ਬੇਅਦਬੀ ਮਾਮਲਾ ਫ਼ਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਇਸ ਤੋਂ ਬਾਅਦ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬਰਗਾੜੀ ਵਿੱਚ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਿੱਚੋਂ ਹੁਣ ਸੰਗਤਾਂ ਦੀ ਗਿਣਤੀ ਲਗਾਤਾਰ …
Read More »ਧੋਖੇਬਾਜ਼ ਐਨ ਆਰ ਆਈ ਪਤੀਆਂ ਦੇ ਖਿਲਾਫ਼ 40 ਹਜ਼ਾਰ ਮਹਿਲਾਵਾਂ ਨੇ ਵਜਾਇਆ ਬਿਗਲ
ਵਿਆਹ ਤੋਂ ਬਾਅਦ ਅਮਰੀਕਾ, ਨਿਊਜ਼ੀਲੈਂਡ, ਇੰਗਲੈਂਡ ਗਏ ਐਨ ਆਰ ਆਈ ਪਤੀ ਨਹੀਂ ਪਰਤੇ, ਅਕਤੂਬਰ ‘ਚ ਚੰਡੀਗੜ੍ਹ ਤੇ ਦਿੱਲੀ ‘ਚ ਸੰਮੇਲਨ ਕਰਕੇ ਸਰਕਾਰ ਨੂੰ ਜਗਾਇਆ ਜਾਵੇਗਾ ਧੋਖੇਬਾਜ਼ ਐਨ ਆਰ ਆਈ ਪਤੀਆਂ ਦੇ ਖਿਲਾਫ਼ 40 ਹਜ਼ਾਰ ਮਹਿਲਾਵਾਂ ਨੇ ਵਜਾਇਆ ਬਿਗਲ ਐਨ ਆਰ ਆਈ ਪਤੀਆਂ ਦੇ ਪਾਸਪੋਰਟ ਉਨ੍ਹਾਂ ‘ਤੇ ਚੱਲ ਰਹੇ ਕੇਸਾਂ ਦੇ …
Read More »ਕੈਪਟਨ ਅਮਰਿੰਦਰ ਨੇ ਬਿਆਸ ਦਰਿਆ ਦੀ ਮਾਰ ਹੇਠ ਆਏ ਪਿੰਡਾਂ ਦਾ ਕੀਤਾ ਦੌਰਾ
ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਕਾਰਨ ਬਿਆਸ ਦਰਿਆ ਦੀ ਮਾਰ ਹੇਠ ਆਏ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਕੈਪਟਨ ਅਮਰਿੰਦਰ ਨੇ ਡਿਪਟੀ …
Read More »ਪੰਜਾਬ ਸਰਕਾਰ ਦੀਵਾਲੀ ‘ਤੇ ਨੌਜਵਾਨਾਂ ਨੂੰ ਦੇਵੇਗੀ ਮੁਫਤ ਸਮਾਰਟ ਫੋਨ
30 ਲੱਖ ਨੌਜਵਾਨਾਂ ਨੇ ਕਰਵਾਈ ਹੋਈ ਹੈ ਰਜਿਸਟ੍ਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ। ਹੁਣ ਇਸ ਵਾਅਦੇ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੀਵਾਲੀ ਦੇ …
Read More »ਪੰਜਾਬ ਪੁਲਿਸ ਦਾ ਤਾਲੀਬਾਨੀ ਰਵੱਈਆ ਆਇਆ ਸਾਹਮਣੇ
ਅੰਮ੍ਰਿਤਸਰ ਦੇ ਚਵਿੰਡਾ ਦੇਵੀ ਇਲਾਕੇ ‘ਚ ਔਰਤ ਨੂੰ ਜੀਪ ‘ਤੇ ਬੰਨ੍ਹ ਕੇ ਘੁਮਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਚਵਿੰਡਾ ਦੇਵੀ ਇਲਾਕੇ ਵਿੱਚ ਪੰਜਾਬ ਪੁਲਿਸ ਦਾ ਤਾਲਿਬਾਨੀ ਰਵੱਈਆ ਸਾਹਮਣੇ ਆਇਆ ਹੈ। ਲੰਘੇ ਕੱਲ੍ਹ ਪਿੰਡ ਸ਼ਹਿਜ਼ਾਦਾ ਵਿਚ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਕ੍ਰਾਈਮ ਵਿੰਗ ਅੰਮ੍ਰਿਤਸਰ ਦੀ ਟੀਮ ਪਹੁੰਚੀ ਸੀ। …
Read More »ਝੂਠੇ ਪੁਲਿਸ ਮੁਕਾਬਲੇ ਦਾ ਮਾਮਲਾ
ਦੋਸ਼ੀ ਪੁਲਿਸ ਅਫਸਰਾਂ ਨੂੰ 26 ਸਾਲਾਂ ਦੀ ਮਿਲੀ ਉਮਰ ਕੈਦ ਦੀ ਸਜ਼ਾ ਮੁਹਾਲੀ/ਬਿਊਰੋ ਨਿਊਜ਼ ਸੀਬੀਆਈ ਦੀ ਅਦਾਲਤ ਨੇ ਪੰਜਾਬ ਪੁਲਿਸ ਦੇ ਦੋ ਅਫਸਰਾਂ ਰਘਬੀਰ ਸਿੰਘ ਅਤੇ ਦਾਰਾ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਮੁਲਜ਼ਮਾਂ ਨੂੰ ਇਹ ਸਜ਼ਾ ਸਾਲ 1992 ਵਿੱਚ ਇੱਕ ਨੌਜਵਾਨ ਦਾ ਨਕਲੀ ਪੁਲਿਸ ਮੁਕਾਬਲਾ ਦਰਸਾ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਨੇ ਪੌਦੇ ਲਗਾਉਣ ਦੀ ਕੀਤੀ ਅਪੀਲ
ਕਿਹਾ, ਹਰੇਕ ਪਿੰਡ ਵਿਚ ਲਗਾਓ 550 ਪੌਦੇ ਫਾਜ਼ਿਲਕਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ 30 ਸਤੰਬਰ 2018 ਤੋਂ ਲੈ ਕੇ 30 …
Read More »‘ਆਪ’ ਨੇ ਫਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਕੀਤੀ ਮੰਗ
ਪਾਰਟੀ ਵਿਚ ਨਵੇਂ ਅਹੁਦੇਦਾਰ ਵੀ ਬਣਾਏ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਅੰਦਰ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਝੋਨੇ ਅਤੇ …
Read More »ਰਾਵੀ ਦਰਿਆ ‘ਚ ਰੁੜੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਪਹੁੰਚੀ ਪਾਕਿਸਤਾਨ
ਅਜਨਾਲਾ/ਬਿਊਰੋ ਨਿਊਜ਼ ਲੰਘੇ ਦਿਨ ਰਾਵੀ ਦਰਿਆ ਵਿਚ ਰੁੜ੍ਹੇ ਅਜਨਾਲਾ ਨੇੜਲੇ ਪਿੰਡ ਘੋਨੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਪਾਕਿਸਤਾਨ ਪਹੰਚ ਗਈ। ਹੁਣ ਪਾਕਿ ਰੇਂਜਰਾਂ ਨੇ ਬਲਵਿੰਦਰ ਸਿੰਘ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਕਿ ਰੇਂਜਰਾਂ …
Read More »ਖਹਿਰਾ ਧੜਾ ਪਾਰਟੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਤਿਆਰ
ਬਣਾਈ ਪੰਜ ਮੈਂਬਰੀ ਕਮੇਟੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਹੋਏ ਖਹਿਰਾ ਧੜੇ ਵੱਲੋਂ ਹਾਈਕਮਾਨ ਨਾਲ ਗੱਲਬਾਤ ਕਰਨ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪਾਰਟੀ ਦੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਖਹਿਰਾ ਗਰੁੱਪ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਵੇਂ …
Read More »