ਪਾਰਟੀ ਲਗਾਵੇਗੀ ਮੈਡੀਕਲ ਕੈਂਪ ਅਤੇ ਸਫਾਈ ਵੱਲ ਦੇਵੇਗੀ ਧਿਆਨ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਲੱਖਣ ਪਹਿਲ ਕਰਨ ਜਾ ਰਹੀ ਹੈ। ਦੂਜੀਆਂ ਸਿਆਸੀ ਪਾਰਟੀਆਂ ਤੋਂ ਉਲਟ ‘ਆਪ’ ਕੋਈ ਕਾਨਫਰੰਸ ਨਹੀਂ ਕਰੇਗੀ ਸਗੋਂ ਲੋਕ ਸੇਵਾ ਕਰਕੇ ਵਿਲੱਖਣ ਸੰਦੇਸ਼ ਦੇਵੇਗੀ। ‘ਆਪ’ …
Read More »ਪ੍ਰੋ. ਬਡੂੰਗਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ‘ਤੇ ਉਠਾਏ ਸਵਾਲ
ਕਿਹਾ, ਲੌਂਗੋਵਾਲ ਨੇ ਡੇਰਿਆਂ ‘ਚ ਮੱਥੇ ਟੇਕ ਕੌਮ ਨੂੰ ਢਾਹ ਲਾਈ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਕੀਤੇ 523 ਮੁਲਾਜ਼ਮ ਬਰਖਾਸਤ ਕਰਨ ਮਗਰੋਂ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਮੌਜੂਦਾ ਪ੍ਰਧਾਨ …
Read More »ਗੁਰਦੁਆਰਾ ਸਾਹਿਬ ਦੇ ਲੰਗਰ ਨਾਲ ਮਿਟੀ ਰੇਲ ਯਾਤਰੀਆਂ ਦੀ ਭੁੱਖ
ਫਿਰੋਜ਼ਪੁਰ : ਛਾਉਣੀ ਰੇਲਵੇ ਸਟੇਸ਼ਨ ‘ਤੇ ਪ੍ਰਦਰਸ਼ਨਕਾਰੀਆਂ ਨੇ ਸਾਰੇ ਸਟਾਲ ਬੰਦ ਕਰਵਾ ਦਿੱਤੇ। ਰੇਲ ਗੱਡੀਆਂ ਵਿਚ ਫਸੇ ਯਾਤਰੀਆਂ ਲਈ ਗੁਰਦੁਆਰਾ ਸਾਹਿਬ ਤੋਂ ਲੰਗਰ ਮੰਗਵਾਇਆ ਅਤੇ ਰੇਲ ਗੱਡੀਆਂ ਵਿਚ ਸਵਾਰ ਯਾਤਰੀਆਂ ਨੂੰ ਛਕਾਇਆ ਗਿਆ। ਇਸੇ ਤਰ•ਾਂ ਹੋਰ ਵੀ ਕਈ ਗੁਰਦੁਆਰਾ ਸਾਹਿਬਾਨਾਂ ਵਲੋਂ ਜਿੱਥੇ ਵੀ ਯਾਤਰੀ ਫਸੇ ਸਨ, ਉਨ•ਾਂ ਨੂੰ ਲੰਗਰ ਛਕਾਇਆ …
Read More »ਪੰਜਾਬ ‘ਚ ਬੰਦ ਦਾ ਵਿਆਪਕ ਅਸਰ, ਪਰ ਰਿਹਾ ਅਮਨ
ਚੰਡੀਗੜ• : ਐਸਸੀ/ਐਸਟੀ ਐਕਟ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਦੇ ਵਿਰੋਧ ਵਿਚ ਦੇਸ਼ ਵਿਆਪੀ ਬੰਦ ਦਾ ਪੰਜਾਬ ਭਰ ਵਿਚ ਵੀ ਵਿਆਪਕ ਅਸਰ ਦੇਖਣ ਨੂੰ ਮਿਲਿਆ। ਕਈ ਥਾਈਂ ਪ੍ਰਦਰਸ਼ਨਕਾਰੀਆਂ ਵਲੋਂ ਖੁੱਲ•ੇਆਮ ਨੰਗੀਆਂ ਤਲਵਾਰਾਂ ਅਤੇ ਹੋਰ ਘਾਤਕ ਤੇਜ਼ਧਾਰ ਹਥਿਆਰ ਲਹਿਰਾਏ ਗਏ। ਫਿਰ ਵੀ ਪੰਜਾਬ ਵਿੱਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ …
Read More »ਗੋਲਡਨ ਗਰਲ ਮਨਦੀਪ ਕੌਰ ਕੋਲੋਂ ਖੁੱਸਿਆ ਡੀਐਸਪੀ ਦਾ ਅਹੁਦਾ
ਹੁਣ ਕਹਿੰਦੇ ਇਸ ਅਹੁਦੇ ਲਈ ਗਰੈਜੂਏਟ ਹੋਣਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੌਮਾਂਤਰੀ ਅਥਲੀਟ ਮਨਦੀਪ ਕੌਰ ਨੂੰ ਡੀਐਸਪੀ ਅਹੁਦੇ ਤੋਂ ਹਟਾਉਣ ਸਬੰਧੀ ਫਾਈਲ ‘ਤੇ ਮੋਹਰ ਲਗਾ ਦਿੱਤੀ ਹੈ। ‘ਗੋਲਡਨ ਗਰਲ’ ਦੇ ਨਾਂ ਨਾਲ ਮਸ਼ਹੂਰ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦੀ ਰਹਿਣ ਵਾਲੀ
Read More »ਸਾਬਕਾ ਕਾਂਗਰਸੀ ਮੰਤਰੀ ਇੰਦਰਜੀਤ ਜ਼ੀਰਾ ਨੇ ਫੂਡ ਸਪਲਾਈ ਇੰਸਪੈਕਟਰ ਦੇ ਮਾਰਿਆ ਥੱਪੜ
ਇੰਸਪੈਕਟਰ ਸਕਸੈਨਾ ‘ਤੇ ਅਨਾਜ ਖੁਰਦ ਬੁਰਦ ਕਰਨ ਦੇ ਲੱਗ ਰਹੇ ਹਨ ਇਲਜ਼ਾਮ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਸਾਬਕਾ ਕਾਂਗਰਸੀ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੇ ਫੂਡ ਸਪਲਾਈ ਇੰਸਪੈਕਟਰ ਦੇ ਥੱਪੜ ਮਾਰ ਦਿੱਤਾ। ਜ਼ੀਰਾ ਨੇ ਇੰਸਪੈਕਟਰ ‘ਤੇ ਸਰਕਾਰੀ ਅਨਾਜ ਖੁਰਦ- ਬੁਰਦ ਕਰਨ ਦੇ ਇਲਾਜ਼ਮ ਲਾਉਂਦਿਆਂ ਗੁਦਾਮ ਵਿੱਚ ਛਾਪਾ ਮਾਰਿਆ ਸੀ। …
Read More »ਫ਼ਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ
ਅੰਮ੍ਰਿਤਸਰ/ਬਿਊਰੋ ਨਿਊਜ਼ ਧਾਰਮਿਕ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਇਹ ਕਮੇਟੀ ਇਸ ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਵਿੱਚ ਗੁਰਤੇਜ ਸਿੰਘ ਢੱਡੇ, ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, …
Read More »ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ
ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਦਰਬਾਰ ਸਾਹਿਬ ਵਿਖੇ ਸਵੇਰੇ 9 ਤੋਂ 12 …
Read More »ਕਰਜ਼ ਮਾਫੀ ਦੇ ਮਾਮਲੇ ‘ਚ ਕੈਪਟਨ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ : ਖਹਿਰਾ
ਕਿਹਾ, ਸਰਟੀਫਿਕੇਟਾਂ ਦੀ ਬਜਾਏ ਸਰਕਾਰ ਕਿਸਾਨਾਂ ਦੇ ਖਾਤਿਆਂ ‘ਚ ਪਾਵੇ ਪੈਸੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਕਰਜ਼ਾ ਮਾਫੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ । …
Read More »ਗੁਰਦਾਸਪੁਰ ‘ਚ ਕੈਪਟਨ ਨੇ 6 ਜ਼ਿਲ੍ਹਿਆਂ ਦੇ 27 ਹਜ਼ਾਰ ਕਿਸਾਨਾਂ ਦਾ 156 ਕਰੋੜ ਰੁਪਏ ਦਾ ਕਰਜ਼ਾ ਕੀਤਾ ਮਾਫ
ਕਿਹਾ, ਸਰਕਾਰ ਹੁਣ ਕਿਸਾਨਾਂ ਵਲੋਂ ਬੈਂਕਾਂ ਤੋਂ ਲਿਆ ਕਰਜ਼ਾ ਕਰੇਗੀ ਮਾਫ ਗੁਰਦਾਸਪੁਰ/ਬਿਊਰੋ ਨਿਊਜ਼ ਕਿਸਾਨ ਕਰਜ਼ ਮੁਆਫ਼ੀ ਦੀ ਤੀਜੀ ਕਿਸ਼ਤ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਗੁਰਦਾਸਪੁਰ ਵਿਖੇ ਸਮਾਗਮ ਹੋਇਆ। ਕੈਪਟਨ ਨੇ ਅੱਜ ਮਾਝੇ ਦੇ ਛੇ ਜ਼ਿਲ੍ਹਿਆਂ ਦੇ ਤਕਰੀਬਨ 27 ਹਜ਼ਾਰ ਕਿਸਾਨਾਂ ਦਾ 156 ਕਰੋੜ ਰੁਪਏ ਦਾ …
Read More »