Breaking News
Home / ਪੰਜਾਬ (page 1331)

ਪੰਜਾਬ

ਪੰਜਾਬ

ਅੰਬੇਡਕਰ ਸੈਨਾ ਪੰਜਾਬ ਦਾ ਪ੍ਰਧਾਨ ਹਰਭਜਨ ਸੁਮਨ ਗ੍ਰਿਫਤਾਰ

ਸਮਰਥਕਾਂ ਨੇ ਐਸਐਸਪੀ ਦਫਤਰ ਦੇ ਬਾਹਰ ਲਗਾਇਆ ਧਰਨਾ ਫਗਵਾੜਾ : ਪੁਲਿਸ ਨੇ ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਹਰਭਜਨ ਸੁਮਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਸਥਾਨਕ ਸੂੰਢ ਕਾਲੋਨੀ ਦੇ ਨਿਵਾਸੀ ਪਵਨ ਕੁਮਾਰ ਦੀ ਸ਼ਿਕਾਇਤ ‘ਤੇ ਹੋਈ ਹੈ। ਪਵਨ ਕੁਮਾਰ ਨੇ ਸੁਮਨ ‘ਤੇ ਰੋਹਿਤ, ਬੌਬੀ ਤੇ ਅੱਧਾ ਦਰਜਨ ਹੋਰ ਸਾਥੀਆਂ …

Read More »

ਦੋ ਮੁਲਕਾਂ ‘ਚ ਖਿੱਚੀ ਗਈ ਲਕੀਰ…ਨਹੀਂ ਬਦਲੀ ਸਾਡੀ ਤਕਦੀਰ

ਪੰਜਾਬ ਸਥਿਤ ਭਾਰਤ-ਪਾਕਿ ਬਾਰਡਰ ਫੇਸਿੰਗ ਤੋਂ 800 ਮੀਟਰ ਦੂਰ ਵਸੇ ਖੇਮਕਰਨ ਸੈਕਟਰ ਦੇ ਪਿੰਡ ਪਿੰਡ ਸਕਤਰ ‘ਚ ਲੋਕ ਨਰਕਮਈ ਜੀਵਨ ਜਿਊਣ ਲਈ ਮਜਬੂਰ ਹਨ। ਅਜ਼ਾਦੀ ਦੇ ਸੱਤ ਦਹਾਕੇ ਬਾਅਦ ਵੀ ਹਾਲਾਤ ਨਹੀਂ ਬਦਲੇ ਬਲਕਿ ਹੋਰ ਵੀ ਬਦਤਰ ਹੋ ਗਏ। ਪਿੰਡ ‘ਚ ਨਾ ਪੀਣ ਲਈ ਪਾਣੀ ਹੈ, ਨਾ ਸੜਕ ਹੈ ਅਤੇ …

Read More »

ਪੰਜਾਬ ‘ਚ ਟਰਾਂਸਪੋਰਟ ਨਿਯਮ ਹੋਣਗੇ ਸਖਤ

ਟਰਾਂਸਪੋਰਟ ਮੰਤਰੀ ਨੇ ਕਿਹਾ, ਪੰਜਾਬ ‘ਚ 600 ਨਵੀਆਂ ਬੱਸਾਂ ਚਲਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਸੂਬੇ ਵਿਚ 600 ਨਵੀਆਂ ਬੱਸਾਂ ਚਲਾਉਣ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ …

Read More »

ਅੰਮ੍ਰਿਤਸਰ-ਕੁਆਲਾਲੰਪੁਰ ਉਡਾਣ 16 ਅਗਸਤ ਤੋਂ

ਅੰਮ੍ਰਿਤਸਰ : ਏਅਰ ਏਸ਼ੀਆ ਐਕਸ ਨੇ ਇਸ ਸਾਲ ਭਾਰਤ ਵਿਚ ਆਪਣੀਆਂ ਵਿਸਥਾਰ ਯੋਜਨਾਵਾਂ ਤਹਿਤ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਨਵੀਂ ਸਿੱਧੀ ਉਡਾਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸੇ ਸਾਲ 16 ਅਗਸਤ ਤੋਂ ਹਫ਼ਤੇ ਵਿਚ ਚਾਰ ਵਾਰ ਚੱਲਣ ਵਾਲੀ ਇਹ ਸੇਵਾ ਇੱਕ ਧਾਰਮਿਕ, ਸੈਰ ਸਪਾਟਾ, ਉਦਯੋਗ ਤੇ ਕਾਰੋਬਾਰ ਦੇ ਕੇਂਦਰ ਵਜੋਂ …

Read More »

ਕਾਂਗਰਸੀ ਵਿਧਾਇਕ ਆਦੀਆ ਨੇ ਲਾਇਆ ਧਰਨਾ

ਦਿੱਲੀ ਤੋਂ ਆਈ ਉਡਾਣ ਦਾ ਸਵਾਗਤ ਕਰਨ ਪੁੱਜੇ ਸ਼ਾਮਚੁਰਾਸੀ ਤੋਂ ਕਾਂਗਰਸੀ ਵਿਧਾਇਕ ਪਵਨ ਕੁਮਾਰ ਆਦੀਆ ਨੇ ਪੰਜਾਬ ਪੁਲਿਸ ‘ਤੇ ਦੁਰਵਿਵਹਾਰ ਦੇ ਦੋਸ਼ ਲਾਉਂਦੇ ਹੋਏ ਹਵਾਈ ਅੱਡੇ ਦੇ ਗੇਟ ਮੂਹਰੇ ਧਰਨਾ ਦਿੱਤਾ। ਵਿਧਾਇਕ ਨੇ ਦੋਸ਼ ਲਾਇਆ ਕਿ ਪੁਲਿਸ ਭਾਜਪਾ ਦੇ ਹਾਰੇ ਹੋਏ ਆਗੂ, ਸਾਬਕਾ ਮੇਅਰ ਤੇ ਹੋਰਾਂ ਨੂੰ ਤਾਂ ਸਵਾਗਤ ਵਾਲੀ …

Read More »

ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨੇ ਸਿੱਖ ਇਤਿਹਾਸ ਦੀ ਕਿਤਾਬ ਬਾਰੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੀਤੀ ਕੋਸ਼ਿਸ਼

ਗਲਤੀਆਂ ਸੁਧਾਰਨ ਦੀ ਗੱਲ ਕਹੀ, ਨਾਲ ਹੀ ਮੰਗੀ ਮਾਫੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਦੇ ਤਿੰਨ ਮੰਤਰੀਆਂ ਨੇ ਸਿੱਖ ਇਤਿਹਾਸ ਦੀ ਕਿਤਾਬ ਦੇ ਵਿਵਾਦ ਮਾਮਲੇ ਬਾਰੇ ਅੱਧੀ ਪਚੱਧੀ ਮੁਆਫ਼ੀ ਮੰਗ ਕੇ ਖਹਿੜਾ ਛੁਡਵਾਉਣ ਦੀ ਕੋਸ਼ਿਸ਼ ਕੀਤੀ । ਸਿੱਖਿਆ ਮੰਤਰੀ ਓਪੀ ਸੋਨੀ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ …

Read More »

ਸ਼ਾਹਕੋਟ ਤੋਂ ਕਾਂਗਰਸ ਪਾਰਟੀ ਨੇ ਹਰਦੇਵ ਸਿੰਘ ਲਾਡੀ ਨੂੰ ਬਣਾਇਆ ਉਮੀਦਵਾਰ

ਜ਼ਿਮਨੀ ਚੋਣ ਲਈ 28 ਮਈ ਨੂੰ ਪੈਣਗੀਆਂ ਵੋਟਾਂ ਸ਼ਾਹਕੋਟ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਚੇਤੇ ਰਹੇ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣੀਆਂ ਹਨ। ਕਾਂਗਰਸ ਪਾਰਟੀ ਵੱਲੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਟਿਕਟ ਦਿੱਤੀ ਗਈ ਹੈ। …

Read More »

ਜੇਲ੍ਹ ਮੰਤਰੀ ਰੰਧਾਵਾ ਨੇ ਗੁਰਦਾਸਪੁਰ ਜੇਲ੍ਹ ਦੇ ਦੋ ਅਫਸਰ ਕੀਤੇ ਮੁਅੱਤਲ

ਸੁਖਬੀਰ ਬਾਦਲ ਨੂੰ ਦੱਸਿਆ ਪਤਿਤ ਸਿੱਖ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਜੇਲ੍ਹ ਦੇ ਦੋ ਸੀਨੀਅਰ ਅਫ਼ਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੁਖਬੀਰ ਬਾਦਲ ‘ਤੇ ਮੁੜ ਹੱਲਾ ਬੋਲਿਆ ਹੈ। ਰੰਧਾਵਾ ਨੇ ਅਕਾਲੀ ਦਲ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਤੇ ਜਥੇਦਾਰਾਂ ਵਿਰੁੱਧ ਵੀ ਆਪਣੀ ਭੜਾਸ ਕੱਢੀ। ਰੰਧਾਵਾ ਨੇ ਕਿਹਾ …

Read More »

‘ਆਪ’ ਨੇ ਦਿਆਲ ਸਿੰਘ ਕਾਲਜ ਮਾਮਲੇ ‘ਤੇ ਹਰਸਿਮਰਤ ਬਾਦਲ ਕੋਲੋਂ ਮੰਗਿਆ ਅਸਤੀਫਾ

ਕਿਹਾ, ਹਰਸਿਮਰਤ ਬਾਦਲ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ ਦਿੱਲੀ ਸਥਿਤ ਦਿਆਲ ਸਿੰਘ ਕਾਲਜ (ਈਵਨਿੰਗ) ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨ ਦਾ ਆਮ ਆਦਮੀ ਪਾਰਟੀ ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ। ‘ਆਪ’ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲੋਂ ਨੈਤਿਕ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕੀਤੀ …

Read More »

ਤੂਫਾਨ ਕਾਰਨ ਹੋਈਆਂ ਮੌਤਾਂ ਦੀ ਗਿਣਤੀ 116 ਹੋਈ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਧੂੜ੍ਹ ਭਰੀ ਹਨੇਰੀ ਨੇ ਤੂਫਾਨ ਦਾ ਰੂਪ ਲੈ ਲਿਆ ਸੀ। ਇਸ ਤੂਫਾਨ ਦਾ ਜ਼ਿਆਦਾਤਰ ਅਸਰ ਰਾਜਸਥਾਨ, ਉਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼ ਅਤੇ ਬਿਹਾਰ ਵਿਚ ਹੋਇਆ, ਜਿਸ ਕਾਰਨ 116 ਵਿਅਕਤੀਆਂ ਦੀ ਜਾਨ ਵੀ ਚਲੀ ਗਈ। ਇਸ ਤੂਫਾਨ ਕਾਰਨ …

Read More »