Breaking News
Home / ਪੰਜਾਬ (page 1332)

ਪੰਜਾਬ

ਪੰਜਾਬ

ਅਕਾਲੀ ਦਲ ਨੇ ਉਸ ਜਾਂਚ ਰਿਪੋਰਟ ਨੂੰ ਪੈਰਾਂ ‘ਚ ਰੋਲਿਆ, ਜਿਸ ‘ਚ ਸੈਂਕੜਿਆਂ ਵਾਰ ਦਰਜ ਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਂ, ਅਕਾਲੀ ਦਲ ਵਿਰੁੱਧ ਨਿੰਦਾ ਮਤਾ ਪਾਸ

ਚੰਡੀਗੜ੍ਹ : ਅਕਾਲੀ ਦਲ ਨੇ ਉਸ ਜਾਂਚ ਰਿਪੋਰਟ ਨੂੰ ਵੀ ਪੈਰਾਂ ‘ਚ ਰੋਲਿਆ, ਜਿਸ ‘ਚ ਸੈਂਕੜਿਆਂ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂ ਦਰਜ ਸੀ। ਇਸ ਨੂੰ ਬੇਅਦਬੀ ਦੱਸਦਿਆਂ ਅਕਾਲੀ ਦਲ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੱਲੋਂ ਸਦਨ ਵਿਚ ਪੇਸ਼ …

Read More »

ਵਿਧਾਨ ਸਭਾ ਵਿਚ ਕਾਂਗਰਸ ਤੇ ‘ਆਪ’ ਨੇ ਮਿਲ ਕੇ ਬਾਦਲਾਂ ‘ਤੇ ਬੋਲਿਆ ਧਾਵਾ

ਬੇਅਦਬੀ ਦੀਆਂ ਘਟਨਾਵਾਂ ‘ਚ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਪੜਤਾਲੀਆ ਰਿਪੋਰਟ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ …

Read More »

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਅਤੇ ਨਤੀਜੇ ਆਉਣਗੇ 22 ਸਤੰਬਰ ਨੂੰ

ਪੰਜਾਬ ‘ਚ ਚੋਣ ਜ਼ਾਬਤਾ ਹੋਇਆ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਪੰਜਾਬ …

Read More »

ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੀਤੇ ਤਿੱਖੇ ਸਵਾਲ

ਕਿਹਾ, ਬੇਅਦਬੀ ਮਾਮਲਿਆਂ ਤੋਂ ਬਾਅਦ ਗੋਲੀ ਕਾਂਡ ‘ਚ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਕਾਰ ਦੇ ਹੁੰਦਿਆਂ ਹੋਇਆਂ ਵੀ ਗ੍ਰਹਿ ਮੰਤਰੀ …

Read More »

ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਕਾਲੀਆਂ ਖਿਲਾਫ ਹੋਣ ਲੱਗੇ ਰੋਸ ਮੁਜ਼ਾਹਰੇ

ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਈ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਖਿਲਾਫ ਰੋਸ ਮੁਜ਼ਾਹਰਿਆਂ ਦਾ ਦੌਰ ਫਿਰ ਸ਼ੁਰੂ ਗਿਆ। ਇਸ ਰਿਪੋਰਟ ਵਿੱਚ ਅਕਾਲੀ ਦਲ ਦੇ ਵੱਡੇ ਲੀਡਰਾਂ ਦੇ ਨਾਂ ਆਉਣ ਕਾਰਨ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਹੈ। ਇਸ ਦੇ ਚੱਲਦਿਆਂ ਅੱਜ …

Read More »

ਚਮਕੌਰ ਸਾਹਿਬ ਨੇੜਲੇ ਪਿੰਡ ਪਿੱਪਲ ਮਾਜਰਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਆਈ ਸਾਹਮਣੇ

ਸਕਾਟਲੈਂਡ ‘ਚ ਵੀ ਪੈਟਰੋਲ ਬੰਬ ਨਾਲ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਹੋਈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਬਹਿਸ ਹੋ ਰਹੀ ਸੀ, ਉਧਰ ਦੂਜੇ ਪਾਸੇ ਚਮਕੌਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਫਿਰ ਸਾਹਮਣੇ …

Read More »

ਜੇਲ੍ਹ ਵਿਚੋਂ ਚਲਦਾ ਸੀ ਨਸ਼ੇ ਦਾ ਨੈੱਟਵਰਕ

5 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਐੱਸ.ਟੀ.ਐੱਫ. ਦੀ ਤਰਨਤਾਰਨ ਟੀਮ ਨੇ ਜੇਲ੍ਹ ਵਿਚੋਂ ਨਸ਼ੇ ਦਾ ਨੈੱਟਵਰਕ ਚਲਾਉਂਦੀ ਇਕ ਔਰਤ ਤੇ ਉਸ ਦੇ ਸਾਥੀਆਂ ਦਾ ਪਰਦਾਫਾਸ਼ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ઠਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਉਰਫ ਲਵਲੀ ਵਾਸੀ ਬਰਗਾੜੀ ਜ਼ਿਲ੍ਹਾ …

Read More »

ਅਮਰੀਕੀ ਰਾਜਦੂਤ ਦੀ ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ

ਮਨਜੀਤ ਸਿੰਘ ਜੀ.ਕੇ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਮਰੀਕੀ ਸਫੀਰ ਕੈਨੇਥ ਆਈ ਜਸਟਰ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਸੁਖਬੀਰ ਬਾਦਲ ਨੇ ਅਮਰੀਕਾ ਵਿਚ ਸਿੱਖ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ। ਸੁਖਬੀਰ ਬਾਦਲ …

Read More »

ਵਿਧਾਨ ਸਭਾ ‘ਚ ਪੇਸ਼ ਹੋਈ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ

ਪ੍ਰਕਾਸ਼ ਸਿੰਘ ਬਾਦਲ ਵੀ ਸਵਾਲਾਂ ਦੇ ਘੇਰੇ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਦਾਅਵਾ ਪੁਲਿਸ ਅਧਿਕਾਰੀ ਨਾਲ ਲਗਾਤਾਰ ਸੰਪਰਕ ਵਿਚ ਰਹੇ ਉਸ ਸਮੇਂ ਦੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ …

Read More »

ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਪੰਜਾਬ ਸਰਕਾਰ ਕਰਨ ਲੱਗੀ ਕਾਰਵਾਈ

32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਕਰਦਿਆਂ 32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਗ੍ਰਹਿ ਵਿਭਾਗ ਵੱਲੋਂ ਜਵਾਬਤਲਬੀ …

Read More »