ਪਾਰਟੀ ਵਿਧਾਇਕਾਂ ਵਲੋਂ ਵੀ ਮਾਨ ਨਾਲ ਇਕਸੁਰਤਾ ਦਾ ਪ੍ਰਗਟਾਵਾ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ 2019 ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ ਅਤੇ ਉਨ•ਾਂ ਚੋਣ ਲੜਨ ਲਈ ਤਿਆਰੀ ਵੀ ਖਿੱਚ ਲਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਭਗਵੰਤ …
Read More »ਸਿਮਰਜੀਤ ਬੈਂਸ ਦਾ ਕਹਿਣਾ
ਬਾਦਲ, ਮਜੀਠੀਆ ਤੇ ਕੈਪਟਨ ‘ਚ ਹੋਇਆ ਹੈ ਅੰਦਰੂਨੀ ਸਮਝੌਤਾ ਜਲੰਧਰ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬਾਦਲ, ਮਜੀਠੀਆ ਤੇ ਕੈਪਟਨ ਦਾ ਅੰਦਰੂਨੀ ਸਮਝੌਤਾ ਹੋਇਆ ਹੈ। ਉਨ•ਾਂ ਕਿਹਾ ਕਿ ਕੈਪਟਨ ਨੇ ਕੁਝ ਨਹੀਂ ਕਰਨਾ ਤੇ ਇਸ ਦਾ ਨਿਤਾਰਾ ਜਨਤਾ 2019 ਵਿੱਚ ਲੋਕ ਸਭਾ …
Read More »ਸ਼ਵੇਤ ਮਲਿਕ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ
ਤਾਜ਼ਪੋਸ਼ੀ ਸਮਾਗਮ ‘ਚ 12 ਵਰਕਰਾਂ ਦੀ ਜੇਬਾਂ ਕੱਟ ਹੋਈਆਂ ਚੰਡੀਗੜ•/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਨੇ ਲੰਘੇ ਕੱਲ• ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਇੰਚਾਰਜ ਪ੍ਰਭਾਤ ਝਾਅ, ਕੇਂਦਰੀ ਮੰਤਰੀ ਵਿਜੈ ਸਾਂਪਲਾ, ਤਰੁਣ ਚੁੱਘ ਅਤੇ ਕਈ ਹੋਰ ਸਾਬਕਾ ਪ੍ਰਧਾਨ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ਼ਵੇਤ …
Read More »ਕਬੱਡੀ ਟੁਰਨਾਮੈਂਟ ‘ਚ ਗਏ ਸਿਕੰਦਰ ਸਿੰਘ ਮਲੂਕਾ ‘ਤੇ ਸੁੱਟੀਆਂ ਬੋਤਲਾਂ ਅਤੇ ਜੁੱਤੀਆਂ
ਸਾਬਕਾ ਅਕਾਲੀ ਮੰਤਰੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਚੰਡੀਗੜ•/ਬਿਊਰੋ ਨਿਊਜ਼ ਆਸਟਰੇਲੀਆ ਦੇ ਮੈਲਬਰਨ ਵਿਚ ਲੰਘੇ ਕੱਲ• ਇਕ ਸੰਸਥਾ ਵਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ ਚੀਫ ਗੈਸਟ ਦੇ ਤੌਰ ‘ਤੇ ਪਹੁੰਚੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੰਜਾਬੀ ਨੌਜਵਾਨਾਂ ਨੇ ਸਖਤ ਵਿਰੋਧ ਕੀਤਾ। ਨੌਜਵਾਨਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਮਲੂਕਾ …
Read More »ਹਿਮਾਚਲ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ
ਸਕੂਲ ਦੀ ਬੱਸ 200 ਫੁੱਟ ਡੂੰਘੀ ਖੱਡ ‘ਚ ਡਿੱਗੀ, 26 ਸਕੂਲੀ ਬੱਚਿਆਂ ਸਮੇਤ 29 ਮੌਤਾਂ ਚੰਡੀਗੜ•/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ•ੇ ਦੇ ਪਿੰਡ ਨੂਰਪੁਰ ਵਿੱਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ 26 ਬੱਚਿਆਂ ਤੇ ਬੱਸ ਡਰਾਈਵਰ ਸਮੇਤ 29 ਮੌਤਾਂ ਹੋ ਗਈਆਂ …
Read More »ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਨੇ ਅਕਾਲੀ ਭਾਜਪਾ ਗਠਜੋੜ ਨੂੰ ਅਟੁੱਟ ਸਿਆਸੀ ਰਿਸ਼ਤਾ ਦੱਸਿਆ
8 ਅਪ੍ਰੈਲ ਦਿਨ ਐਤਵਾਰ ਨੂੰ ਹੋਵੇਗੀ ਮਲਿਕ ਦੀ ਪ੍ਰਧਾਨ ਵਜੋਂ ਤਾਜਪੋਸ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਅਟੁੱਟ ਸਿਆਸੀ ਰਿਸ਼ਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਅਕਾਲੀ ਭਾਜਪਾ ਵੱਲੋਂ ਸਾਂਝੇ ਤੌਰ ‘ਤੇ ਲੜੀਆਂ ਜਾਣਗੀਆਂ ਤੇ ਪੰਜਾਬ ਵਿਚੋਂ ਕਾਂਗਰਸ ਦਾ ਸਿਆਸੀ …
Read More »ਆਮ ਆਦਮੀ ਪਾਰਟੀ ਖਾਲਸਾ ਸਾਜਨਾ ਦਿਵਸ ਮੌਕੇ ਤਲਵੰਡੀ ਸਾਬੋ ‘ਚ ਨਹੀਂ ਕਰੇਗੀ ਸਿਆਸੀ ਕਾਨਫਰੰਸ
ਪਾਰਟੀ ਲਗਾਵੇਗੀ ਮੈਡੀਕਲ ਕੈਂਪ ਅਤੇ ਸਫਾਈ ਵੱਲ ਦੇਵੇਗੀ ਧਿਆਨ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਲੱਖਣ ਪਹਿਲ ਕਰਨ ਜਾ ਰਹੀ ਹੈ। ਦੂਜੀਆਂ ਸਿਆਸੀ ਪਾਰਟੀਆਂ ਤੋਂ ਉਲਟ ‘ਆਪ’ ਕੋਈ ਕਾਨਫਰੰਸ ਨਹੀਂ ਕਰੇਗੀ ਸਗੋਂ ਲੋਕ ਸੇਵਾ ਕਰਕੇ ਵਿਲੱਖਣ ਸੰਦੇਸ਼ ਦੇਵੇਗੀ। ‘ਆਪ’ …
Read More »ਪ੍ਰੋ. ਬਡੂੰਗਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ‘ਤੇ ਉਠਾਏ ਸਵਾਲ
ਕਿਹਾ, ਲੌਂਗੋਵਾਲ ਨੇ ਡੇਰਿਆਂ ‘ਚ ਮੱਥੇ ਟੇਕ ਕੌਮ ਨੂੰ ਢਾਹ ਲਾਈ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ 523 ਮੁਲਾਜ਼ਮ ਬਰਖਾਸਤ ਕਰਨ ਮਗਰੋਂ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਮੌਜੂਦਾ ਪ੍ਰਧਾਨ …
Read More »ਗੁਰਦੁਆਰਾ ਸਾਹਿਬ ਦੇ ਲੰਗਰ ਨਾਲ ਮਿਟੀ ਰੇਲ ਯਾਤਰੀਆਂ ਦੀ ਭੁੱਖ
ਫਿਰੋਜ਼ਪੁਰ : ਛਾਉਣੀ ਰੇਲਵੇ ਸਟੇਸ਼ਨ ‘ਤੇ ਪ੍ਰਦਰਸ਼ਨਕਾਰੀਆਂ ਨੇ ਸਾਰੇ ਸਟਾਲ ਬੰਦ ਕਰਵਾ ਦਿੱਤੇ। ਰੇਲ ਗੱਡੀਆਂ ਵਿਚ ਫਸੇ ਯਾਤਰੀਆਂ ਲਈ ਗੁਰਦੁਆਰਾ ਸਾਹਿਬ ਤੋਂ ਲੰਗਰ ਮੰਗਵਾਇਆ ਅਤੇ ਰੇਲ ਗੱਡੀਆਂ ਵਿਚ ਸਵਾਰ ਯਾਤਰੀਆਂ ਨੂੰ ਛਕਾਇਆ ਗਿਆ। ਇਸੇ ਤਰ•ਾਂ ਹੋਰ ਵੀ ਕਈ ਗੁਰਦੁਆਰਾ ਸਾਹਿਬਾਨਾਂ ਵਲੋਂ ਜਿੱਥੇ ਵੀ ਯਾਤਰੀ ਫਸੇ ਸਨ, ਉਨ•ਾਂ ਨੂੰ ਲੰਗਰ ਛਕਾਇਆ …
Read More »ਪੰਜਾਬ ‘ਚ ਬੰਦ ਦਾ ਵਿਆਪਕ ਅਸਰ, ਪਰ ਰਿਹਾ ਅਮਨ
ਚੰਡੀਗੜ• : ਐਸਸੀ/ਐਸਟੀ ਐਕਟ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਦੇ ਵਿਰੋਧ ਵਿਚ ਦੇਸ਼ ਵਿਆਪੀ ਬੰਦ ਦਾ ਪੰਜਾਬ ਭਰ ਵਿਚ ਵੀ ਵਿਆਪਕ ਅਸਰ ਦੇਖਣ ਨੂੰ ਮਿਲਿਆ। ਕਈ ਥਾਈਂ ਪ੍ਰਦਰਸ਼ਨਕਾਰੀਆਂ ਵਲੋਂ ਖੁੱਲ•ੇਆਮ ਨੰਗੀਆਂ ਤਲਵਾਰਾਂ ਅਤੇ ਹੋਰ ਘਾਤਕ ਤੇਜ਼ਧਾਰ ਹਥਿਆਰ ਲਹਿਰਾਏ ਗਏ। ਫਿਰ ਵੀ ਪੰਜਾਬ ਵਿੱਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ …
Read More »