ਪਰਮਿੰਦਰ ਸਿੰਘ ਬਾਜਵਾ ਬਣਿਆ ਹੋਇਆ ਹੈ ਚਰਚਾ ਦਾ ਵਿਸ਼ਾ ਜਲੰਧਰ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਮਹਿਤਪੁਰ ਥਾਣੇ ਦੇ ਮੁਖੀ ਪਰਮਿੰਦਰ ਸਿੰਘ ਬਾਜਵਾ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਸੂਤਰਾਂ ਅਨੁਸਾਰ ਐਸਐਚਓ ਨੂੰ …
Read More »ਪਰਮਿੰਦਰ ਬਾਜਵਾ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ‘ਆਪ’ ਨੇ ਕੈਪਟਨ ਸਰਕਾਰ ਦੀ ਕੀਤੀ ਨਿੰਦਾ
ਖਹਿਰਾ ਨੇ ਕਿਹਾ, ਪਰਮਿੰਦਰ ਬਾਜਵਾ ਦੀ ਜਾਨ ਨੂੰ ਖਤਰਾ ਜਲੰਧਰ/ਬਿਊਰੋ ਨਿਊਜ਼ ਥਾਣੇਦਾਰ ਪਰਮਿੰਦਰ ਬਾਜਵਾ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੈਪਟਨ ਸਰਕਾਰ ਦੀ ਨਿੰਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਰਮਿੰਦਰ …
Read More »ਮਨਪ੍ਰੀਤ ਬਾਦਲ ਨੇ ਵਿਸ਼ਵ ਬੈਂਕ ਦੀ ਟੀਮ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਮੰਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਿਸ਼ਵ ਬੈਂਕ ਦੀ ਟੀਮ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਪੰਜਾਬ ਭਵਨ ਚੰਡੀਗੜ੍ਹ ਵਿਚ ਵਿਸ਼ਵ ਬੈਂਕ ਦੀ ਟੀਮ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੀਣ ਵਾਲਾ …
Read More »ਬਟਾਲਾ ਦੇ ਪਿੰਡ ਸਰਫਕੋਟ ‘ਚ ਪੰਜ ਗੁਰਦੁਆਰਿਆਂ ਦੀ ਜਗ੍ਹਾ ਬਣਿਆ ਇੱਕ ਗੁਰਦੁਆਰਾ
ਬਟਾਲਾ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਕਸਬਾ ਬਟਾਲਾ ਦੇ ਪਿੰਡ ਸਰਫਕੋਟ ਵਿਖੇ ਪੰਜ ਗੁਰਦੁਆਰਿਆਂ ਨੂੰ ਇੱਕ ਗੁਰਦੁਆਰੇ ਵਿਚ ਸੁਸ਼ੋਭਿਤ ਕਰਨ ਲਈ ਲਏ ਗਏ ਫ਼ੈਸਲੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਇਲਾਕੇ ਦੀ ਸਮੂਹ ਸੰਗਤ ਤੇ ਨੌਜਵਾਨ ਭਲਾਈ ਸਭਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਇਸ ਨਗਰ ਕੀਰਤਨ ਵਿੱਚ ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ …
Read More »ਕੰਵਰ ਸੰਧੂ ਲੋਕ ਲੇਖਾ ਕਮੇਟੀ ਦੇ ਬਣਾਏ ਚੇਅਰਮੈਨ
ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਲਈ 13 ਚੇਅਰਮੈਨ ਨਾਮਜ਼ਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2018-19 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 13 ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ …
Read More »ਕਾਂਗਰਸੀ ਉਮੀਦਵਾਰ ਲਾਡੀ ‘ਤੇ ਕੇਸ ਦਰਜ ਕਰਨ ਵਾਲੇ ਐਸ ਐਚ ਓ ਪਰਮਿੰਦਰ ਬਾਜਵਾ ਦਾ ਵੀਡੀਓ ਵਾਇਰਲ
ਵੀਡੀਓ ਮੁਤਾਬਕ ਜਿਸ ਦਿਨ ਮਾਮਲਾ ਦਰਜ ਹੋਇਆ, ਉਸ ਦਿਨ ਜਲੰਧਰ ਦੇ ਹੋਟਲ ‘ਚ ਮਹਿਲਾ ਨਾਲ ਸੀ, ਰੋਜ਼ਨਾਮਚੇ ‘ਚ ਦਿਖਾਈ ਮਹਿਤਪੁਰ ਥਾਣੇ ‘ਚ ਡਿਊਟੀ ਜਲੰਧਰ/ਬਿਊਰੋ ਨਿਊਜ਼ : ਚੋਣ ਕਮਿਸ਼ਨ ਦੀ ਸ਼ਿਕਾਇਤ ‘ਤੇ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਤੇ ਨਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਮਹਿਤਪੁਰ ਥਾਣੇ ਦੇ …
Read More »ਹਰਦੇਵ ਲਾਡੀ ‘ਤੇ ਪਰਚਾ ਅਕਾਲੀ ਦਲ ਅਤੇ ‘ਆਪ’ ਦੀ ਮਿਲੀਭੁਗਤ ਨਾਲ ਹੋਇਆ : ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਸ਼ਾਹਕੋਟ ਵਿਚ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਐਫਆਈਆਰ ਦਰਜ ਕਰਵਾਉਣ ਪਿੱਛੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮਿਲੀਭੁਗਤ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਲਾਡੀ ਵਿਰੁੱਧ ਕੇਸ ਦਰਜ …
Read More »ਮਜੀਠੀਆ ਦੇ ਪੀਏ ਦੀ ਸਿਫ਼ਾਰਸ਼ ‘ਤੇ ਪਾਕਿਸਤਾਨ ਗਈ ਸੀ ਕਿਰਨ ਬਾਲਾ
ਕਮੇਟੀ ਨੂੰ ਸੌਂਪੇ ਦਸਤਾਵੇਜ਼ਾਂ ਵਿਚ ਸਿਫਾਰਸ਼ੀ ਪੱਤਰ ਵੀ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਵਿਸਾਖੀ ਮੌਕੇ ਪਾਕਿਸਤਾਨ ਭੇਜੇ ਗਏ ਜੱਥੇ ਨਾਲ ਹੁਸ਼ਿਆਰਪੁਰ ਦੀ ਕਿਰਨ ਬਾਲਾ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਪੀਏ ਦੀ ਸਿਫ਼ਾਰਸ਼ ‘ਤੇ ਗਈ ਸੀ। ਮਾਮਲੇ ਦੀ ਜਾਂਚ ਕਰ ਰਹੀ ਐੱਸਜੀਪੀਸੀ ਦੀ ਕਮੇਟੀ ਨੇ …
Read More »ਕੋਈ ਨਹੀਂ ਬੋਲ ਰਿਹਾ ਐਸ ਐਚ ਓ ਦੇ ਖਿਲਾਫ਼
ਸ਼ਾਹਕੋਟ ਉਪ ਚੋਣ ‘ਚ ਕਾਂਗਰਸ ਦੇ ਉਮੀਦਵਾਰ ਲਾਡੀ ਦੇ ਖਿਲਾਫ਼ ਨਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਐਸ ਐਚ ਓ ਪਰਮਿੰਦਰ ਸਿੰਘ ਬਾਜਵਾ ਦੇ ਖਿਲਾਫ ਵੱਡੇ ਪੁਲਿਸ ਅਫ਼ਸਰ ਚਾਹੁੰਦੇ ਹੋਏ ਵੀ ਕੁਝ ਬੋਲ ਨਹੀਂ ਪਾ ਰਹੇ। ਇਥੋਂ ਤੱਕ ਕਿ ਬਾਜਵਾ ਦਾ ਅਸਤੀਫ਼ਾ ਤੱਕ ਮਨਜ਼ੂਰ ਨਹੀਂ ਕੀਤਾ ਗਿਆ ਬਲਕਿ ਉਸ ਨੂੰ …
Read More »ਪੰਜਾਬੀ ਪਰਵਾਸ ਨਾ ਕਰਦੇ ਤਾਂ ਖੁਦਕੁਸ਼ੀਆਂ ਦੀ ਗਿਣਤੀ ਦੁੱਗਣੀ ਹੁੰਦੀ : ਪੀ. ਸਾਈਨਾਥ
ਕਾਰਲ ਮਾਰਕਸ ਦੀ ਦੋ ਸੌ ਸਾਲਾ ਵਰ੍ਹੇਗੰਢ ਨੂੰ ਸਮਰਪਿਤ ਕਰਵਾਈ ਵਿਚਾਰ-ਚਰਚਾ ਜਲੰਧਰ/ਬਿਊਰੋ ਨਿਊਜ਼ : ”ਜੇਕਰ ਪੰਜਾਬ ਵਿੱਚੋਂ ਲੋਕ ਬਾਹਰਲੇ ਮੁਲਕਾਂ ਵਿੱਚ ਪਰਵਾਸ ਨਾ ਕਰਦੇ ਤਾਂ ਇੱਥੇ ਖ਼ੁਦਕੁਸ਼ੀਆਂ ਦੀ ਗਿਣਤੀ ਹੁਣ ਨਾਲੋਂ ਦੁੱਗਣੀ ਹੋਣੀ ਸੀ।” ਇਹ ਗੱਲ ਪੱਤਰਕਾਰ ਡਾ. ਪੀ. ਸਾਈਨਾਥ ਨੇ ਇੱਥੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕਾਰਲ ਮਾਰਕਸ ਦੀ …
Read More »