ਪਟਿਆਲਾ : ਆਮ ਆਦਮੀ ਪਾਰਟੀ ਦੇ ਬਾਗ਼ੀ ਐਮਪੀ ਡਾ. ਧਰਮਵੀਰ ਗਾਂਧੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਪਟਿਆਲਾ ਤੋਂ ਐਮਪੀ ਦੀ ਚੋਣ ਵੀ ਲੜਨਗੇ। ਇਹ ਦਾਅਵਾ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਸੰਸਦ ਮੈਂਬਰ …
Read More »ਦੁਸਹਿਰੇ ਵਾਲੇ ਦਿਨ ਅੱਜ ਦੇ ਰਾਵਣਾਂ ਦੇ ਪੁਤਲੇ ਸਾੜੋ : ਖਹਿਰਾ
ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਖਹਿਰਾ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸ਼ਾਮਲ ਕੀਤੇ ਮੁਲਜ਼ਮਾਂ ਨੂੰ …
Read More »ਖਹਿਰਾ ਨੇ 21 ਸਤੰਬਰ ਨੂੰ ਚੰਡੀਗੜ੍ਹ ‘ਚ ਸੱਦੀ ਆਲ ਪਾਰਟੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਆਲ ਪਾਰਟੀ ਦੀ ਇੱਕ ਮੀਟਿੰਗ ਆਉਣ ਵਾਲੀ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਮੌਜੂਦ …
Read More »ਲੋਕ ਗਾਇਕ ਜਸਦੇਵ ਯਮਲਾ ਦਾ ਦੇਹਾਂਤ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਗਾਇਕੀ ਦੇ ਬਾਬਾ ਬੋਹੜ ਲਾਲ ਚੰਦ ਯਮਲਾ ਜੱਟ ਦੇ ਪੁੱਤ ਤੇ ਲੋਕ ਗਾਇਕ ਜਸਦੇਵ ਯਮਲਾ ਦਾ ਐਤਵਾਰ ਨੂੰ ਲੁਧਿਆਣਾ ਵਿਚ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਜਸਦੇਵ ਯਮਲਾ ਕਰੀਬ ਹਫ਼ਤੇ ਤੋਂ ਬਿਮਾਰ ਸਨ। ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ …
Read More »ਪੰਥਕ ਧਿਰਾਂ ਵਲੋਂ ਅਕਾਲੀ ਦਲ ਦੀ ਫਰੀਦਕੋਟ ਰੈਲੀ ਦਾ ਡਟ ਕੇ ਵਿਰੋਧ
ਕਾਲੇ ਝੰਡਿਆਂ ਨਾਲ ਬਰਗਾੜੀ ਤੋਂ ਫਰੀਦਕੋਟ ਤੱਕ ਰੋਸ ਮਾਰਚ ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸੁਆਲ ਬਣੀ ਫ਼ਰੀਦਕੋਟ ਰੈਲੀ ਦਾ ਪੰਥਕ ਧਿਰਾਂ ਵੱਲੋਂ ਵਿਰੋਧ ਕੀਤਾ ਗਿਆ। 300 ਤੋਂ ਵੱਧ ਹਥਿਆਰਬੰਦ ਗਰਮਖ਼ਿਆਲੀ ਸਿੱਖ ਆਗੂਆਂ ਤੇ ਵਰਕਰਾਂ ਨੇ ਕਾਲੇ ਝੰਡਿਆਂ ਨਾਲ ਬਰਗਾੜੀ ਤੋਂ ਲੈ ਕੇ ਫ਼ਰੀਦਕੋਟ ਤੱਕ ਵਿਸ਼ਾਲ ਰੋਸ ਮਾਰਚ …
Read More »ਬਾਦਲਾਂ ਨੂੰ ਪੰਥ ‘ਚੋਂ ਕਢਵਾਉਣ ਲਈ ਸਿੱਧੂ ਨੇ ਜਥੇਦਾਰ ਦੇ ਨਾਂ ਭੇਜਿਆ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਪੱਤਰ ਸੌਂਪ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਡੇਰਾ ਸਿਰਸਾ ਦੇ ਮੁਖੀ ਨਾਲ ਸਾਂਝ ਰੱਖ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ : ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਜ਼ੀਰਕਪੁਰ ਵਿਚ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਕੈਪਟਨ ਅਮਰਿੰਦਰ ਨੇ ਬਾਦਲਾਂ ‘ਤੇ ਦੋਸ਼ ਲਗਾਇਆ ਕਿ ਉਹ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸਆਈਟੀ ਪਵਿੱਤਰ ਧਾਰਮਿਕ ਗ੍ਰੰਥਾਂ …
Read More »ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਮੁਕੰਮਲ, ਨਤੀਜੇ 22 ਨੂੰ
ਕਈ ਥਾਈਂ ਹੋਈਆਂ ਖੂਨੀ ਝੜਪਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ ਪੈਣ ਦਾ ਕੰਮ ਨਿੱਬੜ ਗਿਆ ਹੈ। ਕਈ ਥਾਈਂ ਜਿੱਥੇ ਹੱਥੋਪਾਈ ਤੇ ਝੜਪਾਂ ਦੀਆਂ ਖ਼ਬਰਾਂ ਹਨ, ਉਥੇ ਸੱਤਾਧਾਰੀ ਧਿਰ ਧੱਕੇਸ਼ਾਹੀ ਵੀ ਕਰਦੀ ਨਜ਼ਰ ਆਈ। ਬੇਸ਼ੱਕ ਮੁਕਾਬਲਾ ਕਾਂਗਰਸ ਦਾ ਅਕਾਲੀ ਦਲ ਨਾਲ ਹੈ, ਫਿਰ ਵੀ ਚੰਦ …
Read More »ਸਿੱਧੂ ਦੀ ਡੇਰਾ ਸਿਰਸਾ ਮੁਖੀ ਦੇ ਸਾਹਮਣੇ ਸਿਰ ਝੁਕਾਉਂਦੇ ਦੀ ਫੋਟੇ ਵਾਇਰਲ
ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਇਕ ਫੋਟੋ ਵਾਇਰਲ ਹੋਈ ਹੈ, ਜਿਸ ਵਿਚ ਉਹ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਾਹਮਣੇ ਸਿਰ ਝੁਕਾਈ ਖੜ੍ਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਧੂ ਇਸ ਫੋਟੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ। ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ …
Read More »ਜੇਸਨ ਕੈਨੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ
ਦੁਵੱਲੇ ਹਿੱਤਾਂ ਅਤੇ ਇਮੀਗ੍ਰੇਸ਼ਨ ਮਾਮਲਿਆਂ ਸਬੰਧੀ ਹੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਅਲਬਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮਿਲੇ। ਜੇਸਨ ਕੈਨੀ ਅਤੇ ਕੈਪਟਨ ਅਮਰਿੰਦਰ ਨੇ ਦੁਵੱਲੇ ਹਿੱਤਾਂ, ਫਸਲੀ ਵਿਭਿੰਨਤਾ, ਪਾਣੀ ਅਤੇ ਇਮੀਗ੍ਰੇਸ਼ਨ …
Read More »