ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਮੈਂਬਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਜਦ ਤੱਕ ਫੜੇ ਨਹੀਂ ਜਾਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਹ ਪਾਰਟੀ …
Read More »ਬਾਦਲਾਂ ਨੂੰ ਹੋਰ ਸੁਰੱਖਿਆ ਮੁਹੱਈਆ ਕਰਾਵਾਂਗੇ : ਕੈਪਟਨ ਅਮਰਿੰਦਰ
ਮੁਹਾਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਪੁਲਿਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਬਾਦਲ ਪਰਿਵਾਰ ਦੀ ਜਾਨ ਨੂੰ ਖ਼ਤਰਾ ਵਧਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਲਾਂਕਿ ਬਾਦਲ ਪਰਿਵਾਰ ਕੋਲ ਪਹਿਲਾਂ ਹੀ ਜੈੱਡ ਪਲੱਸ ਸੁਰੱਖਿਆ ਹੈ ਪਰ ਪੰਜਾਬ ਸਰਕਾਰ …
Read More »ਵਿਧਾਇਕ ਦੇ ਅਹੁਦੇ ਤੋਂ ਐਚ ਐਸ ਫੂਲਕਾ ਨੇ ਦਿੱਤਾ ਅਸਤੀਫ਼ਾ, ਪਰ ਅਜੇ ਨਹੀਂ ਹੋਇਆ ਮਨਜ਼ੂਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਕਾਪੀ ਭਾਰਤ ਦੇ ਚੋਣ ਕਮਿਸ਼ਨ ਨੂੰ ਵੀ ਭੇਜੇ ਜਾਣ …
Read More »ਪੰਜਾਬ ਕੈਬਨਿਟ ਨੇ ਲਗਾਈ ਨਵੀਂ ਮਾਈਨਿੰਗ ਨੀਤੀ ‘ਤੇ ਮੋਹਰ
ਕੈਪਟਨ ਸਰਕਾਰ ਵਲੋਂ ਲੋਕਾਂ ਨੂੰ ਸਸਤੇ ਭਾਅ ਰੇਤਾ-ਬਜਰੀ ਮੁਹੱਈਆ ਕਰਾਉਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਜ਼ਾਰਤ ਨੇ ਡੇਢ ਸਾਲ ਤੋਂ ਉਡੀਕੀ ਜਾ ਰਹੀ ਸੂਬੇ ਦੀ ਮਾਈਨਿੰਗ ਨੀਤੀ ‘ਤੇ ਮੋਹਰ ਲਾ ਦਿੱਤੀ ਹੈ ਤੇ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਨਵੀਂ ਨੀਤੀ ਰਾਹੀਂ ਜਿੱਥੇ ਸਰਕਾਰ ਦੀ ਆਮਦਨ ਵਧੇਗੀ ਉਥੇ ਲੋਕਾਂ …
Read More »ਪੰਜਾਬ ਕੈਬਨਿਟ ਮੀਟਿੰਗ ਦੌਰਾਨ ਸਟੈਂਪ ਡਿਊਟੀ ‘ਚ ਕੀਤਾ ਵਾਧਾ
ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਵੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਸੂਬੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਇੰਡੀਅਨ ਸਟੈਂਪ ਕਾਨੂੰਨ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਸਟੈਂਪ ਡਿਊਟੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਸਕੇਗਾ। ਇਸ ਤਹਿਤ 17 ਵਸਤੂਆਂ ਲਈ ਸਟੈਂਪ ਡਿਊਟੀ …
Read More »ਅਕਾਲੀ ਦਲ ਦਾ 2020 ‘ਚ ਹੋ ਜਾਵੇਗਾ ਸਿਆਸੀ ਖਾਤਮਾ : ਸੁਖਜਿੰਦਰ ਰੰਧਾਵਾ
ਕਿਹਾ- ਲੋਕਾਂ ‘ਚ ਅਕਾਲੀ ਦਲ ਪ੍ਰਤੀ ਭਾਰੀ ਗੁੱਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ 1920 ਵਿਚ ਹੋਂਦ ਵਿਚ ਆਏ ਅਕਾਲੀ ਦਲ ਦਾ ਪੂਰੇ 100 ਸਾਲ ਬਾਅਦ 2020 ਵਿੱਚ ਸਿਆਸੀ ਖਾਤਮਾ ਹੋ ਜਾਵੇਗਾ। ਰੰਧਾਵਾ ਨੇ ਕਿਹਾ ਕਿ ਅਕਾਲੀਆਂ ਦੇ ਰਾਜ ਵਿੱਚ ਹੋਈਆਂ ਸ੍ਰੀ ਗੁਰੂ …
Read More »ਸ੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਮਾਰੇ ਤਿੰਨ ਅੱਤਵਾਦੀ
ਇਕ ਪੁਲਿਸ ਕਰਮੀ ਵੀ ਹੋਇਆ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਹਾਲਾਂਕਿ ਇਸ ਦੌਰਾਨ ਅੱਤਵਾਦੀਆਂ ਦੀ ਗੋਲੀ ਨਾਲ ਜੰਮੂ ਕਸ਼ਮੀਰ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਸ੍ਰੀਨਗਰ ਦੇ ਐਸਐਸਪੀ ਇਮਤਿਆਜ਼ ਇਸਮਾਈਲ ਨੇ ਦੱਸਿਆ ਕਿ ਕਾਰਵਾਈ ਵਿਚ ਤਿੰਨ …
Read More »ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਦੇਣ ਦਿੱਤਾ ਭਰੋਸਾ
ਬੁੱਢੇ ਨਾਲੇ ਦੀ ਸਫਾਈ ਲਈ ਬਣੇਗੀ ਟਾਸਕ ਫੋਰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਈ ਜਾਵੇਗੀ। ਮੁੱਖ …
Read More »ਸੁਖਪਾਲ ਖਹਿਰਾ ਨੂੰ ਮਨਾਉਣ ਲਈ ‘ਆਪ’ ਨੇ ਬਣਾਈ ਕਮੇਟੀ
ਭਗਵੰਤ ਮਾਨ ਸਮੇਤ ਚਾਰ ਵਿਧਾਇਕ ਕਮੇਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਵਿਧਾਇਕਾਂ ਨੂੰ ਮਨਾਉਣ ਲਈ ਕੇਜਰੀਵਾਲ ਨੇ ਇਕ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਭਗਵੰਤ ਮਾਨ ਸਮੇਤ ਚਾਰ ਵਿਧਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਗੱਲ ਦਾ ਜ਼ਿਕਰ ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ ਬੁੱਧ …
Read More »ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੂੰ ਮਿਲਿਆ
ਸੁਖਬੀਰ ਬਾਦਲ ਨੇ ਕਿਹਾ – ਪੂਰਾ ਬਾਦਲ ਪਰਿਵਾਰ ਪੰਜਾਬ ਲਈ ਜਾਨ ਕੁਰਬਾਨ ਕਰਨ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ …
Read More »