ਸੁਨੀਲ ਜਾਖੜ ਨਾਲ ਮਤਭੇਦਾਂ ਨੂੰ ਦੱਸਿਆ ਮੀਡੀਆ ਦੀ ਉਪਜ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਿਆ ਹੈ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ …
Read More »ਪੰਚਕੂਲਾ ਨੇੜੇ ਗੈਂਗਸਟਰ ਭੂਪੇਸ਼ ਦਾ ਗੋਲੀਆਂ ਮਾਰ ਕੇ ਕਤਲ
ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਸੀ ਭੂਪੀ ਰਾਣਾ ਚੰਡੀਗੜ੍ਹ/ਬਿਊਰੋ ਨਿਊਜ਼ ਗੈਂਗਸਟਰ ਭੂਪੇਸ਼ ਉਰਫ਼ ਭੂਪੀ ਰਾਣਾ ਨੂੰ ਅੱਜ ਸਵੇਰੇ ਪੰਚਕੂਲਾ ਨੇੜੇ ਬਰਵਾਲਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭੂਪੀ ਰਾਣਾ ਜੇਲ੍ਹ ਵਿਚੋਂ ਜ਼ਮਾਨਤ ‘ਤੇ ਆਇਆ ਹੋਇਆ ਸੀ। ਭੂਪੀ ‘ਤੇ ਕਈ ਮੁਕੱਦਮੇ ਚੱਲ ਰਹੇ ਹਨ। ਅੱਜ ਸਵੇਰੇ ਜਦ ਉਹ …
Read More »ਪਠਾਨਕੋਟ ਦੇ ਸਰਹੱਦੀ ਇਲਾਕੇ ਬਮਿਆਲ ‘ਚ ਦੇਖੇ ਗਏ ਦੋ ਸ਼ੱਕੀ ਵਿਅਕਤੀ
ਪਹਿਲਾਂ ਇਕ ਵਿਅਕਤੀ ਕੋਲੋਂ ਕਾਰ ਖੋਹੀ, ਫਿਰ ਕਾਰ ਛੱਡ ਕੇ ਭੱਜੇ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਸਰਹੱਦੀ ਇਲਾਕੇ ਬਮਿਆਲ ਵਿੱਚ ਦੋ ਸ਼ੱਕੀ ਵਿਅਕਤੀ ਵੇਖੇ ਗਏ ਜਿਨ੍ਹਾਂ ਨੇ ਰਾਤ ਦੇ ਹਨ੍ਹੇਰੇ ਦਾ ਫ਼ਾਇਦਾ ਲੈਂਦਿਆਂ ਇੱਕ ਵਿਅਕਤੀ ਕੋਲੋਂ ਉਸ ਦੀ ਕਾਰ ਖੋਹ ਲਈ। ਪੁਲਿਸ ਚੌਕਸੀ ਕਾਰਨ ਉਹ ਕਾਰ ਨੂੰ ਪਿੰਡ ਕੋਟ ਪੰਨੂੰ ਨੇੜੇ …
Read More »ਪੰਜਾਬ ‘ਚ ਨਹੀਂ ਰਿਲੀਜ਼ ਕੀਤੀ ਗਈ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’
ਫਿਲਮ ਦੇ ਵਿਰੋਧ ‘ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਟਾਫ ਨੇ ਵੀ ਕਾਲੀਆਂ ਦਸਤਾਰਾਂ ਸਜਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੀ ਮਨਜ਼ੂਰੀ ਦੇ ਬਾਵਜੂਦ ਪੰਜਾਬ ਵਿਚ ‘ਨਾਨਕ ਸ਼ਾਹ ਫਕੀਰ’ ਫਿਲਮ ਰਿਲੀਜ਼ ਨਹੀਂ ਕੀਤੀ ਗਈ। ਵੱਖ-ਵੱਖ ਥਾਵਾਂ ‘ਤੇ ਸਿੱਖ ਸੰਗਠਨਾਂ ਨੇ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਦਾ ਪੁਤਲਾ ਫੂਕਿਆ ਅਤੇ ਪ੍ਰਦਰਸ਼ਨ …
Read More »ਸੁਖਪਾਲ ਖਹਿਰਾ ਨੇ ਨਵਜੋਤ ਸਿੱਧੂ ਨੂੰ ਕੁਰਸੀ ਛੱਡਣ ਦੀ ਦਿੱਤੀ ਸਲਾਹ
ਕਿਹਾ, ਕੈਪਟਨ ਅਮਰਿੰਦਰ ਕਰਦੇ ਹਨ ਰਾਜਵਾੜਾਸ਼ਾਹੀ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਵਜੋਤ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਦੀ ਕੁਰਸੀ ਛੱਡਣ ਦੀ ਸਲਾਹ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਲੰਘੇ ਕੱਲ੍ਹ ਸੁਪਰੀਮ ਕੋਰਟ ਵਿਚ ਨਵਜੋਤ ਸਿੱਧੂ ਵਿਰੁੱਧ 30 ਸਾਲ …
Read More »ਨਹੀਂ ਰੁਕ ਰਿਹਾ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ
ਕਰਜ਼ੇ ਦੀ ਤੰਗੀ ਕਰਕੇ ਕਿਸਾਨ ਨੇ ਬੱਸ ਵਿਚੋਂ ਛਾਲ ਮਾਰ ਕੇ ਕੀਤੀ ਖੁਦਕਸ਼ੀ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕੁਝ ਹੱਦ ਤੱਕ ਕਰਜ਼ੇ ਮਾਫ ਕੀਤੇ ਜਾ ਰਹੇ ਹਨ। ਫਿਰ ਵੀ ਕਿਸਾਨਾਂ ਦੀ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਅੱਜ ਖੁਦਕੁਸ਼ੀ ਦਾ ਇਕ ਨਵਾਂ ਤਰੀਕੇ ਸਾਹਮਣੇ ਆਇਆ ਹੈ। …
Read More »ਅਰਵਿੰਦ ਕੇਜਰੀਵਾਲ ਦਾ ਪੰਜਾਬ ਤੋਂ ਮੋਹ ਹੋਇਆ ਭੰਗ
ਬੁਲਾਉਣ ‘ਤੇ ਵੀ ਨਹੀਂ ਆ ਰਹੇ ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਨਾਲੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਹੁਣ ਉਨ੍ਹਾਂ ਨੇ ਪਾਰਟੀ ਪੱਧਰ ‘ਤੇ ਸੂਬੇ ਵਿਚ ਹੋਣ ਵਾਲੇ ਵੱਡੇ ਪ੍ਰੋਗਰਾਮਾਂ ਤੋਂ ਵੀ ਮੂੰਹ ਮੋੜਨਾ ਸ਼ੁਰੂ …
Read More »ਬਾਦਲਾਂ ਨੂੰ ਟੱਕਰ ਦੇਵੇਗੀ ਨਵੀਂ ਜਥੇਬੰਦੀ ‘ਪੰਥਕ ਅਕਾਲੀ ਲਹਿਰ’
ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਬਣਾਈ ਨਵੀਂ ਜਥੇਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਪੰਥਕ ਹਸਤੀ ਬਾਬਾ ਸਰਬਜੋਤ ਸਿੰਘ ਬੇਦੀ ਨੇ ਨਵੀਂ ਪੰਥਕ ਜਥੇਬੰਦੀ ‘ਪੰਥਕ ਅਕਾਲੀ ਲਹਿਰ’ ਬਣਾਈ ਹੈ। ਇਹ ਜਥੇਬੰਦੀ ਧਾਰਮਿਕ ਫਰੰਟ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਟੱਕਰ …
Read More »ਕੈਪਟਨ ਦੀ ਗੈਰਹਾਜ਼ਰੀ ‘ਚ ਹੋਇਆ ਸੰਗਰੂਰ ‘ਚ ਕਰਜ਼ਾ ਮਾਫੀ ਸਮਾਗਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਨਰਾਜ਼ ਹੋਏ ਜਾਖੜ ਸਮਾਗਮ ‘ਚ ਪਹੁੰਚੇ ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਰਾਮਪੁਰਾ ਦੀ ਦਾਣਾ ਮੰਡੀ ਵਿਚ ਪੰਜਾਬ ਸਰਕਾਰ ਵੱਲੋਂ ਕਰਜ਼ਾ ਮਾਫੀ ਦੀ ਚੌਥੀ ਕਿਸ਼ਤ ਜਾਰੀ ਕਰਨ ਦਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ‘ਚ ਹੋਇਆ। ਕੈਪਟਨ ਅਮਰਿੰਦਰ ਕੋਲੋਂ ਨਰਾਜ਼ ਹੋਏ ਸੁਨੀਲ ਜਾਖੜ …
Read More »ਪ੍ਰੋ. ਬਡੂੰਗਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ‘ਤੇ ਉਠਾਏ ਸਵਾਲ
ਕਿਹਾ, ਲੌਂਗੋਵਾਲ ਨੇ ਡੇਰਿਆਂ ‘ਚ ਮੱਥੇ ਟੇਕ ਕੌਮ ਨੂੰ ਢਾਹ ਲਾਈ ਪਟਿਆਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ 523 ਮੁਲਾਜ਼ਮ ਬਰਖਾਸਤ ਕਰਨ ਮਗਰੋਂ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਮੌਜੂਦਾ ਪ੍ਰਧਾਨ ਭਾਈ …
Read More »