Breaking News
Home / ਪੰਜਾਬ (page 1337)

ਪੰਜਾਬ

ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ

ਲੁਧਿਆਣਾ ਦੀ ਪੂਜਾ ਜੋਸ਼ੀ ਪਹਿਲੇ, ਲੁਧਿਆਣਾ ਦਾ ਹੀ ਵਿਵੇਕ ਰਾਜਪੂਤ ਦੂਜੇ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਜਸਨੂਰ ਕੌਰ ਤੀਜੇ ਸਥਾਨ ‘ਤੇ ਰਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਏ ਗਏ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਇਸ ਵਾਰ ਵੀ ਪਹਿਲਾਂ ਵਾਂਗ ਲੜਕੀਆਂ ਨੇ ਬਾਜ਼ੀ ਮਾਰੀ ਹੈ। …

Read More »

ਕੈਪਟਨ ਸਰਕਾਰ ਤੋਂ ਦੁਖੀ ਅਧਿਆਪਕ ਨੇ ਕੀਤੀ ਖੁਦਕੁਸ਼ੀ

ਅਧਿਆਪਕ ਜਥੇਬੰਦੀਆਂ ਸਰਕਾਰ ਖਿਲਾਫ ਡਟੀਆਂ, ਮ੍ਰਿਤਕ ਦੇ ਪਰਿਵਾਰ ਲਈ ਮੰਗੀ 20 ਲੱਖ ਰੁਪਏ ਦੀ ਸਹਾਇਤਾ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਤੋਂ ਦੁਖੀ ਹੋ ਕੇ ਫਿਰੋਜ਼ਪੁਰ ਦੇ ਪਿੰਡ ਚੰਗਾਲੀ ਕਦੀਮ ਦੇ ਇਕ ਅਧਿਆਪਕ ਨੇ ਨਹਿਰ ‘ਚ ਛਾਲ ਮਾਰਕੇ ਖੁਦਕੁਸ਼ੀ ਕਰ ਲਈ ਹੈ। ਸਿੱਖਿਆ ਪ੍ਰੋਵਾਈਡਰ ਚੰਨਣ ਸਿੰਘ ਘੱਟ ਤਨਖਾਹ ਮਿਲਣ …

Read More »

ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਖਿਲਾਫ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ

ਸੇਖਵਾਂ ਨੇ ਇਸ ਨੂੰ ਦੱਸਿਆ, ਸਿਆਸੀ ਬਦਲਾਖੋਰੀ ਦੀ ਨੀਤੀ ਗੁਰਦਾਸਪੁਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਦੇਰ ਸ਼ਾਮ ਅਕਾਲੀ ਦਲ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਵੱਡੇ ਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਕੰਵਲਪ੍ਰੀਤ ਸਿੰਘ ਕਾਕੀ ਖ਼ਿਲਾਫ਼ ਇਕ ਪੁਰਾਣੀ ਪੜਤਾਲ ਦੇ ਅਧਾਰ ‘ਤੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। …

Read More »

ਆਸਿਫਾ ਨੂੰ ਇਨਸਾਫ ਦਿਵਾਉਣ ਲਈ ਦੇਸ਼ ਵਿਦੇਸ਼ ‘ਚ ਉਠਣ ਲੱਗੀਆਂ ਅਵਾਜ਼ਾਂ

ਹਜ਼ਾਰਾਂ ਦੀ ਗਿਣਤੀ ਵਿਚ ਸ਼ਾਂਤੀ ਮਾਰਚ ਕੱਢੇ ਗਏ ਮਲੇਰਕੋਟਲਾ/ਬਿਊਰੋ ਨਿਊਜ਼ ਆਸਿਫਾ ਨੂੰ ਇਨਸਾਫ਼ ਦਿਵਾਉਣ ਲਈ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੇ ਸੱਦੇ ‘ਤੇ ਸਭ ਧਰਮਾਂ ਦੇ ਲੋਕਾਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਾਂਤਮਈ ਮਾਰਚ ਕੱਢੇ ਗਏ। ਇਸ ਸਬੰਧ ਵਿਚ ਮਲੇਰਕੋਟਲਾ ਮੁਕੰਮਲ ਤੌਰ ‘ਤੇ ਬੰਦ ਰਿਹਾ। ਚੇਤੇ ਰਹੇ ਕਿ ਜੰਮੂ ਦੇ ਕਠੂਆ …

Read More »

ਪਾਕਿਸਤਾਨ ‘ਚ ਨਿਕਾਹ ਕਰਾਉਣ ਵਾਲੀ ਕਿਰਨ ਦਾ ਸਹੁਰਾ ਪਰਿਵਾਰ ਨਮੋਸ਼ੀ ‘ਚ ਘਿਰਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਕੀਤੀ ਅਪੀਲ, ਕਿ ਕਿਰਨ ਬਾਲਾ ਨੂੰ ਵਾਪਸ ਲਿਆਂਦਾ ਜਾਵੇ ਗੜ੍ਹਸ਼ੰਕਰ/ਬਿਊਰੋ ਨਿਊਜ਼ ਸਿੱਖ ਜੱਥੇ ਨਾਲ ਪਾਕਿਸਤਾਨ ਗਈ ਗੜ੍ਹਸ਼ੰਕਰ ਦੀ ਮਹਿਲਾ ਕਿਰਨ ਬਾਲਾ ਦੇ ਪਾਕਿਸਤਾਨ ਵਿਚ ਧਰਮ ਬਦਲ ਕੇ ਮੁਸਲਿਮ ਨੌਜਵਾਨ ਨਾਲ ਨਿਕਾਹ ਕਰਨ ਦੇ ਮਾਮਲੇ ਵਿਚ ਵਿਵਾਦ ਵਧ ਗਿਆ ਹੈ। ਨਮੋਸ਼ੀ …

Read More »

ਨਵਜੋਤ ਸਿੱਧੂ ਦੇ ਸਿਆਸੀ ਸਫ਼ਰ ਦਾ ਫੈਸਲਾ ਸੁਪਰੀਮ ਕੋਰਟ ਦੇ ਹੱਥ

ਸਿੱਧੂ ਦੀ ਅਪੀਲ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 1988 ਦੇ ਸੜਕੀ ਝਗੜੇ ਦੇ ਕੇਸ ਵਿੱਚ ਸੁਣਾਈ ਗਈ ਤਿੰਨ ਸਾਲ ਕੈਦ ਖ਼ਿਲਾਫ਼ ਅਪੀਲ ਉਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ। ਹੁਣ …

Read More »

ਅੰਮ੍ਰਿਤਸਰ ਸ਼ਹਿਰ ‘ਚ ਵੀ ਬੰਦ ਹੋਣਗੇ ਪਲਾਸਟਿਕ ਦੇ ਲਿਫਾਫੇ

ਇਕ ਅਪ੍ਰੈਲ ਤੋਂ ਹਰਿਮੰਦਰ ਸਾਹਿਬ ਵਿਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਹੋਈ ਸੀ ਬੰਦ ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਮੰਦਰ ਸਾਹਿਬ ਸਮੂਹ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫਿਆਂ ਦੀ …

Read More »

ਕੈਪਟਨ ਨੇ ਦਲਿਤ ਭਾਈਚਾਰੇ ਲਈ ਲਗਾਈ ਗ੍ਰਾਂਟਾਂ ਦੀ ਝੜੀ

ਐਸਸੀ/ਐਸਟੀ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ ਕਰਨ ਦੀ ਸਕੀਮ ਕੀਤੀ ਸ਼ੁਰੂ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਮਨਾਏ ਗਏ ਡਾ. ਭੀਮ ਰਾਓ ਅੰਬੇਡਕਰ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਭਾਈਚਾਰੇ ਲਈ ਗ੍ਰਾਂਟਾਂ ਦੀ ਝੜੀ ਲਾ ਦਿੱਤੀ। ਮੁੱਖ ਮੰਤਰੀ ਨੇ ਗੁਰੂ ਰਵਿਦਾਸ …

Read More »

ਫਗਵਾੜਾ ‘ਚ ਚੌਕ ਦਾ ਨਾਂ ‘ਸੰਵਿਧਾਨ ਚੌਕ’ ਰੱਖਣ ਦੇ ਮਾਮਲੇ ਨੂੰ ਲੈ ਕੇ ਹੋਇਆ ਟਕਰਾਅ

ਦਲਿਤ ਜਥੇਬੰਦੀਆਂ ਤੇ ਹਿੰਦੂ ਸ਼ਿਵ ਸੈਨਾ ‘ਚ ਹੋਈ ਝੜਪ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ‘ਚ ਗੋਲ ਚੌਕ ਵਿਚ ਦਲਿਤ ਜਥੇਬੰਦੀਆਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ‘ਤੇ ਦੋ ਧਿਰਾਂ ‘ਚ ਝੜਪ ਹੋ ਗਈ। ਦਲਿਤ ਜਥੇਬੰਦੀਆਂ ਅਤੇ ਹਿੰਦੂ ਸ਼ਿਵ ਸੈਨਾ …

Read More »

ਫਗਵਾੜਾ ‘ਚ ਸ਼ਾਂਤੀ ਦੀ ਬਹਾਲੀ ਲਈ ਚਾਰ ਸਿਆਸੀ ਪਾਰਟੀਆਂ ਨੇ ਕੀਤੀ ਮੀਟਿੰਗ

ਲੋਕਾਂ ਨੂੰ ਅਮਨ-ਅਮਾਨ ਬਣਾਈ ਰੱਖਣ ਦੀ ਕੀਤੀ ਅਪੀਲ ਫਗਵਾੜਾ : ਫਗਵਾੜਾ ‘ਚ ਤਣਾਅਗ੍ਰਸਤ ਮਾਹੌਲ ਨੂੰ ਠੀਕ ਕਰਨ ਖ਼ਾਤਰ ਆਪਣਾ ਯੋਗਦਾਨ ਪਾਉਣ ਲਈ ਚਾਰ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਨੂੰ ਅਮਨ-ਅਮਾਨ ਬਣਾਈਂ ਰੱਖਣ ਦੀ ਅਪੀਲ ਕੀਤੀ ਹੈ। ઠ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂ ਜੋਗਿੰਦਰ ਸਿੰਘ ਮਾਨ, …

Read More »