰੁਖ ਅਪਣਾਏ ਸੰਗਰੂਰ : ਪੰਜਾਬ ਵਿਚ ਜਿਹੜੇ ਕਿਸਾਨ ਮਿਥੀ ਗਈ ਤਰੀਕ 20 ਜੂਨ ਤੋਂ ਪਹਿਲਾਂ ਝੋਨਾ ਲਗਾ ਰਹੇ ਹਨ, ਉਨ੍ਹਾਂ ਖਿਲਾਫ ਸਰਕਾਰ ਸਖਤੀ ਵਰਤ ਰਹੀ ਹੈ। ਇਸਦੇ ਚੱਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ …
Read More »ਰੇਲ ਗੱਡੀ ਦੀ ਟਿਕਟ ਵੀ ਹੁਣ ਮਿਲੇਗੀ ਪੰਜਾਬੀ ਭਾਸ਼ਾ ‘ਚ
ਹਰ ਸੂਬੇ ਵਿਚ ਲੋਕਾਂ ਨੂੰ ਉਨ੍ਹਾਂ ਦੀ ਭਾਸ਼ਾ ਮੁਤਾਬਕ ਹੀ ਮਿਲਣਗੀਆਂ ਰੇਲ ਟਿਕਟਾਂ ਅੰਮ੍ਰਿਤਸਰ : ਰੇਲ ਗੱਡੀ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਆਪਣੀ ਮਾਂ ਬੋਲੀ ਪੰਜਾਬੀ ਵਿਚ ਰੇਲ ਟਿਕਟ ਮਿਲੇਗੀ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਗਈ ਹੈ। ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਸਦਕਾ ਹੁਣ …
Read More »ਡਿਫਾਲਟਰਾਂ ਦੀ ਸੂਚੀ ‘ਚ ਕਾਂਗਰਸ ਦੇ 126 ਆਗੂ ਤੇ ਵਰਕਰ ਸ਼ਾਮਲ
ਚੰਡੀਗੜ੍ਹ : ਪੰਜਾਬ ਖੇਤੀਬਾੜੀ ਵਿਕਾਸ ਬੈਂਕ ਨੂੰ ਕਰਜ਼ੇ ਦੀ ਉਗਰਾਹੀ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਕਮ ਧਿਰ ਕਾਂਗਰਸ ਨਾਲ ਸਬੰਧਤ ਆਗੂ ਅਤੇ ਵਰਕਰਾਂ ਵੱਲੋਂ ਵੀ ਕਾਫੀ ਅਰਸੇ ਤੋਂ ਬੈਂਕ ਦਾ ਕਰਜ਼ਾ ਵਾਪਸ ਨਹੀਂ ਕੀਤਾ ਗਿਆ। ਇਸ ਪਾਰਟੀ ਦੇ ઠ126 ਵਿਅਕਤੀ ਡਿਫਾਲਟਰਾਂ ਦੀ ਸੂਚੀ ਵਿੱਚ ਸ਼ਾਮਲ …
Read More »ਕਰਜ਼ਾ ਨਾ ਮੋੜਨ ਦੇ ਮਾਮਲੇ ਵਿਚ ‘ਆਪ’ ਆਗੂ ਵੀ ਮੋਹਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਹਿਕਾਰਤਾ ਲਹਿਰ ਨੂੰ ਸੱਟ ਮਾਰਨ ਵਿੱਚ ਜਿੱਥੇ ਸੂਬੇ ਦੀਆਂ ਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਨਾਲ ਹੀ ਅਫ਼ਸਰਸ਼ਾਹੀ ਦੀ ਭੂਮਿਕਾ ਸਮੇਂ-ਸਮੇਂ ਉਜਾਗਰ ਹੁੰਦੀ ਰਹੀ, ਉੱਥੇ ਹੁਣ ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਨਾਂ ਵੀ ਜੁੜ ਗਿਆ ਹੈ। ਕਰਜ਼ਾ ਨਾ ਮੋੜਣ ਦੇ ਮਾਮਲੇ …
Read More »ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵਾਸਤੇ ਵਰਤੇ ਜਾਂਦੇ ਸਰੋਵਰ ਦੇ ਜਲ ਨੂੰ ਮੁੜ ਵਰਤੋਂ ‘ਚ ਲਿਆਉਣ ਲਈ ਵਿਚਾਰਾਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵਾਸਤੇ ਵਰਤੇ ਜਾਂਦੇ ਸਰੋਵਰ ਦੇ ਜਲ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਇੱਥੇ ਟਰੀਟਮੈਂਟ ਪਲਾਂਟ ਲਾਉਣ ਦੀ ਪ੍ਰਸਤਾਵਿਤ ਯੋਜਨਾ ਅਮਲ ਵਿੱਚ ਲਿਆਉਣ ਲਈ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਢੁਕਵੇਂ ਉਪਰਾਲੇ ਕਰੇਗੀ। ਪਿਛਲੇ ਦਿਨੀਂ ਜਲ ਸਰੋਤ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਅਰਜੁਨ …
Read More »ਇਤਿਹਾਸਕ ਦੁਖ ਭੰਜਨੀ ਬੇਰੀ ਦੀ ਸਾਂਭ-ਸੰਭਾਲ ਲਈ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀ ਇਤਿਹਾਸਕ ਦੁਖ ਭੰਜਨੀ ਬੇਰੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਅੱਠਸੱਠ ਤੀਰਥ ਨੇੜੇ ਢੁਕਵੇਂ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਇੱਥੇ ਕੁਝ ਨਵੀਨੀਕਰਨ ਕੀਤਾ ਜਾਵੇਗਾ। ਇਸ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼ੁਰੂ …
Read More »