‘ਆਪ’ ਦਾ ਕਹਿਣਾ – ਅਕਾਲੀ ਆਗੂ ਜਨਤਾ ਨੂੰ ਕਰ ਰਹੇ ਹਨ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਗੁਰਦੁਆਰਿਆਂ ਦੇ ਲੰਗਰ ‘ਤੇ ਜੀਐਸਟੀ ਮਾਫੀ ਬਾਰੇ ਅਜੇ ਵੀ ਭੰਬਲਭੁਸਾ ਬਣਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਨੇ ਵੀ ਇਹ ਮੰਨਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਜੀਐਸਟੀ ਮਾਫ਼ ਕਰਨ ਬਾਰੇ ਕੋਈ ਗੱਲ …
Read More »ਆਟਾ-ਦਾਲ ਸਕੀਮ ਨਾਲ ਕਾਂਗਰਸ ਨੇ ਜੋੜੀ ਚਾਹ-ਪੱਤੀ ਤੇ ਚੀਨੀ
ਬਾਦਲਾਂ ਦੇ ਰਾਜ ‘ਚ ਦੋ ਲੱਖ ਜਾਅਲੀ ਕਾਰਡ ਬਣੇ : ਭਾਰਤ ਭੂਸ਼ਣ ਆਸ਼ੂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਆਟਾ-ਦਾਲ ਸਕੀਮ ਦੇ ਨਾਲ ਹੁਣ ਖੰਡ ਤੇ ਚਾਹ ਪੱਤੀ ਵੀ ਦੇਵੇਗੀ। ਜੁਲਾਈ ਮਹੀਨੇ ਤੋਂ ਆਟਾ ਦਾਲ ਦੇ ਨਾਲ-ਨਾਲ ਚਾਹ ਪੱਤੀ ਤੇ ਚੀਨੀ ਵੀ ਮਿਲਣੀ ਸ਼ੁਰੂ ਹੋ ਜਾਏਗੀ। ਫੂਡ ਤੇ ਸਿਵਲ ਸਪਲਾਈ ਮੰਤਰੀ …
Read More »ਕੁਪਵਾੜਾ ਵਿਖੇ ਬਠਿੰਡਾ ਦੇ ਪਿੰਡ ਹਾਕਮ ਸਿੰਘ ਵਾਲਾ ਦਾ ਫ਼ੌਜੀ ਜਵਾਨ ਸ਼ਹੀਦ
ਇਲਾਕੇ ‘ਚ ਸੋਗ ਦੀ ਲਹਿਰ ਬਠਿੰਡਾ/ਬਿਊਰੋ ਨਿਊਜ਼ ਪਾਕਿ ਆਪਣੀਆਂ ਕੋਝੀਆਂ ਹਰਕਤਾਂ ਲਗਾਤਾਰ ਕਰ ਰਿਹਾ ਹੈ। ਲੰਘੇ ਕੱਲ੍ਹ ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਕੁਪਵਾੜਾ ਵਿਖੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਹਾਕਮ ਸਿੰਘ ਵਾਲਾ ਦਾ ਫ਼ੌਜੀ ਜਵਾਨ ਸੁਖਵਿੰਦਰ ਸਿੰਘ ਪੁੱਤਰ ਨਾਇਬ ਸਿੰਘ ਸ਼ਹੀਦ ਹੋ ਗਿਆ। ਇਹ ਖ਼ਬਰ ਸੁਣਨ ਤੋਂ ਬਾਅਦ ਇਲਾਕੇ ਵਿਚ ਸੋਗ …
Read More »ਬਠਿੰਡਾ ‘ਚ ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤੀ ਖੁਦਕੁਸ਼ੀ
ਮ੍ਰਿਤਕ ਨਵਪ੍ਰੀਤ ਸਿੰਘ ਦੇ ਸਿਰ ‘ਤੇ ਸੀ 10 ਲੱਖ ਰੁਪਏ ਦਾ ਕਰਜ਼ਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ‘ਚ ਪੈਂਦੇ ਪਿੰਡ ਕੋਟਬਖਤੂ ਵਿਖੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 23 ਸਾਲਾ ਨਵਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਹੈ। ਮ੍ਰਿਤਕ …
Read More »ਬਹਿਬਲ ਕਲਾਂ ਗੋਲੀ ਕਾਂਡ
ਬਰਗਾੜੀ ‘ਚ ਹੋਇਆ ਪੰਥਕ ਇਕੱਠ ਘਟਨਾਵਾਂ ‘ਤੇ ਪਰਦਾਪੋਸ਼ੀ ਲਈ ਅਕਾਲੀ ਅਤੇ ਕਾਂਗਰਸ ਜ਼ਿੰਮੇਵਾਰ ਜੈਤੋ : ਤਿੰਨ ਸਾਲ ਪਹਿਲਾਂ ਬਰਗਾੜੀ ਵਿੱਚ ਵਾਪਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤੀਜੀ ਵਰ੍ਹੇਗੰਢ ਬਰਗਾੜੀ ਵਿੱਚ ਮਨਾਈ ਗਈ। ਪੰਥਕ ਇਕੱਠ ਵਿੱਚ ਸਿੱਖ ਸੰਗਠਨਾਂ ਅਤੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨੇ …
Read More »ਰਾਜਮਾਤਾ ਮੋਹਿੰਦਰ ਕੌਰ ਦੀ ਪਹਿਲੀ ਬਰਸੀ ਮੋਤੀ ਮਹਿਲ ‘ਚ ਮਨਾਈ
ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਰੀਬੀ ਰਿਸ਼ਤੇਦਾਰ ਰਹੇ ਹਾਜ਼ਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਵਰਗੀ ਰਾਜਮਾਤਾ ਮੋਹਿੰਦਰ ਕੌਰ ਦੀ ਪਹਿਲੀ ਬਰਸੀ ਨਿਊ ਮੋਤੀ ਬਾਗ ਪੈਲੇਸ ਪਟਿਆਲਾ ਵਿਖੇ ਮਨਾਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਕਰੀਬੀ ਰਿਸ਼ਤੇਦਾਰ ਹਾਜ਼ਰ ਸਨ। ਸਵਰਗੀ …
Read More »ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਮੰਗਲਵਾਰ ਨੂੰ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਬਾਨੀ ਚੜ੍ਹਦੀ ਕਲਾ ਗਰੁੱਪ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਕਾਲ ਤਖ਼ਤ ਸਾਹਿਬ ਦੇ …
Read More »ਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ
ਜਲੰਧਰ : ਦੋਆਬੇ ਦੇ ਆਖਰੀ ਟਕਸਾਲੀ ਅਕਾਲੀ ਆਗੂ ਮੰਨੇ ਜਾਂਦੇ ਜਥੇਦਾਰ ਕੁਲਦੀਪ ਸਿੰਘ ਵਡਾਲਾ (86) ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ ਹਲਕੇ ਤੋਂ ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਵਿਚ ਸਥਾਨ ਰੱਖਣ ਵਾਲੇ ਜਥੇਦਾਰ ਕੁਲਦੀਪ ਸਿੰਘ …
Read More »ਕੇਂਦਰ ਵਲੋਂ ਲੰਗਰ ਤੋਂ ਜੀਐਸਟੀ ਹਟਾਉਣ ਦਾ ਡਰਾਮਾ ਆਇਆ ਸਾਹਮਣੇ
ਸ਼੍ਰੋਮਣੀ ਕਮੇਟੀ ਤੇ ਜਥੇਦਾਰ ਹੁਣ ਵਧਾਈਆਂ ਵਾਲੇ ਸੁਨੇਹੇ ਲੱਗੇ ਲੁਕੋਣ ਜਲੰਧਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪੰਜ ਸਦੀਆਂ ਤੋਂ ਚਲੇ ਆ ਰਹੇ ਗੁਰੂ ਕੇ ਲੰਗਰ ਉੱਪਰ ਪਹਿਲਾਂ ਜੀ.ਐਸ.ਟੀ. ਲਗਾਉਣ ਤੇ ਹੁਣ ਗੁਰੂ ਕੇ ਲੰਗਰ ਨੂੰ ‘ਸੇਵਾ ਭੋਜ ਯੋਜਨਾ’ ਤਹਿਤ ਲੈ ਕੇ ਜੀ.ਐਸ.ਟੀ. ਨੂੰ ਰਿਫ਼ੰਡ (ਵਾਪਸ) ਕਰਨ ਦੇ ਫ਼ੈਸਲੇ ਦੀ ਵਾਹੋ-ਧਾਹੀ ਹੁੱਬ …
Read More »ਅੰਮ੍ਰਿਤਸਰ ‘ਚ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਕੌਂਸਲਰ ਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸੀ ਪੁਰਾਣੀ ਦੁਸ਼ਮਣੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ (40) ਨੂੰ ਸ਼ਨੀਵਾਰ ਸ਼ਾਮ ਵੇਲੇ ਤਿੰਨ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਜਦੋਂ ਉਹ ਇਥੇ ਗੋਲਬਾਗ ਨੇੜੇ ਇਕ ਅਖਾੜੇ ਵਿਚ ਅਭਿਆਸ ਕਰਨ ਮਗਰੋਂ ਨਹਾ ਰਿਹਾ ਸੀ। ਉਸ ਨੂੰ ਤੁਰੰਤ ਜ਼ਖਮੀ …
Read More »