ਕਿਹਾ, ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਆਗੂਆਂ ਨੇ ਔਰਤਾਂ ਦਾ ਕੀਤਾ ਸ਼ੋਸ਼ਣ ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਵਰਕਰਾਂ ਨਾਲ ਕਨਵੈਨਸ਼ਨਾਂ ਦੀ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਤਲਵੰਡੀ ਸਾਬੋ ਵਿਖੇ ਵੀ ਲੰਘੇ ਕੱਲ੍ਹ ਵਰਕਰ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਖਹਿਰਾ ਨੇ ਆਮ …
Read More »ਬੇਅਦਬੀ ਮਾਮਲਿਆਂ ਦੀ ਜਾਂਚ ਲਈ 5 ਮੈਂਬਰੀ ‘ਸਿੱਟ’ ਕਾਇਮ
ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਕਰਨਗੇ ਜਾਂਚ ਟੀਮ ਦੀ ਅਗਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਲਈ ਚੁਣੌਤੀ ਬਣੇ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਡੀਜੀਪੀ ਸੁਰੇਸ਼ ਅਰੋੜਾ ਵੱਲੋਂ ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕਰ ਦਿੱਤਾ ਗਿਆ ਹੈ। ਇਸ …
Read More »ਫੂਲਕਾ ਨੇ ਵੀ ਅਸਤੀਫਾ ਦੇਣ ਦੇ ਫੈਸਲੇ ਨੂੰ 20 ਸਤੰਬਰ ਤੱਕ ਟਾਲਿਆ
ਕਿਹਾ-ਪੰਜਾਬ ਸਰਕਾਰ ਦੀ ਨਲਾਇਕੀ ਕਰਕੇ ਬੇਅਦਬੀ ਮਾਮਲਿਆਂ ਸਬੰਧੀ ਫੈਸਲਾ ਲਟਕਿਆ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਪੁਲਿਸ ਅਫਸਰਾਂ ਖਿਲਾਫ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ‘ਆਪ’ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਆਪਣੇ ਅਸਤੀਫੇ ਦਾ ਪ੍ਰੋਗਰਾਮ …
Read More »ਮੁਹੰਮਦ ਮੁਸਤਫ਼ਾ ਨੂੰ ਐਸ ਟੀ ਐਫ ਦਾ ਮੁਖੀ ਲਗਾਇਆ
ਹਰਪ੍ਰੀਤ ਸਿੱਧੂ ਨੂੰ ਮੁੱਖ ਮੰਤਰੀ ਦਫਤਰ ‘ਚ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1985 ਬੈਚ ਦੇ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੂੰ ਨਸ਼ਿਆਂ ਦੀ ਸਮਗਲਿੰਗ ਰੋਕਣ ਲਈ ਗਠਿਤ ਕੀਤੀ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਦਾ ਮੁਖੀ ਲਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿਣ ‘ਤੇ ਫਸੇ ਭੂੰਦੜ ਨੇ ਮੰਗੀ ਖ਼ਿਮਾ
ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਤਿੰਨ ਦਿਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੋਨ ‘ਤੇ ਹੀ ਤਲਬ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੇ ਸਨਮੁੱਖ ਹੋ …
Read More »ਅੰਮ੍ਰਿਤਸਰ ਹਵਾਈ ਅੱਡੇ ਤੋਂ ਕਈ ਨਵੀਆਂ ਉਡਾਣਾਂ ਛੇਤੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਹਵਾਈ ਕੰਪਨੀਆਂ ਇੰਡੀਗੋ, ਸਪਾਈਸ ਜੈੱਟ ਤੇ ਜੈੱਟ ਏਅਰਵੇਜ਼ ਨਵੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀਆਂ ਹਨ। ‘ਫਲਾਈ ਅੰਮ੍ਰਿਤਸਰ’ ਮੁਹਿੰਮ ਦੇ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਘੱਟ ਕਿਰਾਏ ਵਾਲੀਆਂ ਹਵਾਈ ਕੰਪਨੀਆਂ ‘ਇੰਡੀਗੋ’ 15 ਸਤੰਬਰ ਨੂੰ ਰੋਜ਼ਾਨਾ ਅੰਮ੍ਰਿਤਸਰ ਦੇ ਗੁਰੂ ਰਾਮਦਾਸ …
Read More »ਬੇਅਦਬੀ ਮਾਮਲਿਆਂ ਦੀ ਜਾਂਚ ਮਿੱਥੇ ਸਮੇਂ ‘ਚ ਹੋਵੇ : ਸਿੱਧੂ
ਬਾਦਲਾਂ ‘ਤੇ ਕੀਤੇ ਤਿੱਖੇ ਸਿਆਸੀ ਹਮਲੇ ਗੁਰਦਾਸਪੁਰ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ‘ਤੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਇਹ ਸਵਾਲ ਕੈਪਟਨ ਦੀ ਵਜ਼ਾਰਤ ਵਿਚ ਸ਼ਾਮਲ ਮੰਤਰੀ ਹੀ ਚੁੱਕ ਰਹੇ ਹਨ। ਗੁਰਦਾਸਪੁਰ ‘ਚ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ …
Read More »ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਤਿੰਨ ਮਹੀਨੇ ਲਈ ਵਧਿਆ
ਅਰੋੜਾ ਨੇ 30 ਸਤੰਬਰ ਨੂੰ ਹੋਣਾ ਸੀ ਸੇਵਾ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਪੰਜਾਬ ਦੇ ਡੀਜੀਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ 3 ਮਹੀਨਿਆਂ ਲਈ ਵਧਾ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਸਤੰਬਰ ਮਹੀਨੇ ਦੀ 30 ਤਰੀਕ ਨੂੰ …
Read More »ਕੈਪਟਨ ਅਮਰਿੰਦਰ ਨੇ ਫਿਰੋਜ਼ਪੁਰ ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਇੱਕ ਸਾਲ ਤੋਂ ਪਹਿਲਾਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਬਣੇਗੀ ਅਤਿ ਆਧੁਨਿਕ ਯਾਦਗਾਰ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਵਿਚ ਹਿੱਸਾ ਲੈ ਕੇ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਫ਼ੌਜੀਆਂ ਨੂੰ ਫਿਰੋਜ਼ਪੁਰ ‘ਚ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਅੱਜ ਸਾਰਾਗੜ੍ਹੀ ਦੀ ਇਤਿਹਾਸ ਜੰਗ …
Read More »ਜਸਟਿਸ ਮਹਿਤਾਬ ਸਿੰਘ ਗਿੱਲ ਨੇ ਦਸਵੀਂ ਅਤੇ ਅੰਤਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
ਅਕਾਲੀ-ਭਾਜਪਾ ਸਰਕਾਰ ਵਲੋਂ ਦਰਜ ਕੀਤੇ ਝੂਠੇ ਕੇਸਾਂ ਦੀ ਹੋਈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕਈ ਝੂਠੇ ਕੇਸ ਦਰਜ ਹੋਏ ਸਨ। ਇਨ੍ਹਾਂ ਕੇਸਾਂ ਦੀ ਜਾਂਚ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਸੌਂਪੀ ਸੀ। ਅੱਜ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਆਪਣੀ ਦਸਵੀਂ ਅਤੇ ਅੰਤਰਿਮ ਰਿਪੋਰਟ ਮੁੱਖ ਮੰਤਰੀ …
Read More »